ਨੌਜਵਾਨ ਨੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੇ ਗਾਇਆ ਅਜਿਹਾ ਗੀਤ ‘ ਜਿਹੜੇ ਕਹਿੰਦੇ ਸੀ ਚੱਲਿਆ ਹੋਇਆ ਕਾਰਤੂਸ ਹੈ ਉਹ ਦੇਖ ਲੈਣ

Uncategorized

ਸਿਮਰਨਜੀਤ ਸਿੰਘ ਮਾਨ ਨੂੰ ਅਕਸਰ ਹੀ ਬਹੁਤ ਸਾਰੀਆਂ ਗੱਲਾਂ ਲੋਕ ਕਹਿੰਦੇ ਹੁੰਦੇ ਸੀ ਇਹ ਗੱਲਾਂ ਕਹਿੰਦੀ ਸੀ ਕਿ ਚੱਲਿਆ ਹੋਇਆ ਕਾਰਤੂਸ ਹੈ ਜਿਵੇਂ ਹਰ ਵਾਰ ਹਾਰਦਾ ਹੈ ਇਸ ਵਾਰ ਵੀ ਉਸ ਨੇ ਹਾਰ ਹੀ ਜਾਣੇ ਪਰ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਸਿਮਰਨਜੀਤ ਸਿੰਘ ਮਾਨ ਅੱਜ ਜਿੱਤ ਚੁੱਕੇ ਹਨ ਅਤੇ ਜਿਹੜੇ ਲੋਕ ਇਹ ਗੱਲਾਂ ਕਹਿ ਰਹੇ ਸੀ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰਾ ਦਿੱਤੇ ਅਤੇ ਚੇਪੀਆਂ ਲਵਾ ਦਿੱਤੀਆਂ ਅੱਜ ਜੇਕਰ ਗੱਲ ਕੀਤੀ ਜਾਵੇ ਤਾਂ ਹਰ ਇੱਕ ਦੇ ਦਿਲ ਦੇ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਹੈ ਹਰ ਇੱਕ ਵਿਅਕਤੀ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਿਹਾ ਹੈ ਕਿਉਂਕਿ ਸਿਮਰਨਜੀਤ ਸਿੰਘ ਮਾਨ ਇਸ ਵੇਲੇ ਚੋਣਾਂ ਦੇ ਵਿੱਚ ਜਿੱਤ ਚੁੱਕੇ ਹਨ ਅਤੇ ਉਹਨਾਂ ਦੀ ਇੱਕ ਬਹੁਤ ਵੱਡੀ ਜਿੱਤ ਹੋਈ ਹੈ

ਪੰਜ ਹਜ਼ਾਰ ਵੋਟਾਂ ਦੇ ਨਾਲ ਉਨ੍ਹਾਂ ਨੇ ਬਹੁਤ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਲੋਕਾਂ ਦਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਅਕਾਲੀ ਦਲ ਨਾਲ ਖੜ੍ਹੇ ਹੁੰਦੇ ਤਾਂ ਸ਼ਾਇਦ ਸਿਮਰਨਜੀਤ ਸਿੰਘ ਮਾਨ ਨੇ ਬਹੁਤ ਵੱਡੀ ਪੱਧਰ ੳੁੱਤੇ ਵੋਟਾਂ ਦੇ ਨਾਲ ਜਿੱਤਣਾ ਸੀ ਅਤੇ ਨਾਲ ਹੀ ਹੁਣ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਖ਼ੁਸ਼ੀ ਮਨਾਈ ਜਾ ਰਹੀ ਹੈ ਕਿਉਂਕਿ ਇਸ ਵੇਲੇ ਪੰਜਾਬ ਦੇ ਵਿੱਚ ਸਿਮਰਜੀਤ ਸਿੰਘ ਮਾਨ ਦੀ ਬਹੁਤ ਵੱਡੀ ਜਿੱਤ ਹੋਈ ਹੈ ਅਤੇ ਉਨ੍ਹਾਂ ਦੇ ਦੁਆਰਾ ਹੁਣ ਪੰਜਾਬ ਦੇ ਮੁੱਦੇ ਚੁੱਕੇ ਜਾਣਗੇ ਤੁਹਾਨੂੰ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਉਤੇ ਲੋਕਾਂ ਨੇ ਬਹੁਤ ਹੀ ਜ਼ਿਆਦਾ ਵਿਸ਼ਵਾਸ ਕੀਤਾ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸੀ ਬਹੁਤ ਸਾਰੇ ਲੋਕਾਂ ਨੂੰ ਲੋਕ ਸਮਝਦੇ ਸੀ ਕਿ ਆਮ ਆਦਮੀ ਪਾਰਟੀ ਜੋ ਪਾਰਟੀ ਹੈ

ਬਹੁਤ ਚੰਗੀ ਪਾਰਟੀ ਅਤੇ ਪੰਜਾਬ ਵਿਚ ਖ਼ੁਸ਼ੀਆਂ ਲੈ ਕੇ ਆਵੇਗੀ ਪਰ ਜਦੋਂ ਦੀ ਆਮ ਆਦਮੀ ਪਾਰਟੀ ਆਈ ਹੈ ਉਦੋਂ ਤੋਂ ਲੈ ਕੇ ਆਮ ਆਦਮੀ ਪਾਰਟੀ ਨੇ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ ਜਿਸ ਦੀ ਸ਼ਲਾਘਾ ਕੀਤੀ ਜਾਵੇ ਸਗੋਂ ਆਮ ਆਦਮੀ ਪਾਰਟੀ ਦੀ ਔੜ ਦੀ ਵਜ੍ਹਾ ਕਰਕੇ ਪ੍ਰਸ਼ਾਸਨ ਵੀ ਢਿੱਲਾ ਹੁੰਦਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਦਿਨ ਦਿਹਾੜੇ ਮਾਰਿਆ ਜਾ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਆਜੜੀਆਂ ਨੂੰ ਸਾਹਮਣੇ ਨਿਕਲ ਕੇ ਆਈਆਂ ਹਨ ਜਦੋਂ ਦਰਿਆਵਾਂ ਦੀ ਬਾਟੀ ਆਈ ਉਦੋਂ ਤੋਂ ਲੈ ਕੇ ਲਗਾਤਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਅੱਜ ਲੋਕਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਆਖਿਰਕਾਰ ਅਸੀਂ ਨੇ ਕਿੰਨੀ ਵੱਡੀ ਗਲਤੀ ਕੀਤੀ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਪਰ ਅੱਜ ਆਮ ਆਦਮੀ ਪਾਰਟੀ ਨੂੰ ਪਤਾ ਲੱਗ ਹੀ ਗਿਆ ਹੋਵੇਗਾ

ਕਿ ਆਖਿਰਕਾਰ ਲੋਕ ਜਦੋਂ ਇੱਕ ਪਾਸੇ ਨੂੰ ਹੋ ਜਾਂਦੇ ਹਨ ਤਾਂ ਉਹ ਫਿਰ ਕੁਝ ਵੀ ਨਹੀਂ ਵੇਖਦੇ ਆਮ ਆਦਮੀ ਪਾਰਟੀ ਦੇ ਉਤੇ ਲੋਕਾਂ ਨੇ ਬਹੁਤੀਆਂ ਦਾ ਭਰੋਸਾ ਕੀਤਾ ਸੀ ਕਿਉਂਕਿ ਲੋਕਾਂ ਨੂੰ ਉਮੀਦ ਸੀ ਕਿ ਆਮ ਆਦਮੀ ਪਾਰਟੀ ਜਦੋਂ ਸੱਤਾ ਵਿੱਚ ਆਵੇਗੀ ਤਾਂ ਜਿਹੜੇ ਜਿਹੜੇ ਵਾਅਦੇ ਆਮ ਆਦਮੀ ਪਾਰਟੀ ਨੇ ਕੀਤੇ ਹਨ ਉਹ ਜਲਦੀ ਹੀ ਪੂਰੇ ਕਰ ਦੇਵੇਗੀ ਪਰ ਕਿਸੇ ਨੂੰ ਇਸ ਚੀਜ਼ ਦੀ ਉਮੀਦ ਨਹੀਂ ਸੀ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ ਇਨਸਾਨ ਵੋਟ ਇਸ ਲਈ ਪਾਉਂਦਾ ਹੈ ਤਾਂ ਕਿ ਉਸ ਦਾ ਸਟੇਟ ਉਸਦੀ ਸਰਕਾਰ ਚੰਗੇ ਤਰੀਕੇ ਦੇ ਨਾਲ ਚਲਾਵੇ ਅਤੇ ਲੋਕਾਂ ਦੀਆਂ ਜਿਹੜੀਆਂ ਜ਼ਰੂਰਤਾਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਉਨ੍ਹਾਂ ਨੂੰ ਬਾਹਰ ਜਾਣ ਲੱਗੇ ਕਿਸੇ ਤਰ੍ਹਾਂ ਦਾ ਡਰ ਨਾ ਲੱਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਲੁੱਟਾਂ ਖੋਹਾਂ ਦੇ ਮਾਮਲੇ ਸਾਹਮਣੇ ਆਉਣ ਪਰ ਆਮ ਆਦਮੀ ਪਾਰਟੀ ਜਦੋਂ ਦੀ ਆਈ ਐ ਤਾਂ ਬਹੁਤ ਸਾਰੇ ਅਜਿਹੇ ਮੁੱਦੇ ਦੇਖਣ ਨੂੰ ਮਿਲੇ ਹਨ ਜਿਸ ਤੋਂ ਬਾਅਦ ਅੱਜ ਸਮਝੀ ਸਨਮਾਨ ਦੀ ਜਿੱਤ ਹੋਈ ਅਤੇ ਲੋਕਾਂ ਦੇ ਵਿਚ ਇਕ ਬਹੁਤ ਵੱਡੀ ਖੁਸ਼ੀ ਪਾਈ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.