ਨਿਹੰਗ ਸਿੰਘ ਨੇ ਦੱਸਿਆ SYL ਗਾਣਾ ਕਿਉਂ ਹੋਇਆ ਬੈਨ

Uncategorized

ਨਿਹੰਗ ਸਿੰਘ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਸਾਰੀਆਂ ਹੀ ਪੋਲਾ ਖੋਲ੍ਹ ਦਿੱਤੀਆਂ ਅਤੇ ਦੱਸਿਆ ਗਿਆ ਕਿ ਕਿਉਂ ਆਖਿਰਕਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤਣ ਤੋਂ ਬਾਅਦ ਹੀ ਸਿੱਧੂ ਮੂਸੇ ਵਾਲੇ ਦੇ ਗਾਣੇ ਨੂੰ ਬੈਨ ਕਰ ਦਿੱਤਾ ਜਾਂਦਾ ਹੈ ਇਸ ਦੇ ਪਿੱਛੇ ਸਾਰੀ ਵਜ੍ਹਾ ਦੱਸੀ ਕਿਉਂਕਿ ਸਿਮਰਨਜੀਤ ਸਿੰਘ ਮਾਨ ਦੀ ਹੁਣ ਜਿੱਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਹੁਣ ਵੱਡੇ ਵੱਡੇ ਮੁੱਦੇ ਪੰਜਾਬ ਦੇ ਚੁੱਕੇ ਜਾਣਗੇ ਅਤੇ ਪੰਜਾਬ ਦੇ ਹੱਕਾਂ ਦੀ ਚਿੜੀਆ ਗੱਲ ਕੀਤੀ ਜਾਵੇਗੀ ਹੁਣ ਪੰਜਾਬ ਦੇ ਵਿੱਚ ਮਾਹੌਲ ਤੱਕ ਵੀ ਖ਼ਰਾਬ ਹੋ ਸਕਦਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇ ਵਾਲੇ ਦੇ ਗੀਤ ਨੂੰ ਬੈਨ ਕਰਵਾ ਦਿੱਤਾ ਗਿਆ ਤਾਂ ਹੁਣ ਬਹੁਤ ਸੰਭਲਣ ਦੀ ਲੋੜ ਹੈ ਇਹ ਸਾਰਾ ਕੁਝ ਨਿਹੰਗ ਸਿੰਘ ਤੇ ਵਲੋਂ ਕਿਹਾ ਗਿਆ

ਸੋਸ਼ਲ ਮੀਡੀਆ ਦੇ ਉੱਤੇ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿਮਰਜੀਤ ਸਿੰਘ ਮਾਨ ਇਸ ਵੇਲੇ ਜਿੱਤ ਚੁੱਕੇ ਹਨ ਅਤੇ ਇਕ ਬਹੁਤ ਵੱਡੀ ਜਿੱਤ ਉਹਨਾਂ ਨੇ ਹਾਸਿਲ ਕਰ ਲਈ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਕ ਨਿਹੰਗ ਸਿੰਘ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਨ੍ਹਾਂ ਦੇ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਸਰਕਾਰ ਨੂੰ ਪਤਾ ਲੱਗਦਾ ਹੈ ਤਾਂ ਸਰਕਾਰ ਦੇ ਵੱਲੋਂ ਐਸਵਾਈਐਲ ਗਾਣੇ ਨੂੰ ਹਟਾ ਦਿੱਤਾ ਜਾਂਦਾ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਜਦੋਂ ਵੀ ਕਿਸੇ ਨੇ ਵੀ ਪਾਣੀ ਦੇ ਮੁੱਦੇ ਦੀ ਗੱਲ ਕੀਤੀ ਹੈ ਜਾਂ ਪਾਣੀ ਨੂੰ ਬਚਾਉਣ ਦੀ ਗੱਲ ਕੀਤੀ ਹੈ ਪਾਣੀ ਬਾਰੇ ਗੱਲ ਕੀਤੀ ਹੈ ਅਤੇ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ

ਤਾਂ ਹਮੇਸ਼ਾ ਹੀ ਸਰਕਾਰ ਨੇ ਉਸ ਨੂੰ ਮਰਵਾ ਹੀ ਦਿੱਤਾ ਅਜਮੇਰ ਸਿੱਧੂ ਮੂਸੇਵਾਲੇ ਨੂੰ ਕਿਸੇ ਨੇ ਮਾਰਿਆ ਨਹੀਂ ਸਗੋਂ ਉਹ ਮਰਵਾਇਆ ਗਿਆ ਤੁਸੀਂ ਸੋਚ ਸਕਦੇ ਹੋ ਕਿ ਅਜੇ ਤੱਕ ਪੁਲਸ ਕਰਮਚਾਰੀਆਂ ਨੂੰ ਹਥਿਆਰ ਤੱਕ ਨਹੀਂ ਲੱਭੇ ਅਤੇ ਨਾ ਹੀ ਉਹ ਛੇ ਵਿਅਕਤੀ ਲੱਭੇ ਜਿਨ੍ਹਾਂ ਨੇ ਸਿੱਧੂ ਮੂਸੇਵਾਲੇ ਦੇ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸੀ ਸੋਚਣ ਵਾਲੀ ਗੱਲ ਹੈ ਕਿ ਆਖਿਰਕਾਰ ਇਸ ਤਰੀਕੇ ਦੇ ਨਾਲ ਕਿਵੇਂ ਹੋ ਸਕਦਾ ਹੈ ਕਿ ਇਕ ਵਿਅਕਤੀ ਨੂੰ ਸ਼ਰ੍ਹੇਆਮ ਕੋਈ ਮਾਰ ਕੇ ਚਲਾ ਜਾਂਦਾ ਹੈ ਪਰ ਪੁਲੀਸ ਵਾਲਿਆਂ ਨੂੰ ਅਜੇ ਤੱਕ ਕੋਈ ਵੀ ਸੁਰਾਗ ਹੱਥ ਨਹੀਂ ਲੱਗਦਾ ਹੈ ਅਤੇ ਨਾ ਹੀ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਆਖਿਰਕਾਰ ਜਿਹੜੀਆਂ ਗੋਲੀਆਂ ਚਲਾਈਆਂ ਗਈਆਂ ਹਨ ਉਹ ਹਥਿਆਰ ਕਿੱਥੋਂ ਆਏ ਸੀ ਅਤੇ ਕਿਹੜੇ ਹਥਿਆਰਾਂ ਦੇ ਨਾਲ ਉਸ ਨੂੰ ਮਾਰਿਆ ਗਿਆ ਤੇ ਕਿਸ ਚੀਜ਼ ਦੀ ਵੀ ਪੂਰੀ ਪੁਸ਼ਟੀ ਨਹੀਂ ਕੀਤੀ ਗਈ ਸਗੋਂ ਅਜੇ ਤੱਕ ਪੁਲੀਸ ਇਸ ਮਸਲੇ ਨੂੰ ਲੱਭ ਰਿਹਾ ਪਰ ਕਿਸੇ ਤਰ੍ਹਾਂ ਦੀ ਅਜੇ ਕੋਈ ਜਾਂਚ ਪੜਤਾਲ ਨਹੀਂ ਹੋਈ ਹੈ

ਤੁਹਾਨੂੰ ਪਤਾ ਹੋਵੇਗਾ ਕਿ ਸਿਮਰਜੀਤ ਸਿੰਘ ਮਾਨ ਦੀ ਅੱਜ ਧੋ ਚੁੱਕੀ ਹੈ ਤਾਂ ਦਿੱਲੀ ਇਸ ਵੇਲੇ ਬੁਖਲਾਈ ਹੋਈ ਹੈ ਤੇ ਐੱਸਵਾਈਐੱਲ ਗਾਣਾ ਉਸੇ ਵੇਲੇ ਜੁੜਿਆ ਹੈ ਡਿਲੀਟ ਕਰਵਾ ਦਿੱਤਾ ਹੈ ਪਰ ਹੁਣ ਸਾਨੂੰ ਸਾਰਿਆਂ ਨੂੰ ਬਹੁਤ ਜ਼ਿਆਦਾ ਸੰਭਲਣ ਦੀ ਲੋੜ ਹੈ ਕਿਉਂਕਿ ਹੁਣ ਦਿੱਲੀ ਕੋਈ ਹੋਰ ਨਵਾਂ ਪੈਂਤਰਾ ਚੱਲ ਸਕਦੀ ਹੈ ਜਿਸ ਵਜ੍ਹਾ ਕਰਕੇ ਪੰਜਾਬ ਦੇ ਵਿੱਚ ਮਾਹੌਲ ਖਰਾਬ ਹੋ ਸਕਦਾ ਹੈ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਮਾਹੌਲ ਖ਼ਰਾਬ ਹੋਣ ਦੀ ਵਜ੍ਹਾ ਕਰਕੇ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਲਈ ਸਾਨੂੰ ਬਹੁਤ ਜ਼ਿਆਦਾ ਸੰਭਲ ਕੇ ਰਹਿਣਾ ਪਵੇਗਾ ਕਿਉਂਕਿ ਜਦੋਂ ਵੀ ਪਾਣੀ ਦੇ ਮੁੱਦੇ ਤੇ ਗੱਲ ਹੁੰਦੀ ਹੈ ਜਾਂ ਫਿਰ ਹੋਰ ਮੁੱਦਿਆਂ ਤੇ ਗੱਲ ਹੋਵੇਗੀ ਤਾਂ ਕੋਈ ਨਾ ਕੋਈ ਚੀਜ਼ ਜ਼ਰੂਰ ਹੋਵੇਗੀ ਜਿਸ ਵਜ੍ਹਾ ਕਰਕੇ ਮਾਹੌਲ ਖਰਾਬ ਹੋਵੇਗਾ

ਇਸ ਲਈ ਸਾਨੂੰ ਸਾਰਿਆਂ ਨੂੰ ਸਤਰਕ ਰਹਿਣ ਦੀ ਜ਼ਰੂਰਤ ਹੈ ਅਤੇ ਇਸੇ ਤਰੀਕੇ ਦੇ ਨਾਲ ਅਸੀਂ ਆਪਣੇ ਪੰਜਾਬ ਦੇ ਹੱਕਾਂ ਦੇ ਲਈ ਲੜਦੇ ਰਹਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *