SYL ਗਾਣੇ ਤੇ ਪੁੱਛੇ ਸਵਾਲ ਤੇ ਕਿਉਂ ਹੱਸਣ ਲੱਗਾ ਕੁਲਵਿੰਦਰ ਬਿੱਲਾ

Uncategorized

ਕੁਲਵਿੰਦਰ ਬਿੱਲੇ ਦੇ ਵੱਲੋਂ ਜੋ ਹਰਕਤ ਕੀਤੀ ਗਈ ਹੈ ਉਸ ਨੂੰ ਲੈ ਕੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਕੁਮੈਂਟ ਕਰਕੇ ਜ਼ਰੂਰ ਦਿਓ ਅਤੇ ਹੁਣ ਖ਼ਬਰ ਨੂੰ ਵਿਸਥਾਰ ਦੇ ਨਾਲ ਜ਼ਰੂਰ ਪੜ੍ਹਿਓ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਹੈ ਪਰ ਉਸ ਦੀਆਂ ਯਾਦਾਂ ਉਸ ਦੇ ਗੀਤ ਉਸ ਦੇ ਬੋਲ ਉਸ ਦੀਆਂ ਗੱਲਾਂ ਹਮੇਸ਼ਾਂ ਸਾਡੇ ਦਿਲਾਂ ਦੇ ਵਿੱਚ ਵਸਦੀ ਰਹਿਣਗੀਆਂ ਤੇ ਉਹ ਹਮੇਸ਼ਾ ਹੀ ਸਾਡੇ ਦਿਲਾਂ ਦੇ ਵਿੱਚ ਅਮਰ ਰਹੇਗਾ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਸਿੱਧੂ ਮੂਸੇਵਾਲੇ ਦਾ ਭੋਗ ਪੈ ਰਿਹਾ ਸੀ ਤਾਂ ਉਸ ਦਿਨ ਉਸਦੇ ਪਿਤਾ ਦੇ ਵਲੋਂ ਨਮ ਅੱਖਾਂ ਦੇ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਸਿੱਧੂ ਮੂਸੇਵਾਲੇ ਨੂੰ ਤੁਹਾਡੇ ਲੋਕਾਂ ਦੇ ਵਿਚ ਹਮੇਸ਼ਾ ਹੀ ਜ਼ਿੰਦਾ ਰੱਖੇਗਾ ਅਤੇ ਸਿੱਧੂ ਮੂਸੇ ਵਾਲੇ ਦੇ ਦੁਆਰਾ ਜਿੰਨੇ ਵੀ ਗੀਤ ਅਜੇ ਰਿਲੀਜ਼ ਨਹੀਂ ਕੀਤੇ ਗਏ ਹਨ ਉਨ੍ਹਾਂ ਨੂੰ ਖ਼ੁਦ ਪਰਿਵਾਰ ਦੇ ਵੱਲੋਂ ਰਿਲੀਜ਼ ਕੀਤਾ ਜਾਵੇਗਾ ਅਤੇ ਪਰਿਵਾਰ ਦੇ ਵੱਲੋਂ ਹੁਣ ਉਹ ਚੀਜ਼ਾਂ ਕੀਤੀਅਾਂ ਜਾ ਰਹੀਅਾਂ ਹਨ ਪਰਿਵਾਰ ਦੇ ਵੱਲੋਂ ਐੱਸਵਾਈਐੱਲ ਗਾਣਾ

ਜੋ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਗਾਇਆ ਗਿਆ ਸੀ ਇਸ ਨੂੰ ਰਿਲੀਜ਼ ਕੀਤਾ ਜਾਂਦਾ ਹੈ ਜਿਵੇਂ ਹੀ ਇਹ ਗਾਣਾ ਸੋਸ਼ਲ ਮੀਡੀਆ ਦੀ ਉੱਤੇ ਰਿਲੀਜ਼ ਹੁੰਦਾ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਜੁੜੀਆਂ ਹਨ ਇਸ ਗਾਣੇ ਨੂੰ ਲੈ ਕੇ ਕੀਤੀਆਂ ਜਾਂਦੀਆਂ ਹਨ ਕਿਉਂਕਿ ਐੱਸਵਾਈਐੱਲ ਗਾਣੇ ਦੇ ਵਿਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਗਈ ਪੰਜਾਬ ਦੀ ਨਹਿਰਾਂ ਦੀ ਗੱਲ ਕੀਤੀ ਗਈ ਪੰਜਾਬ ਦੇ ਨਾਲ ਜੁੜੇ ਹੋਏ ਰਾਜ ਜਿਵੇਂ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਇਨ੍ਹਾਂ ਨੂੰ ਜੋੜਨ ਦੀਆਂ ਗੱਲਾਂ ਕੀਤੀਆਂ ਗਈਆਂ ਬਹੁਤ ਸਾਰੀਆਂ ਗੱਲਾਂ ਅਜਿਹੀਆਂ ਕੀਤੀਆਂ ਗਈਆਂ ਜੋ ਕਿ ਪੰਜਾਬ ਦੇ ਹੱਕ ਨੂੰ ਵਾਪਸ ਲੈਣ ਦੀਆਂ ਸਨ ਇਸ ਦੇ ਨਾਲ ਹੀ ਉਨ੍ਹਾਂ ਨੇ ਬਲਵਿੰਦਰ ਸਿੰਘ ਜਟਾਣਾ ਦੀ ਵੀ ਗੱਲ ਕੀਤੀ

ਜਿਨ੍ਹਾਂ ਵੱਲੋਂ ਐੱਸਵਾਈਐੱਲ ਨਹਿਰ ਦਾ ਕੰਮ ਰੋਕ ਦਿੱਤਾ ਗਿਆ ਸੀ ਇਸਦੇ ਨਾਲ ਹੀ ਇੱਕ ਨਿੱਜੀ ਪੱਤਰਕਾਰ ਦੇ ਵੱਲੋਂ ਕੁਲਵਿੰਦਰ ਬਿੱਲਾ ਜੋ ਕਿ ਕਲਾਕਾਰਾਂ ਨੂੰ ਉਨ੍ਹਾਂ ਨੂੰ ਇਹ ਗੱਲ ਪੁੱਛੀ ਗਈ ਕੀ ਤੁਹਾਡਾ ਐੱਸਵਾਈਐੱਲ ਗਾਣੇ ਨੂੰ ਲੈ ਕੇ ਕੀ ਵਿਚਾਰ ਹਨ ਦੋਨਾਂ ਦੀ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਅਤੇ ਕਹਿ ਦਿੱਤਾ ਗਿਆ ਕਿ ਸਾਰੇ ਹੀ ਵਧੀਆ ਗਾਉਂਦੇ ਹਨ ਅਤੇ ਸਾਰੇ ਹੀ ਵਧੀਆ ਕੰਮ ਕਰਦੇ ਹਨ ਅਤੇ ਕਿਸੇ ਤਰ੍ਹਾਂ ਦਾ ਕੋਈ ਸਪੱਸ਼ਟੀਕਰਨ ਨਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਤੁਸੀਂ ਇਹ ਸਭ ਛੱਡੋ ਅਤੇ ਮੇਰੀ ਫ਼ਿਲਮ ਦੇ ਬਾਰੇ ਤੁਸੀਂ ਗੱਲ ਕਰੋ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਲੜ ਤਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ

ਤੇ ਕਿਹਾ ਗਿਆ ਕਿ ਇਹੋ ਜਿਹੀ ਗੱਲ ਕੁਲਵਿੰਦਰ ਬਿੱਲੇ ਨੂੰ ਨਹੀਂ ਕਰਨੀ ਚਾਹੀਦੀ ਜੋ ਕਿ ਨਾਨੀ ਸੋਸ਼ਲ ਮੀਡੀਅਾ ੳੁਤੇ ਕਹੀ ਹੈ ਸ਼ਰਮ ਆਉਣੀ ਚਾਹੀਦੀ ਹੈ ਕਿ ਇੱਕ ਕਲਾਕਾਰ ਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਇੰਨੀ ਵੱਡੀ ਗੱਲਾਂ ਇਸ ਗਾਣੇ ਦੇ ਵਿੱਚ ਕੈਦ ਕੀਤੀਆਂ ਗਈਆਂ ਇਸ ਨੂੰ ਸਪੋਰਟ ਕਰਨ ਦੇ ਲਈ ਵੀ ਕੁਲਵਿੰਦਰ ਬਿੱਲੇ ਦੇ ਵੱਲੋਂ ਦੋ ਗੱਲਾਂ ਨਹੀਂ ਬੁਰੀਆਂ ਗਿਆ ਸਗੋਂ ਇਹ ਕਹਿ ਦਿੱਤਾ ਗਿਆ ਕਿ ਜੇਕਰ ਗੱਲ ਕਰਨੀ ਹੈ ਤਾਂ ਮੇਰੀ ਫ਼ਿਲਮ ਦੀ ਬਹੁਤ ਦੁੱਖ ਦੀ ਗੱਲ ਹੈ ਕਿ ਆਖਿਰਕਾਰ ਸਾਡੇ ਸਮਾਜ ਦੇ ਵਿੱਚ ਇਸ ਤਰ੍ਹਾਂ ਦੇ ਕਲਾਕਾਰ ਵੀ ਹਨ ਤੁਹਾਡਾ ਇਸ ਉੱਤੇ ਕੀਕਣ ਸਾਨੂੰ ਆਪਣੇ ਵਿਚਾਰ ਕੁਮੈਂਟ ਕਰਕੇ ਜ਼ਰੂਰ ਦੱਸੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.