ਸੰਗਰੂਰ ਵਾਲਿਆਂ ਨੇ ਸਿਮਰਜੀਤ ਸਿੰਘ ਮਾਨ ਦੀ ਕਰਵਾਈ ਵੱਡੀ ਜਿੱਤ ਨੌਜਵਾਨਾਂ ਦਾ ਇਕੱਠ ਵੇਖ ਹੋ ਜਾਓਗੇ ਹੈਰਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਨੌਜਵਾਨਾਂ ਦੇ ਵੱਲੋਂ ਇਸ ਵੇਲੇ ਬਹੁਤੀ ਜਗ੍ਹਾ ਖ਼ੁਸ਼ੀ ਮਨਾਈ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਤੋਂ ਤਾਂ ਕੋਈ ਕੰਮ ਹੋਇਆ ਹੀ ਨਹੀਂ ਹੈ ਜਿਨ੍ਹਾਂ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਸੀ ਉਸ ਬਾਰੇ ਤਾਂ ਆਮ ਆਦਮੀ ਪਾਰਟੀ ਨੇ ਕੋਈ ਗਲਤੀ ਨਹੀਂ ਕੀਤੀ ਨਾ ਯੂਨੀਵਰਸਿਟੀ ਬਾਰੇ ਗੱਲ ਕੀਤੀ ਨਾ ਹੀ ਪਾਣੀਆਂ ਦੇ ਬਾਰੇ ਗੱਲ ਕੀਤੀ ਅਤੇ ਨਾ ਹੀ ਪੰਜਾਬ ਨੂੰ ਬਚਾਉਣ ਦੀ ਕਿਸੇ ਤਰ੍ਹਾਂ ਦੀ ਕੋਈ ਗੱਲ ਕੀਤੀ ਇਸ ਲਈ ਬਹੁਤ ਜ਼ਿਆਦਾ ਦੁੱਖ ਹੁੰਦਾ ਹੈ ਕਿ ਸਾਡੀ ਆਮ ਆਦਮੀ ਪਾਰਟੀ ਨੂੰ ਇੰਨੀ ਵੱਡੀ ਸੱਤਾ ਦੇਣ ਤੋਂ ਬਾਅਦ ਵੀ ਉਨ੍ਹਾਂ ਨੇ ਕੁਝ ਨਹੀਂ ਕੀਤਾ ਪਰ ਅੱਜ ਬੜੀ ਖੁਸ਼ੀ ਹੋ ਰਹੀ ਹੈ ਕਿ ਸਮਰਜੀਤ ਸਿੰਘ ਮਾਨ ਸਾਡੇ ਵਿਧਾਨ ਸਭਾ ਦੇ ਮੈਂਬਰ ਬਣ ਚੁੱਕੇ ਹਨ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ

ਕਿ ਸੰਗਰੂਰ ਵਿਖੇ ਜ਼ਿਮਨੀ ਚੋਣਾਂ ਦੇ ਵਿੱਚ ਕਈ ਕੈਡਿਟ ਖੜ੍ਹੇ ਸੀ ਜਿਨ੍ਹਾਂ ਦੇ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਅਕਾਲੀ ਦਲ ਅਤੇ ਸਿਮਰਨਜੀਤ ਸਿੰਘ ਮਾਨ ਵੀ ਖੜ੍ਹੇ ਸੀ ਅੱਜ ਇਨ੍ਹਾਂ ਵਿੱਚੋਂ ਅੱਜ ਨਤੀਜੇ ਆ ਚੁੱਕੇ ਹਨ ਅਤੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜ ਹਜ਼ਾਰ ਵੋਟਾਂ ਦੇ ਨਾਲ ਸਰਬਜੀਤ ਸਿੰਘ ਮਾਨ ਨੇਕ ਬਹੁਤ ਵੱਡੀ ਜਿੱਤ ਹਾਸਲ ਕਰ ਲਈ ਗਈ ਹੈ ਅਤੇ ਨਾਲ ਹੀ ਲੋਕਾਂ ਦੀ ਵੱਲੋਂ ਇਹ ਵੀ ਕਿਹਾ ਗਿਆ ਕਿ ਅਕਾਲੀ ਦਲ ਦੇ ਵੱਲੋਂ ਜੇਕਰ ਅਕਾਲੀ ਦਲ ਦੇ ਵੱਲੋਂ ਆਪਣਾ ਕੈਨੇਡਾ ਨਾਕੜਾ ਆਉਂਦਾ ਤਾਂ ਸ਼ਾਇਦ ਅਮਰੀਕ ਸਿੰਘ ਮਾਨ ਦੀ ਇੱਕ ਬਹੁਤ ਵੱਡੀ ਜਿੱਤ ਥੇ ਹੋ ਜਾਣੀ ਸੀ ਕਿਉਂਕਿ ਜਿੰਨੀ ਵੀ ਅਕਾਲੀ ਦਲ ਨੂੰ ਵੋਟਾਂ ਪਈਆਂ ਹਨ ਉਸਾਰੀਆਂ ਬੂਟਾ ਸਿਮਰਜੀਤ ਸਿੰਘ ਮਾਨ ਨੂੰ ਭੈੜੀਆਂ ਸੀ

ਜਿਸਤੋਂ ਬਾਅਦ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਸ਼ਿਵਜੀ ਸਿੰਘ ਮਾਨ ਦੀ ਜਿੱਤ ਹੋ ਚੁੱਕੀ ਹੈ ਉਸ ਤੋਂ ਬਾਅਦ ਲੋਕਾਂ ਦੇ ਵਿੱਚ ਇੱਕ ਬਹੁਤ ਵੱਡੀ ਖੁਸ਼ੀ ਜੜੀ ਹੈ ਉਹ ਦੇਖਣ ਨੂੰ ਮਿਲਦੀ ਹੈ ਲੋਕ ਬਹੁਤ ਜ਼ਿਆਦਾ ਖੁਸ਼ ਨਜ਼ਰ ਆਉਂਦੇ ਹਨ ਅਤੇ ਲੱਖਾਂ ਦੀ ਤਦਾਦ ਵਿੱਚ ਸਮਰਿਤ ਸਿੰਘ ਮਾਨ ਦੇ ਸਵਾਗਤ ਦੇ ਲਈ ਲੋਕ ਪਹੁੰਚਦੇ ਹਨ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਲੋਕਾਂ ਦੇ ਵੱਲੋਂ ਦੀਪ ਸਿੱਧੂ ਦੀ ਤਸਵੀਰ ਨੂੰ ਲੈ ਕੇ ਪੂਰੇ ਸ਼ਹਿਰ ਦੇ ਵਿੱਚ ਘੁਮਾਇਆ ਜਾਂਦਾ ਹੈ ਕਿਉਂਕਿ ਦੀਪ ਸਿੱਧੂ ਦਾ ਇੱਕ ਬਹੁਤ ਵੱਡਾ ਯੋਗਦਾਨ ਸੀ ਸਿਮਰਨਜੀਤ ਸਿੰਘ ਮਾਨ ਦੀ ਆਵਾਜ਼ ਨੂੰ ਬੁਲੰਦ ਕੀਤਾ ਸੀ ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਆਪਣੇ ਕੌਮ ਦੇ ਹੀਰੇ ਨੂੰ ਕਿਉਂ ਨਹੀਂ ਚਲਾ ਰਹੇ ਹਾਂ ਇਸ ਚੀਜ਼ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਸੀ ਤੇ

ਅੱਜ ਦੀਪ ਸਿੱਧੂ ਦੀ ਵਜ੍ਹਾ ਕਰਕੇ ਅਸੀਂ ਕਹਿ ਸਕਦੇ ਹਾਂ ਕਿ ਸਿਮਰਨਜੀਤ ਸਿੰਘ ਮਾਨ ਦੀ ਇੱਕ ਬਹੁਤ ਵੱਡੀ ਜਿੱਤ ਹੋਈ ਹੈ ਅਤੇ ਇਸ ਜਿੱਤ ਤੋਂ ਬਾਅਦ ਸੁਰਜੀਤ ਸਿੰਘ ਮਾਨ ਵੀ ਬਹੁਤ ਖੁਸ਼ ਨਜ਼ਰ ਆ ਰਹੇ ਹਨ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਜਿੱਤ ਤੋਂ ਬਾਅਦ ਤੁਹਾਨੂੰ ਇੱਥੇ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਵੀ ਨਜ਼ਰ ਆਏ ਉਨ੍ਹਾਂ ਦੇ ਵੱਲੋਂ ਵੀ ਪੱਟਾਂ ਤੇ ਥਾਪੀਆਂ ਮਾਰ ਕੇ ਕਿਹਾ ਗਿਆ ਕਿ ਦੇਖੋ ਕਿਸ ਤਰੀਕੇ ਦੇ ਨਾਲ ਸਿਮਰਜੀਤ ਸਿੰਘ ਮਾਨ ਨੇਕ ਬੋਰਡ ਤੋਂ ਵੱਡੀ ਜਿੱਤ ਹਾਸਿਲ ਕੀਤੀ ਅਤੇ ਨਾਲ ਹੀ ਭਾਲਾ ਸਿੱਧੂ ਵੱਲੋਂ ਤਾਈ ਵੀ ਕਹਿ ਦਿੱਤਾ ਗਿਆ ਹੈ ਕਿ ਭਗਵੰਤ ਮਾਨ ਨੂੰ ਅਜੇ ਵੀ ਸੰਭਲ ਜਾਣਾ ਚਾਹੀਦਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ ਬਹੁਤੀ ਜਗ੍ਹਾ ਗਲਤ ਹੈ

ਅਤੇ ਦਿੱਲੀ ਦੇ ਵਿੱਚੋਂ ਪੰਜਾਬ ਕਦੀ ਵੀ ਨਹੀਂ ਚੱਲ ਸਕਦਾ ਹੈ ਇਸ ਚੀਜ਼ ਨੂੰ ਜਿੰਨੀ ਜਲਦੀ ਭਗਵੰਤ ਮਾਨ ਸਮਝ ਜਾਵੇ ਔਲਾਦ ਬਹੁਤੀ ਜ਼ਿਆਦਾ ਚੰਗਾ ਹੈ ਅਤੇ ਅੱਜ ਜਸ਼ਨ ਜਿਹੜੇ ਨੌਂ ਸੰਗਰੂਰ ਦੇ ਵਿਚ ਮਨਾਏ ਜਾ ਰਹੇ ਲਗਾਤਾਰ ਜਿਹੜਿਆਂ ਨੂੰ ਵੱਡੇ ਪੱਧਰ ਤੇ ਲੋਕ ਨਜ਼ਰ ਆ ਰਹੇ ਹਨ ਅਤੇ ਲੋਕਾਂ ਦੇ ਵਿਚ ਖੁਸ਼ੀ ਜੜੀ ਹੈ ਉਹ ਦਿਖਾਈ ਦੇ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *