ਮੂਸੇਵਾਲਾ ਕ ਤ ਲ ਚ ਵਰਤੀ ਗਈ ਪੀ ਬੀ 65 ਗੱਡੀ ਵਾਲੇ ਫੜੇ ਗਏ !

Uncategorized

ਮੁਹਾਲੀ ਪੁਲੀਸ ਵੱਲੋਂ ਅੱਜ ਸ਼ਹਿਰ ਦੀਆਂ ਕਈ ਸੁਸਾਇਟੀਆਂ ਚ ਛਾਪੇਮਾਰੀ ਕੀਤੀ ਗਈ ਮੁਹਾਲੀ ਦੀ ਕਲਾਈਮੇਟ ਟਾਵਰ ਸੋਸਾਇਟੀ ਚ ਪੁਲਸ ਟੀਮ ਨੇ ਸਵੇਰੇ ਤਕਰੀਬਨ ਪੰਜ ਵਜੇ ਛਾਪੇਮਾਰੀ ਦੌਰਾਨ ਬਾਰਾਂ ਤੋਂ ਪੰਦਰਾਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਚ ਲਿਆ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਚ ਲਏ ਸ਼ੱਕੀਆਂ ਵਿਚੋਂ ਇਕ ਦੀ ਪਛਾਣ ਹੋਈ ਹੈ ਜਿਸ ਦੀਆਂ ਤਾਰਾਂ ਸਿੱਧੂ ਮੂਸੇ ਵਾਲਾ ਫ਼ਤਵਾ ਕਾਂਡ ਨਾਲ ਜੁੜੀਆਂ ਹੋਈਆਂ ਹਨ

ਹਾਲਾਂਕਿ ਪੁਲੀਸ ਇਸ ਬਾਰੇ ਕੁਝ ਵੀ ਦੱਸਣ ਤੋਂ ਗੁਰੇਜ਼ ਕਰ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਕੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਾਂਡ ਚ ਸ਼ਾਮਲ ਬਦਮਾਸ਼ਾਂ ਨੂੰ ਫੜ੍ਹਨ ਲਈ ਪੰਜਾਬ ਪੁਲਸ ਦੀਆਂ ਟੀਮਾਂ ਦੂਜੇ ਸੂਬਿਆਂ ਚ ਵੀ ਛਾਪੇਮਾਰੀ ਕਰ ਰਹੀਆਂ ਹਨ ਇਸ ਸੰਬੰਧ ਚ ਮੋਹਾਲੀ ਪੁਲਸ ਨੇ ਸ਼ਹਿਰ ਦੀਆਂ ਕਈ ਸੁਸਾਇਟੀਆਂ ਚ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ ਅੱਜ ਸਵੇਰੇ ਹੀ ਮੁਹਾਲੀ ਪੁਲੀਸ ਦੀ ਵੀਹ ਤੋਂ ਪੱਚੀ ਜਵਾਨਾਂ ਦੀ ਟੀਮ ਛਾਪਾ

ਮਾਰਨ ਲਈ ਖਰੜ ਦੇ ਜਲਵਾਯੂ ਟਾਵਰ ਤੇ ਜਾ ਪਹੁੰਚੀ ਜਾਣਕਾਰੀ ਮੁਤਾਬਕ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਚ ਲੈਣ ਤੋਂ ਬਾਅਦ ਪੁਲੀਸ ਹਾਲੈਂਡ ਸੋਸਾਇਟੀ ਚ ਵੀ ਛਾਪੇਮਾਰੀ ਕਰਨ ਪਹੁੰਚੀ ਸੀ ਕਿਉਂਕਿ ਤੁਹਾਨੂੰ ਦੱਸਦੀ ਕਿ ਪੰਜਾਬ ਪੁਲੀਸ ਵੱਲੋਂ ਹੁਣ ਜਗ੍ਹਾ ਜਗ੍ਹਾ ਤੇ ਜਾ ਕੇ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਨਾਲ ਜੁੜੀਆਂ ਹੋਈਆਂ ਕੁਝ ਅਜਿਹੀਆਂ ਗੱਲਾਂ ਨੂੰ ਸੁਲਝਾ ਰਹੀ ਹੈ ਅਤੇ ਕੁਝ ਅਜਿਹੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੀਆਂ ਹੋਈਆਂ ਤਾਰਾਂ ਦੇ ਕੁਝ ਲੰਬੇ ਹੀ ਹੱਥ ਦੇਖੇ ਜਾ ਰਹੇ ਹਨ ਕਿਉਂਕਿ ਇਹ ਕੁਝ ਛੋਟੇ ਪੱਧਰ ਉੱਤੇ ਦਾ ਕੰਮ ਨਹੀਂ ਹੈ ਇਸ ਵਿੱਚ ਲੰਮੇ ਪੱਧਰ ਦੀ ਦੀਆਂ ਕੁਝ ਵੱਡੀਆਂ ਰੰਜਸ਼ਾਂ ਜੁੜੀਆਂ ਹੋਈਆਂ ਹਨ ਜਿਸ ਨੂੰ ਹੁਣ ਪੰਜਾਬ ਪੁਲਿਸ ਵੱਲੋਂ ਸੁਲਝਾਇਆ ਜਾ ਰਿਹਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.