ਸਿੱਧੂ ਮੂਸੇਵਾਲਾ ਬਾਰੇ ਸੁਣੀ ਇਸ ਬੀਬੀ ਦੇ ਵਿਚਾਰ !

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਪਰ ਉਨ੍ਹਾਂ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਚ ਸੀ ਅਜੇ ਵੀ ਨਮ ਦੇਖ ਸਕਦੇ ਹੋ ਪਰ ਤੁਹਾਨੂੰ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਕਾਇਮ ਰੱਖਣ ਲਈ ਲੱਗ ਅਲੱਗ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ ਕਿ ਕਿਵੇਂ ਸਿੱਧੂ ਮੂਸੇਵਾਲਾ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ ਕਿਉਂਕਿ ਦੋਸਤੋ ਕਿਵੇਂ ਤੁਹਾਨੂੰ ਦੱਸਦੀ ਕਿ ਇਸ ਬੀਬੀ ਦੇ ਵਿਚਾਰ ਸੁਣ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ

ਅਤੇ ਤੁਹਾਡਾ ਵੀ ਖੂਨ ਖੌਲ ਉੱਠੇਗਾ ਇਹ ਕਿਵੇਂ ਇਨ੍ਹਾਂ ਗੰਦੀਆਂ ਸਰਕਾਰਾਂ ਨੇ ਕਿਵੇਂ ਇੰਨੇ ਵੱਡੇ ਜਾਏ ਸੂਰਮਿਆਂ ਨੂੰ ਅਤੇ ਹੱਕ ਸੱਚ ਦੀ ਗੱਲ ਕਰਨ ਵਾਲਿਆਂ ਨੂੰ ਕਿਵੇਂ ਮੌਤ ਦੇ ਘਾਟ ਉਤਾਰਿਆ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਉਸ ਬੀਬੀ ਨੇ ਆਪਣੇ ਵਿਚਾਰ ਦੱਸੇ ਕਿ ਸਿੱਧੂ ਮੂਸੇਵਾਲਾ ਆਪਣੀ ਸੁੱਚੀ ਕਲਮ ਨਾਲ ਅਜਿਹੇ ਲੋਕਾਂ ਉੱਤੇ ਨਿਸ਼ਾਨੇ ਸਾਧ ਦਾ ਸੀ ਅਜੇ ਅਜਿਹੇ ਲੋਕਾਂ ਨੂੰ ਕਹਿੰਦਾ ਸੀ ਕਿ ਤੁਸੀਂ ਅਜਿਹਾ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਅਜਿਹੀ ਹੀ ਗੱਲ ਦੀਪ ਸਿੱਧੂ ਕਰਦਾ ਸੀ

ਦੀਪ ਸਿੱਧੂ ਪੰਜਾਬ ਦੇ ਪਾਣੀਆਂ ਦੀ ਹੱਕਾਂ ਦੀ ਗੱਲ ਕਰਦਾ ਸੀ ਅਤੇ ਪੰਜਾਬੀਅਤ ਦੀ ਗੱਲ ਕਰਦਾ ਸੀ ਇਵੇਂ ਹੀ ਤੁਸੀਂ ਦੇਖ ਸਕਦੇ ਹਾਂ ਕਿ ਅੱਜ ਸਿੱਧੂ ਮੁਸੇਵਾਲਾ ਚਾਹੇ ਮਰ ਚੁੱਕਿਆ ਹੈ ਪਰ ਉਸ ਨੂੰ ਹਮੇਸ਼ਾ ਆਜ਼ਾਦ ਅਤੇ ਆਬਾਦ ਰੱਖਿਆ ਜਾਵੇਗਾ ਅਤੇ ਰਹਿੰਦੀ ਦੁਨੀਆਂ ਤਕ ਉਸ ਬੀਬੀ ਨੇ ਕਿਹਾ ਕਿ ਸਿੱਧੂ ਮੂਸੇ ਵਾਲੇ ਦਾ ਨਾਮ ਲੋਕਾਂ ਦੀ ਜ਼ੁਬਾਨ ਉੱਤੇ ਰਹੇਗਾ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਬਲਬੂਤੇ ਨਾਲ ਇੰਨਾ ਜ਼ਿਆਦਾ ਵੱਡਾ ਨਾਮ ਕੀਤਾ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ

ਅੱਜ ਤੁਸੀਂ ਦੇਖ ਸਕਦੇ ਹੋ ਕਿ ਬੀਬੀ ਨੇ ਹੋਰ ਵੀ ਵਿਚਾਰ ਵੱਡੇ ਪੱਧਰ ਉਤੇ ਦਿੱਤੇ ਅਤੇ ਕਿਹਾ ਕਿ ਤੁਸੀਂ ਜਲੰਧਰ ਦੇ ਸਿੰਘ ਟੈਟੂ ਵਾਲੇ ਕੋਲੋਂ ਜਾ ਕੇ ਦੇਖ ਸਕਦੇ ਹਾਂ ਕਿ ਕਿਵੇਂ ਉਹ ਇਕ ਟੈਟੂ ਬਣਾਉਣ ਦਸ਼ ਹਜ਼ਾਰ ਰੁਪਏ ਲੈਂਦਾ ਪਰ ਉਸ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਮੈਂ ਅੱਜ ਤੋਂ ਸਿੱਧੂ ਮੂਸੇਵਾਲੇ ਦਾ ਕੋਈ ਵੀ ਖੁਸ਼ ਸਿੱਧੂ ਮੂਸੇ ਦੇ ਰਿਲੇਟੇਡ ਕੋਈ ਵੀ ਟੈਟੂ ਹੋਵੇਗਾ ਤਾਂ ਉਹ ਖ਼ਰੀ ਬਣਾਇਆ ਜਾਵੇਗਾ ਤੁਸੀਂ ਇਸ ਤੋਂ ਹੀ ਅੰਦਾਜ਼ਾ ਲਗਾ ਸਕਦੇ ਹਾਂ ਕਿ ਸਿੱਧੂ ਨੂੰ ਚੋਣ ਵਾਲੀ ਕਿੰਨੀ ਦੁਨੀਆ ਹੈ ਅਤੇ ਸਿੱਧੂ ਮੂਸੇਵਾਲਾ ਰਹਿੰਦੀ ਦੁਨੀਆਂ ਤੱਕ ਆਬਾਦ ਰਹੇਗਾਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *