SYL ‘ਚ ਸਿੱਧੂ ਨੇ ਕਿਉਂ ਲਿਆ ਇਸ ਵਿਅਕਤੀ ਦਾ ਨਾਮ, ਜਾਣੋ ਪੂਰਾ ਮਾਮਲਾ

Uncategorized

ਸਿੰਘ ਦੇ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੇ ਬਾਰੇ ਸਾਰੀ ਗੱਲ ਦੱਸੀ ਗਈ ਕਿ ਆਖਿਰਕਾਰ ਉਹ ਕੌਣ ਸੀ ਅਤੇ ਸਿੱਧੂ ਮੂਸੇ ਵਾਲੇ ਦੇ ਬਲੂ ਨਾਂ ਦਾ ਜ਼ਿਕਰ ਗਾਣਿਆਂ ਵਿੱਚ ਕਿਉਂ ਕੀਤਾ ਗਿਆ ਉਨ੍ਹਾਂ ਦੀ ਸਾਰੀ ਗੱਲ ਦੱਸੀ ਕਿ ਉਹਨਾਂ ਦੇ ਉੱਤੇ ਕਿ ਕੀ ਜ਼ੁਲਮ ਹੋਏ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਖਤਮ ਕੀਤਾ ਗਿਆ ਇਹ ਸਾਰੀ ਜਾਣਕਾਰੀ ਇਸ ਸਿੰਘ ਦੇ ਵੱਲੋਂ ਦਿੱਤੀ ਗਈ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਨੌਜਵਾਨ ਦੀ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵੱਲੋਂ ਦੱਸਿਆ ਗਿਆ ਕਿ ਸਾਨੂੰ ਨੌਜਵਾਨਾਂ ਨੂੰ ਹੁਣ ਜਾਗਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਹੁਣ ਤਾਂ ਸਿੱਧੂ ਮੂਸੇਵਾਲੇ ਦੇ ਵੱਲੋਂ ਵੀ ਐੱਸਵਾਈ ਐਲ ਗਾਣੇ ਦੇ ਵਿਚ ਸਾਰੀਆਂ ਗੱਲਾਂ ਦਾ ਜ਼ਿਕਰ ਕਰ ਦਿੱਤਾ ਗਿਆ ਹੈ ਉਸ ਨੇ ਦੱਸਿਆ ਕਿ ਆਖਿਰਕਾਰ ਕਿਸ ਤਰੀਕੇ ਦੇ ਨਾਲ ਸਰਕਾਰਾਂ ਚਾਲਾਂ ਚੱਲਦੀਆਂ ਹਨ ਅਤੇ ਕਿਸ ਤਰੀਕੇ ਦੇ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਕਿਸ ਤਰੀਕੇ ਦੇ ਨਾਲ ਲੋਕਾਂ ਦੇ ਜਜ਼ਬਾਤਾਂ ਦੀ ਨਾਲ ਖੇਡਿਆ ਜਾਂਦਾ ਹੈ ਅਤੇ ਕਿਸ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਪਾਣੀਆਂ ਨੂੰ ਬਾਹਰ ਦੀਆਂ ਸਟ੍ਰੀਟਾਂ ਦੇ ਵਿਚ ਲਿਜਾਇਆ ਜਾ ਰਿਹਾ ਹੈ ਜਦਕਿ ਉਸ ਦਾ ਪੂਰਾ ਹੱਕ ਪੰਜਾਬ ਦਾ ਹੈ

ਸਿੱਧੂ ਦੇ ਵੱਲੋਂ ਇਸ ਗਾਣੇ ਦੇ ਵਿਚ ਪੂਰਾ ਸੱਚ ਕਿਹੜਾ ਹੈ ਉਹ ਲੋਕਾਂ ਦੇ ਸਾਹਮਣੇ ਲਿਆ ਕੇ ਰੱਖ ਦਿੱਤਾ ਬੇਸ਼ੱਕ ਸਿੱਧੂ ਮੂਸੇ ਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਪਰ ਉਹ ਪੰਜਾਬ ਦੇ ਉੱਤੇ ਲਿਖਣਾ ਸ਼ੁਰੂ ਕਰ ਰਿਹਾ ਸੀ ਪੰਜਾਬ ਦੇ ਉੱਤੇ ਸੱਚ ਲਿਖਣਾ ਸ਼ੁਰੂ ਕਰ ਰਿਹਾ ਸੀ ਅਤੇ ਉਸ ਦੀ ਕਲਮ ਦੇ ਵਿੱਚ ਬਹੁਤ ਜ਼ਿਆਦਾ ਪਾਵਰ ਸੀ ਅੱਜ ਲੋਕਾਂ ਦੇ ਮਨਾਂ ਦੇ ਵਿਚ ਬਲਵਿੰਦਰ ਜਟਾਣਾ ਬੈਠ ਗਿਆ ਕਿਉਂਕਿ ਉਨ੍ਹਾਂ ਦੇ ਵੱਲੋਂ ਨਹਿਰਾਂ ਦੇ ਪਾਣੀ ਦੇ ਲਈ ਆਵਾਜ਼ ਉਠਾਈ ਗਈ ਸੀ ਜਿਨ੍ਹਾਂ ਦੇ ਵੱਲੋਂ ਨਹਿਰਾਂ ਦੀ ਵੀਜ਼ਾ ਡੇਕਾ ਲਗਾ ਦਿੱਤੀਆਂ ਗਈਆਂ ਬੰਨ੍ਹ ਲਗਾ ਦਿੱਤੇ ਗਏ ਪਾਣੀ ਨੂੰ ਰੋਕ ਦਿੱਤਾ ਗਿਆ ਅਤੇ ਪਾਣੀ ਨੂੰ ਜਿਵੇਂ ਹੀ ਰੋਕਿਆ ਗਿਆ ਤਾਂ ਉਸ ਦੇ ਪਰਿਵਾਰ ਦੇ ਨਾਲ ਜੋ ਹੋਇਆ

ਉਨ੍ਹਾਂ ਦੀਆਂ ਗੱਲਾਂ ਨੂੰ ਸੁਣ ਕੇ ਅੱਖਾਂ ਵਿੱਚੋਂ ਅੱਥਰੂ ਆ ਜਾਂਦੇ ਹਨ ਕਿਉਂਕਿ ਕੋਈ ਆਖਿਰਕਾਰ ਇਸ ਤਰੀਕੇ ਦੇ ਨਾਲ ਕਿਵੇਂ ਕਰ ਸਕਦਾ ਏ ਸਰਕਾਰਾਂ ਪਹਿਲਾਂ ਤੋਂ ਹੀ ਜ਼ਾਲਮ ਅਜਿਹੀਆਂ ਹਨ ਜਿਨ੍ਹਾਂ ਨੂੰ ਆਪਣੀ ਗੱਦੀ ਤਕ ਮਤਲਬ ਹੁੰਦਾ ਹੈ ਲੋਕਾਂ ਤੱਕ ਇਨ੍ਹਾਂ ਨੂੰ ਕੋਈ ਮਤਲਬ ਨਹੀਂ ਹੁੰਦਾ ਹੈ ਜੇਕਰ ਗੱਲ ਕੀਤੀ ਜਾਵੇ ਤਾਂ ਬਲਵਿੰਦਰ ਜਟਾਣਾ ਦੇ ਪਰਿਵਾਰ ਨੂੰ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਜਿਊਂਦਿਆਂ ਹੀ ਜਲਾ ਦਿੱਤਾ ਗਿਆ ਸੀ ਅਤੇ ਇਕ ਜਾਅਲੀ ਮੁਕਾਬਲਾ ਕਰਵਾ ਕੇ ਜਟਾਣਾ ਨੂੰ ਵੀ ਬਹੁਤ ਬੁਰੇ ਤਰੀਕੇ ਦੇ ਨਾਲ ਮਾਰ ਦਿੱਤਾ ਜਾਂਦਾ ਹੈ ਪਰ ਉਸ ਤੋਂ ਬਾਅਦ ਕਦੇ ਵੀ ਉਸ ਨਹਿਰ ਨੂੰ ਅੱਗੇ ਵਧਾਉਣ ਦੀ ਕਿਸੇ ਦੀ ਹਿੰਮਤ ਨਹੀਂ ਪਈ

ਜੋ ਵੱਡੇ ਵੱਡੇ ਇੰਜੀਨੀਅਰ ਸੀ ਕਦੇ ਉਨ੍ਹਾਂ ਦੀ ਹਿੰਮਤ ਨਹੀਂ ਪਈ ਕਿ ਉਹ ਕਦੇ ਉਸ ਨਹਿਰ ਦੇ ਕੋਲ ਲੰਘ ਵੀ ਜਾਣ ਇਹ ਹੁੰਦੀ ਹੈ ਹਿੰਮਤ ਜੋ ਕਿ ਉਨ੍ਹਾਂ ਦੇ ਵਿੱਚ ਸੀ ਪਰ ਅੱਜ ਜੇਕਰ ਗੱਲ ਕੀਤੀ ਜਾਵੇ ਤਾਂ ਲੋਕ ਗੱਲਾਂ ਕਰਦੇ ਜ਼ਿਆਦਾ ਹਨ ਅਤੇ ਜੇਕਰ ਕਿਤੇ ਅਵਾਜ਼ ਚੁੱਕਣ ਦੀ ਗੱਲ ਆਉਂਦੀ ਹੈ ਤਾਂ ਆਵਾਜ਼ ਤਕ ਨਹੀਂ ਚੁੱਕਦੇ ਅਤੇ ਲਗਾਤਾਰ ਇੱਕ ਦੂਜੇ ਦੀਆਂ ਸ਼ਕਲਾਂ ਵੱਲ ਵੇਖਦੇ ਰਹਿੰਦੇ ਹਨ ਜਾਂ ਫਿਰ ਫੇਸਬੁੱਕਾਂ ਦੇ ਵਿਚ ਬੋਲਣ ਜੋਗੀ ਰਹਿ ਚੁੱਕੇ ਹਨ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਇਕਜੁੱਟ ਹੋ ਕੇ ਅਸੀਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਬੋਲਿਆ ਜਾਵੇ ਤਾਂ ਕਿ ਅਸੀਂ ਆਪਣੇ ਪੰਜਾਬ ਨੂੰ ਫਿਰ ਤੋਂ ਦੁਬਾਰਾ ਖ਼ੁਸ਼ਹਾਲ ਬਣਾ ਸਕੀ ਅਤੇ ਹਿਮਾਚਲ ਹਰਿਆਣਾ ਪੰਜਾਬ ਇਕਜੁੱਟ ਹੋ ਕੇ ਆਪਣੇ ਆਪ ਨੂੰ ਵਿਕਸਤ ਕਰੀਏ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *