SYL ਗਾਣੇ ਤੇ ਸਿੰਘਣੀ ਨੇ ਕਰ ਦਿੱਤੇ ਵੱਡੇ ਖੁਲਾਸੇ ਸੁਣ ਲਓ ਸਾਰੇ

Uncategorized

ਸਿੱਧੂ ਮੂਸੇ ਵਾਲੇ ਦੇ ਵੱਲੋਂ ਅਕਸਰ ਹੀ ਬਹੁਤ ਤਰ੍ਹਾਂ ਦੇ ਗਾਣੇ ਗਾਏ ਗਏ ਪਰ ਹੁਣ ਸਿੱਧੂ ਮੂਸੇਵਾਲੇ ਦੇ ਵੱਲੋਂ ਲਗਾਤਾਰ ਇਹੋ ਜਿਹੇ ਗਾਣੇ ਕੱਢੇ ਜਾ ਰਹੇ ਸੀ ਜੋ ਕਿ ਪੰਜਾਬ ਦੇ ਹਿੱਤਾਂ ਦੇ ਲਈ ਪੰਜਾਬ ਦੇ ਲਈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਲਈ ਗਾਏ ਜਾ ਰਹੀ ਸੀ ਉਨ੍ਹਾਂ ਨੂੰ ਹੌਲੀ ਹੌਲੀ ਸਮਝ ਆਉਣੀ ਸ਼ੁਰੂ ਹੋ ਚੁੱਕੀ ਸੀ ਕਿ ਆਖਿਰਕਾਰ ਪੰਜਾਬ ਕਿਸ ਤਰੀਕੇ ਦੇ ਨਾਲ ਸੁਧਰੇਗਾ ਲੋਕਾਂ ਨੂੰ ਕਿਸ ਤਰੀਕੇ ਦੇ ਨਾਲ ਆਪਣੇ ਪੰਜਾਬ ਦੇ ਨਾਲ ਜੋਡ਼ਿਆ ਜਾਵੇ ਇਹ ਸਾਰੇ ਗੁਣ ਸਿੱਧੂ ਦੇ ਵਿੱਚ ਆ ਚੁੱਕੇ ਸੀ ਅਤੇ ਲਗਾਤਾਰ ਇਸ ਚੀਜ਼ ਦਿੱਤੇ ਕੰਮ ਕਰ ਰਿਹਾ ਸੀ ਸਿੱਧੂ ਮੂਸੇਵਾਲੇ ਦੇ ਵੱਲੋਂ ਇੱਕ ਗੀਤ ਕੱਢਿਆ ਜਾਂਦਾ ਹੈ ਉਸ ਗੀਤ ਦਾ ਨਾਮ ਹੈ ਐਸ ਵਾਈ ਐਲ ਹੁਣ ਤੁਹਾਨੂੰ ਅਸੀਂ ਜਾਣਕਾਰੀ ਦਿੰਦੇ ਹਾਂ ਕਿ ਆਖਿਰਕਾਰ ਐੱਸਵਾਈਐੱਲ ਗਾਣੇ ਦਾ ਮਤਲਬ ਕੀ ਹੈ

ਐੱਸਵਾਈਐੱਲ ਦਾ ਮਤਲਬ ਹੈ ਸਤਲੁਜ ਯਮੁਨਾ ਲਿੰਕ ਨਹਿਰ ਜਿਸ ਨੂੰ ਕੁੱਝ ਸਮੇਂ ਪਹਿਲਾਂ ਕੱਢਿਆ ਜਾ ਰਿਹਾ ਸੀ ਇਸ ਦਾ ਵਿਰੋਧ ਸਿੱਖ ਸੰਗਤਾਂ ਦੇ ਵੱਲੋਂ ਵੱਡੇ ਪੱਧਰ ਤੇ ਕੀਤਾ ਗਿਆ ਜਦੋਂ ਵਿਰੋਧ ਕੀਤਾ ਗਿਆ ਤਾਂ ਉਸ ਵੇਲੇ ਵੀ ਕਿਸੇ ਤਰ੍ਹਾਂ ਦੇ ਨਾਲ ਇਹ ਕੰਮ ਨਹੀਂ ਰੁਕਿਆ ਇਹ ਕੰਮ ਬੜੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਸੀ ਕਿਸੇ ਨੇ ਵੀ ਇਨ੍ਹਾਂ ਸਿੱਖ ਸੰਗਤਾਂ ਦੀ ਕੋਈ ਪਰਵਾਹ ਨਹੀਂ ਕੀਤੀ ਜਿਨ੍ਹਾਂ ਨੇ ਧਰਨਾ ਪ੍ਰਦਰਸ਼ਨ ਲਾਇਆ ਤੇ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ ਅਤੇ ਲਗਾਤਾਰ ਆਪਣੇ ਕੰਮ ਵਿੱਚ ਜੁਟੇ ਰਹੇ ਜਦੋਂ ਕਿਸੇ ਚੀਜ਼ ਦੀ ਕਹਿੰਦੇ ਹਨ ਕਿ ਅੱਤ ਹੋ ਜਾਂਦੀ ਹੈ ਉਸ ਤੋਂ ਬਾਅਦ ਕੋਈ ਨਾ ਕੋਈ ਸੂਰਮਾ ਕਦਮ ਚੁੱਕਦਾ ਹੀ ਹੈ ਇਸ ਦੇ ਨਾਲ ਹੀ ਬਲਵਿੰਦਰ ਸਿੰਘ ਜਟਾਣਾ ਜਿਨ੍ਹਾਂ ਦਾ ਨਾਮ ਸਿੱਧੂ ਮੂਸੇਵਾਲੇ ਦੇ ਵੱਲੋਂ ਇਸ ਗਾਣੇ ਦੇ ਵਿੱਚ ਲਿਆ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਚੀਫ ਇੰਜਨੀਅਰ ਨੂੰ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਨਹਿਰ ਦਾ ਕੰਮ ਬਿਲਕੁਲ ਰੁਕ ਗਿਆ ਸੀ ਅਤੇ ਕੋਈ ਵੀ ਉਸ ਨਹਿਰ ਦੇ ਵਿੱਚ ਮੁੜ ਕੇ ਕੰਮ ਕਰਨ ਨਹੀਂ ਆਇਆ ਅਤੇ ਅੱਜ ਉੱਥੇ ਡੇਕਾਂ ਲਗਾ ਦਿੱਤੀਆਂ ਗਈਆਂ ਹਨ ਇੱਥੋਂ ਪਤਾ ਲੱਗਦਾ ਹੈ ਕਿ ਜਦੋਂ ਵੀ ਪੰਜਾਬ ਦੇ ਉੱਤੇ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਫਿਰ ਧੱਕੇ ਨਾਲ ਕੋਈ ਚੀਜ਼ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਂਦਾ ਹੈ

ਅਤੇ ਇੰਨਾ ਜ਼ਿਆਦਾ ਵਿਰੋਧ ਕੀਤਾ ਜਾਂਦਾ ਹੈ ਕਿ ਕਦੇ ਵੀ ਉਸ ਚੀਜ਼ ਨੂੰ ਪੂਰਾ ਨਹੀਂ ਕੀਤਾ ਜਾਂਦਾ ਹੈ ਅਤੇ ਇਹ ਅਸੀਂ ਨਹੀਂ ਬੋਲ ਰਹੇ ਸਗੋਂ ਸਾਡਾ ਇਤਿਹਾਸ ਬੋਲ ਰਿਹਾ ਹੈ ਸਰਕਾਰਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਕੋਈ ਚੀਜ਼ ਪੰਜਾਬ ਦੇ ਵਿੱਚੋਂ ਲੈ ਕੇ ਜਾਣੀ ਐ ਤਾਲਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਣਾ ਹੈ ਕਿਉਂਕਿ ਪੰਜਾਬ ਦਾ ਪਾਣੀ ਪੰਜਾਬ ਚ ਹੀ ਰਹੇਗਾ ਪੰਜਾਬ ਦੇ ਸੂਏ ਖਾਲੀ ਹਨ ਉੱਥੇ ਪਾਣੀ ਨਹੀਂ ਆ ਰਿਹਾ ਹੈ ਅਤੇ ਬਾਹਰਲੀਆਂ ਸਟੇਟਾਂ ਨੂੰ ਪਾਣੀ ਦਿੱਤਾ ਜਾ ਰਿਹਾ ਹੈ ਇਹ ਕਿਸੇ ਵੀ ਤਰੀਕੇ ਦੇ ਨਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਇਸ ਚੀਜ਼ ਨੂੰ ਕਦੇ ਬਖਸ਼ਿਆ ਜਾਵੇਗਾ ਅਤੇ ਨਾ ਹੀ ਇਸ ਚੀਜ਼ ਨੂੰ ਕਦੇ ਹੋਣ ਦਿੱਤਾ ਜਾਵੇਗਾ

ਇਸ ਲਈ ਸਰਕਾਰਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਇਸ ਦੇ ਨਾਲ ਹੀ ਸਿੰਘਵੀ ਨੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਕਹੀਆਂ ਗਈਆਂ ਕਿਉਂਕਿ ਜਦੋਂ ਮੂਸੇਵਾਲੇ ਦਾ ਅੰਤਿਮ ਸੰਸਕਾਰ ਸੀ ਭੋਗ ਵਾਲੇ ਦਿਨ ਕੀਰਤਨ ਕੀਤਾ ਜਾ ਰਿਹਾ ਸੀ ਉਸ ਕੀਰਤਨ ਦੇ ਵਿੱਚ ਕਈ ਤਰ੍ਹਾਂ ਦੀਆਂ ਗੱਲਾਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਬਾਅਦ ਵਿਚ ਉਸ ਚੀਜ਼ ਦਾ ਵੀ ਵਿਰੋਧ ਖੜ੍ਹਾ ਹੈ ਉਹ ਕੀਤਾ ਜਾਂਦਾ ਹੈ ਕੁਝ ਲੋਕਾਂ ਦੇ ਵੱਲੋਂ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਦਿੱਤੀ ਗਈ ਹੈ ਤੁਸੀਂ ਜਾ ਕੇ ਇੱਕ ਵਾਰ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਉਂਗਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ

ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *