ਭਾਨਾ ਸਿੱਧੂ ਨੇ ਕਿਹਾ ਭਗਵੰਤ ਮਾਨ ਆ ਗਿਆ ਸੰਵਾਦ, ਮੈਂ ਪਹਿਲਾਂ ਹੀ ਕਿਹਾ ਸੀ

Uncategorized

ਭਾਨਾ ਸਿੱਧੂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਹੁਣ ਆਮ ਆਦਮੀ ਪਾਰਟੀ ਨੂੰ ਬਿਲਕੁਲ ਵੀ ਨਹੀਂ ਬਖਸ਼ਿਆ ਕਿ ਘੁੱਗੀ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਉਹ ਕੰਮ ਕੀਤੇ ਜਾ ਰਹੇ ਹਨ ਜਿਸ ਦੀ ਕਿਸੇ ਨੇ ਵੀ ਉਮੀਦ ਨਹੀਂ ਕੀਤੀ ਸੀ ਕਿਉਂਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਤੋਂ ਬਹੁਤ ਜ਼ਿਆਦਾ ਉਮੀਦ ਸੀ ਲੋਕ ਆਮ ਆਦਮੀ ਪਾਰਟੀ ਤੋਂ ਉਮੀਦ ਕਰਨ ਦੇ ਨਾਲ ਨਾਲ ਇਹ ਵੀ ਸੋਚਦੇ ਸੀ ਕਿ ਜੋ ਰਾਜ ਸਭਾ ਦੇ ਮੈਂਬਰ ਹੋਣਗੇ ਉਹ ਪੰਜਾਬ ਦੇ ਵਿੱਚੋਂ ਹੀ ਚੁਣੇ ਜਾਣਗੇ ਪਰ ਪੰਜਾਬ ਦੇ ਵਿੱਚ ਕੋਈ ਵੀ ਰਾਜ ਮੈਂਬਰ ਨਹੀਂ ਚੁਣਿਆ ਗਿਆ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਹੋਰ ਵੀ ਜ਼ਿਆਦਾ ਭਟਕਦਾ ਹੋਇਆ ਨਜ਼ਰ ਆਇਆ ਸੀ ਤੇ ਹੁਣ ਭਾਨਾ ਸਿੱਧੂ ਨੇ ਵੇਖੋ ਕਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੀ ਰੇਲ ਬਣਾਈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ

ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਭਖਿਆ ਹੀ ਰਹਿੰਦਾ ਹੈ ਇਸ ਦੇ ਨਾਲ ਹੀ ਤੁਹਾਨੂੰ ਪਤਾ ਹੋਵੇਗਾ ਕਿ ਜ਼ਿਮਨੀ ਚੋਣਾਂ ਚੱਲਦੀਆਂ ਹਨ ਇਸਦੇ ਨਾਲ ਹੀ ਤੁਹਾਨੂੰ ਪਤਾ ਹੋਵੇਗਾ ਕਿ ਇਸ ਵੇਲੇ ਸਭ ਤੋਂ ਅੱਗੇ ਜੋ ਚੱਲ ਰਹੇ ਹਨ ਉਹ ਸਿਮਰਜੀਤ ਸਿੰਘ ਮਾਨ ਹਨ ਅਤੇ ਉਨ੍ਹਾਂ ਦੀ ਜਿੱਤ ਜਿਹੜੀ ਐ ਉਹ ਹੋ ਚੁੱਕੀ ਹੈ ਉਨ੍ਹਾਂ ਨੇ ਪੰਜ ਹਜ਼ਾਰ ਦੇ ਕਰੀਬ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕਰ ਲਈ ਹੈ ਤੇ ਪੰਜਾਬ ਦੇ ਵਿੱਚ ਇਸ ਵੇਲੇ ਬਹੁਤੀ ਜ਼ਿਆਦਾ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਹਰ ਕਿਸੇ ਦੇ ਵੱਲੋਂ ਸਿਮਰਨਜੀਤ ਸਿੰਘ ਮਾਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਸਿਮਰਨਜੀਤ ਸਿੰਘ ਮਾਨ ਸੁਰਖੀਆਂ ਦੇ ਵਿਚ ਆਉਂਦੇ ਹੋਏ ਨਜ਼ਰ ਆ ਰਹੇ ਹਨ

ਅਤੇ ਹਰ ਕੋਈ ਉਨ੍ਹਾਂ ਦੀ ਹੀ ਗੱਲ ਕਰਦਾ ਹੋਇਆ ਸੋਸ਼ਲ ਮੀਡੀਆ ਦਿੱਤੇ ਨਜ਼ਰ ਆ ਰਿਹਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਭਗਵੰਤ ਮਾਨ ਜੋ ਕਿ ਸਾਡੇ ਮੁੱਖ ਮੰਤਰੀ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪੰਜਾਬ ਦੇ ਵਿੱਚ ਉਨ੍ਹਾਂ ਨੇ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸੀ ਬਹੁਤ ਛੋਟੀਆਂ ਛੋਟੀਆਂ ਗੱਲਾਂ ਕੀਤੀਆਂ ਸੀ ਲੋਕਾਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ ਪਰ ਲੋਕਾਂ ਦੇ ਵਿਸ਼ਵਾਸ ਦੇ ਉੱਤੇ ਉਹ ਖਰੇ ਤਰੀਕੇ ਨਾਲ ਨਹੀਂ ਉਤਰੇ ਜਿਸ ਤਰੀਕੇ ਦੇ ਨਾਲ ਨਾਲ ਕਈ ਵਾਅਦੇ ਕੀਤੇ ਸੀ ਦੇ ਤਰੀਕੇ ਦੇ ਨਾਲ ਹੋਇਆ ਨੇ ਕੰਮ ਕੀਤਾ ਸੀ ਉਨ੍ਹਾਂ ਨੇ ਉਨ੍ਹਾਂ ਕੰਮਾਂ ਨੂੰ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਿਸ ਵਜ੍ਹਾ ਕਰਕੇ ਲੋਕਾਂ ਦਾ ਗੁੱਸਾ ਆਮ ਆਦਮੀ ਪਾਰਟੀ ਦੇ ਉੱਤੇ ਫੜਦਾ ਹੋਇਆ ਨਜ਼ਰ ਆਇਆ

ਦੂਜੇ ਪਾਸੇ ਗੱਲ ਕਰ ਲਈ ਅਤੇ ਸਿਮਰਜੀਤ ਸਿੰਘ ਮਾਨ ਨੇ ਬਹੁਤ ਵੱਡੀ ਜਿੱਤ ਪ੍ਰਾਪਤ ਕਰ ਲਈ ਹੈ ਪੰਜ ਹਜ਼ਾਰ ਵੋਟਾਂ ਦੇ ਨਾਲ ਉਹਨਾਂ ਨੇ ਜਿੱਤ ਪ੍ਰਾਪਤ ਕੀਤੀ ਅਤੇ ਲੋਕਾਂ ਨੂੰ ਹੁਣ ਸਿਮਰਜੀਤ ਸਿੰਘ ਮਾਨ ਦਿੱਤੇ ਬਹੁਤ ਹੀ ਜ਼ਿਆਦਾ ਉਮੀਦਾਂ ਵੀ ਹਨ ਇਸ ਦੇ ਨਾਲ ਹੀ ਭਾਨਾ ਸਿੱਧੂ ਨੇ ਵੀ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਗਿਆ ਕਿ ਸਿਮਰਜੀਤ ਸਿੰਘ ਮਾਨ ਹੁਣ ਐੱਮਪੀ ਬਣ ਚੁੱਕੇ ਹਨ ਅਤੇ ਲੋਕ ਸਭਾ ਦੇ ਵਿੱਚ ਹੁਣ ਇਨ੍ਹਾਂ ਦੁਆਰਾ ਹੋਣਾ ਪੰਜਾਬ ਦੇ ਮੁੱਦਿਆਂ ਨੂੰ ਚੁੱਕਿਆ ਜਾਵੇਗਾ ਇਸਦੇ ਨਾਲ ਹੀ ਭੰਨਿਆ ਸਿੱਧੂ ਵੀ ਬਹੁਤ ਹੀ ਖੁਸ਼ ਨਜ਼ਰ ਆਏ ਅਤੇ ਪੰਜਾਬ ਦਾ ਹਰ ਬੱਚਾ ਬੱਚਾ ਖ਼ੁਸ਼ ਨਜ਼ਰ ਆ ਰਿਹਾ ਹੈ ਕਿਉਂਕਿ ਸਿਮਰਜੀਤ ਸਿੰਘ ਮਾਨ ਲੰਬੇ ਸਮੇਂ ਤੋਂ ਲੱਗੇ ਹੋਣੀ ਸੀ

ਪਰ ਉਨ੍ਹਾਂ ਨੇ ਕਦੇ ਵੀ ਆਪਣਾ ਜਜ਼ਬਾ ਨਹੀਂ ਹਾਰਿਆ ਅਤੇ ਲਗਾਤਾਰ ਉਹ ਸੰਘਰਸ਼ ਕਰਦੇ ਰਹੇ ਤੇ ਅੱਜ ਉਨ੍ਹਾਂ ਦੇ ਲੋਕਾਂ ਨੇ ਚਮੜੀ ਸਿੰਘ ਮਾਨ ਜਿਤਾ ਦਿੱਤਾ ਅਖ਼ਰੀ ਸਿਮਰਜੀਤ ਸਿੰਘ ਮਾਨ ਨੇ ਕਹਿੰਦੇ ਰਹਿੰਦੇ ਸੀ ਕਿ ਮੈਨੂੰ ਮੇਰੇ ਲੋਕੀਂ ਰੋਂਦੇ ਨੇ ਪਰ ਅੱਜ ਸਿਮਰਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਲੋਕਾਂ ਨੇ ਇੱਕ ਬਹੁਤ ਵੱਡੀ ਜਿੱਤ ਦਿੱਤੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.