ਬੱਬੂ ਮਾਨ ਹੋ ਰਿਹਾ ਲੋਕਾਂ ਦੀ ਨਫ਼ਰਤ ਦਾ ਸ਼ਿਕਾਰ

Uncategorized

ਬੱਬੂ ਮਾਨ ਹੋ ਰਿਹਾ ਲੋਕਾਂ ਦੀ ਨਫ਼ਰਤ ਦਾ ਸ਼ਿਕਾਰ ਆਖਿਰਕਾਰ ਅਜਿਹਾ ਐੱਸਵਾਈਐੱਲ ਗੀਤ ਦੇ ਵਿਚ ਸਿੱਧੂ ਮੂਸੇ ਵਾਲੇ ਦੇ ਵੱਲੋਂ ਕੀ ਲਿਖ ਦਿੱਤਾ ਗਿਆ ਜਿਸ ਵਜ੍ਹਾ ਕਰਕੇ ਸਿੱਧੂ ਮੂਸੇਵਾਲਾ ਅਜੇ ਲੋਕਾਂ ਦੀ ਨਜ਼ਰ ਦੇ ਵਿਚ ਨਫਰਤ ਦਾ ਸ਼ਿਕਾਰ ਹੋ ਰਹੇ ਹਨ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਖਿਰਕਾਰ ਬੱਬੂ ਮਾਨ ਨੂੰ ਸੋਸ਼ਲ ਮੀਡੀਆ ਦੇ ਵਿਚ ਇੰਨਾ ਜ਼ਿਆਦਾ ਟ੍ਰੋਲ ਕਿਉਂ ਕੀਤਾ ਜਾ ਰਿਹਾ ਹੈ ਹਰ ਇੱਕ ਦੇ ਵੱਲੋਂ ਬੱਬੂ ਮਾਨ ਨੂੰ ਲੈ ਕੇ ਕੋਈ ਨਾ ਕੋਈ ਗੱਲ ਸੋਸ਼ਲ ਮੀਡੀਆ ਦੇ ਉੱਤੇ ਕਹੀ ਜਾ ਰਹੀ ਹੈ ਜਦੋਂ ਦਾ ਐੱਸਵਾਈਐੱਲ ਗਾਣਾ ਆਇਆ ਹੈ ਉਸ ਤੋਂ ਬਾਅਦ ਲਗਾਤਾਰ ਲੋਕਾਂ ਦੇ ਵੱਲੋਂ ਬੱਬੂ ਮਾਨ ਦੇ ਖਿਲਾਫ ਨਫਰਤ ਦੇਖਣ ਨੂੰ ਮਿਲ ਰਹੀ ਹੈ ਇਸ ਪਿੱਛੇ ਦਾ ਆਖਿਰਕਾਰ ਕੀ ਕਾਰਨ ਹੈ

ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਐੱਸਵਾਈਐੱਲ ਗਾਣੇ ਦੇ ਵਿੱਚ ਅੜ੍ਹਬ ਪੰਜਾਬੀ ਦੀ ਗੱਲ ਕੀਤੀ ਗਈ ਹੈ ਜਦੋਂ ਛੱਬੀ ਜਨਵਰੀ ਨੂੰ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤਾਂ ਲਾਲ ਕਿਲੇ ਤੇ ਨਿਸ਼ਾਨ ਸਾਹਿਬ ਚਾੜ੍ਹਿਆ ਸੀ ਤਾਂ ਉਸ ਵੇਲੇ ਬੱਬੂ ਮਾਨ ਦੇ ਵੱਲੋਂ ਕਿਹਾ ਗਿਆ ਸੀ ਕੀ ਇਹ ਸਹੀ ਨਹੀਂ ਹੋਇਆ ਇਸ ਦੇ ਨਾਲ ਕਿਸਾਨੀ ਅੰਦੋਲਨ ਕਮਜ਼ੋਰ ਹੋ ਗਿਆ ਅਤੇ ਉਨ੍ਹਾਂ ਦੇ ਵੱਲੋਂ ਹੋਰ ਵੀ ਕਈ ਗੱਲਾਂ ਜਿਹੜੀਆਂ ਹਨ ਲੋਕਾਂ ਦੇ ਅੱਗੇ ਰੱਖਿਆ ਸੀ ਕਿਉਂਕਿ ਕਿਸਾਨੀ ਅੰਦੋਲਨ ਉਸ ਵੇਲੇ ਹਰ ਕਿਸੇ ਨੂੰ ਲੱਗ ਰਿਹਾ ਸੀ ਕਿ ਕਮਜ਼ੋਰ ਹੋ ਚੁੱਕਿਆ ਹੈ ਉਸ ਵੇਲੇ ਲੋਕਾਂ ਦੇ ਆਪਣੇ ਆਪਣੇ ਵਿਚਾਰ ਜਿਹੜੇ ਸਾਨੂੰ ਉਸ ਵੇਲੇ ਮੌਕੇ ਤੇ ਰੱਖੇ ਗਏ ਪਰ ਉਸ ਤੋਂ ਬਾਅਦ ਬੱਬੂ ਮਾਨ ਨੂੰ ਅੱਜ ਇਸ ਗਾਣੇ ਦੇ ਵਿਚ ਅਡ਼ਬ ਪੰਜਾਬੀ ਕਹਿ ਕੇ ਐਸਵਾਈਐਲ ਗਾਣੇ ਦੇ ਵਿਚ ਕੁਝ ਬੋਲ ਸਿੱਧੂ ਮੂਸੇਵਾਲੇ ਦੇ ਬਲੂ ਲਿਖੇ ਗਏ

ਉਸ ਤੋਂ ਬਾਅਦ ਬੱਬੂ ਮਾਨ ਨੂੰ ਸੋਸ਼ਲ ਮੀਡੀਆ ਤੇ ਲੋਕਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਅਤੇ ਬੱਬੂ ਮਾਨ ਇਸ ਵੇਲੇ ਨਫ਼ਰਤ ਦੇ ਸ਼ਿਕਾਰ ਹੋ ਰਹੇ ਹਨ ਜੇਕਰ ਦੇਖਿਆ ਜਾਵੇ ਤਾਂ ਬੱਬੂ ਮਾਨ ਦੇ ਵੱਲੋਂ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਲੋਕਾਂ ਦੇ ਸਾਹਮਣੇ ਨਹੀਂ ਰੱਖੀ ਗਈ ਹੈ ਪਰ ਲੋਕ ਲਗਾਤਾਰ ਪੱਬਮਾ ਨੂੰ ਟ੍ਰੋਲ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਖਿਲਾਫ ਕਈ ਤਰ੍ਹਾਂ ਦੀਆਂ ਪੋਸਟਾਂ ਜਿਹੜੀਆਂ ਹਨ ਉਹ ਪਾੲੀਅਾਂ ਜਾ ਰਹੀਅਾਂ ਹਨ ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਐੱਸਵਾਈਐੱਲ ਗਾਣੇ ਦੇ ਵਿਚ ਹੋਰ ਵੀ ਮੂਸੇ ਵਾਲੇ ਦੇ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਚਿੜੀਆਂ ਹਨ ਉਲੀਕੀਆਂ ਗਈਆਂ ਸੀ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਗਈ ਹੈ

ਪੰਜਾਬ ਨੂੰ ਜੋੜਨ ਦੀ ਗੱਲ ਕੀਤੀ ਗਈ ਹੈ ਹਿਮਾਚਲ ਅਤੇ ਹਰਿਆਣਾ ਨੂੰ ਇੱਕ ਕਰਨ ਦੀ ਗੱਲ ਕੀਤੀ ਗਈ ਅਤੇ ਪੰਜਾਬ ਦੇ ਵਿੱਚੋਂ ਬਿਨਾਂ ਕਿਸੇ ਦੀ ਮਨਜ਼ੂਰੀ ਤੋਂ ਇਕ ਬੂੰਦ ਵੀ ਪਾਣੀ ਦੀ ਨਾ ਲੈ ਜਾਣ ਦੀ ਗੱਲ ਜਿਹੜੀ ਇਸ ਗਾਣੇ ਦੇ ਵਿੱਚ ਕੀਤੀ ਗਈ ਹੈ ਅਤੇ ਇਸ ਚੀਜ਼ ਨੂੰ ਲੈ ਕੇ ਲੋਕਾਂ ਦੇ ਵਿਚ ਬਹੁਤ ਸਾਰੀ ਖੁਸ਼ੀ ਵੀ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਪੰਜਾਬ ਦੇ ਪ੍ਰਤੀ ਇੰਨਾ ਜ਼ਿਆਦਾ ਪਿਆ ਵਹਾਇਆ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਪਰ ਇਸ ਦੇ ਨਾਲ ਹੀ ਬਲਵਿੰਦਰ ਸਿੰਘ ਜਟਾਣਾ ਦੇ ਬਾਰੇ ਵੀ ਸਾਨੂੰ ਪਤਾ ਲੱਗਿਆ ਕਿ ਆਖਿਰਕਾਰ ਉਹ ਕੌਣ ਸੀ ਉਸ ਨੇ ਕੀ ਕੀਤਾ ਸੀ ਉਨ੍ਹਾਂ ਦਾ ਕੀ ਯੋਗਦਾਨ ਸੀ ਅਤੇ ਉਹ ਕਿਸ ਤਰੀਕੇ ਨਾਲ ਸ਼ਹੀਦ ਹੋਏ ਸੀ

ਇਸ ਦੀ ਜਾਣਕਾਰੀ ਵੀ ਸਾਨੂੰ ਇਸ ਗਾਣੇ ਦੇ ਬੋਲ ਹਨ ਬੇਸ਼ਕ ਸਿੱਧੂ ਮੂਸੇ ਵਾਲੇ ਦੇ ਵੱਲੋਂ ਉਨ੍ਹਾਂ ਦਾ ਗਾਣੇ ਦੇ ਵਿਚ ਨਾਮ ਹੀ ਲਿਆ ਗਿਆ ਪਰ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਜਦੋਂ ਸਾਰੀ ਹਿਸਟਰੀ ਵੇਖੀ ਗਈ ਤਾਂ ਸਾਰਿਆਂ ਦੀਆਂ ਅੱਖਾਂ ਵਿੱਚੋਂ ਅੱਥਰੂ ਆ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.