ਸਿਮਰਜੀਤ ਸਿੰਘ ਮਾਨ ਦੇ ਚਿਹਰੇ ‘ਚ ਛਾਈ ਵੱਡੀ ਖੁਸ਼ੀ, ਮੋਰਾਂਵਾਲੀ ਨੇ ਵੀ ਕਹੀ ਵੱਡੀ ਗੱਲ

Uncategorized

ਸਿਮਰਨਜੀਤ ਸਿੰਘ ਮਾਨ ਦੇ ਚਿਹਰੇ ਦੇ ਵਿੱਚ ਬਹੁਤ ਹੀ ਜ਼ਿਆਦਾ ਖ਼ੁਸ਼ੀ ਅੱਜ ਨਜ਼ਰ ਆ ਰਹੀ ਹੈ ਕਿਉਂਕਿ ਚ ਸਿਮਰਨਜੀਤ ਸਿੰਘ ਮਾਨ ਨੇ ਪੰਜ ਹਜ਼ਾਰ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਨਜ਼ਰ ਆ ਰਹੀ ਹੈ ਲਗਾਤਾਰ ਹਾਰ ਦਾ ਸਾਹਮਣਾ ਕਰਦੀ ਸੀ ਸਿਮਰਜੀਤ ਸਿੰਘ ਮਾਨ ਪਰ ਅਕਸਰ ਇਹ ਗੱਲ ਕਹਿੰਦੇ ਰਹਿੰਦੇ ਸੀ ਕਿ ਮੈਂ ਨਹੀਂ ਹਾਰਦਾ ਸਗੋਂ ਮੈਨੂੰ ਮੇਰੇ ਲੋਕ ਹਰਾਉਂਦੇ ਹਨ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅੱਜ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਸਿਮਰਜੀਤ ਸਿੰਘ ਮਾਨ ਦੀ ਅੱਜ ਬਹੁਤ ਵੱਡੀ ਜਿੱਤ ਹਾਸਲ ਹੋਈ ਹੈ ਅਤੇ ਪੰਜ ਹਜ਼ਾਰ ਵੋਟਾਂ ਦੇ ਨਾਲ ਉਨ੍ਹਾਂ ਨੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਪੂਰਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਅੱਜ ਖ਼ੁਸ਼ੀਆਂ ਭਰਿਆ ਦਿਨ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸਮਝੀ ਸਿੰਘ ਮਾਨ ਲੰਬੇ ਸਮੇਂ ਤੋਂ ਇਹ ਗੱਲ ਕਹਿ ਰਹੇ ਸੀ

ਕਿ ਮੈਂ ਨਹੀਂ ਹਾਰਦਾ ਸਗੋਂ ਮੈਨੂੰ ਮੇਰੀ ਕੌਮ ਹਰਾਉਂਦੀ ਹੈ ਤੇ ਅੱਜ ਉਲਾਂਭਾ ਵੀ ਉਤਾਰ ਦਿੱਤਾ ਗਿਆ ਹੈ ਅਤੇ ਨਾਲ ਹੀ ਬਹੁਤ ਵੱਡੀ ਜਿੱਤ ਜਿਹੜੀ ਸਿਮਰਜੀਤ ਸਿੰਘ ਮਾਨ ਦੇ ਵੱਲੋਂ ਪ੍ਰਾਪਤ ਕਰ ਲਈ ਗਈ ਹੈ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਜਿੱਤ ਪ੍ਰਾਪਤੀ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਅਤੇ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਜਿਹੜਾ ਹੈ ਉਹ ਦਿੱਤਾ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਮਾਨ ਇਸੇ ਤਰੀਕੇ ਦੇ ਨਾਲ ਚੜ੍ਹਦੀ ਕਲਾ ਦੇ ਵਿੱਚ ਰੈੱਡ ਲਗਾਤਾਰ ਉਨ੍ਹਾਂ ਨੂੰ ਪਰਮਾਤਮਾ ਤਰੱਕੀਆਂ ਬਖਸ਼ੇ ਅਤੇ ਉਨ੍ਹਾਂ ਦੇ ਦੁਆਰਾ ਪੰਜਾਬ ਦੇ ਮੁੱਦਿਆਂ ਉੱਤੇ ਬੋਲਿਆ ਜਾਵੇ ਪੰਜਾਬ ਦੇ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਤਾਂ ਕਿ

ਪੰਜਾਬ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ ਜਿਵੇਂ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਐੱਸਵਾਈਐੱਲ ਗਾਣੇ ਆਦਿ ਵਿੱਚ ਦੱਸਿਆ ਗਿਆ ਸੀ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਨੂੰ ਤੋਡ਼ਿਆ ਗਿਆ ਕਿਸ ਤਰੀਕੇ ਨਾਲ ਪੰਜਾਬ ਵਿੱਚੋਂ ਪਾਣੀ ਲਿਜਾਇਆ ਜਾ ਰਿਹਾ ਹੈ ਹਰਿਆਣਾ ਅਤੇ ਹਿਮਾਚਲ ਪੰਜਾਬ ਤੋਂ ਅਲੱਗ ਕਰ ਦਿੱਤੇ ਗਏ ਇਹ ਸਾਰੀਆਂ ਚੀਜ਼ਾਂ ਜੁੜੀਆਂ ਹਨ ਸਿੱਧੂ ਮੂਸੇ ਵਾਲੇ ਦੇ ਗਾਣੇ ਦੀ ਦੁਆਰਾ ਲੋਕਾਂ ਦੇ ਅੱਗੇ ਲਿਆਂਦੇ ਗਏ ਅਤੇ ਐਸ ਵਾਈ ਐਲ ਜੇਤੂ ਗਾਣਾ ਆਇਆ ਸੀ ਤਾਂ ਉਸ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ ਤੇ ਉਦੇਸ਼ ਚੀਜ਼ ਦਾ ਵਿਵਾਦ ਹੋਣਾ ਸ਼ੁਰੂ ਹੋ ਚੁੱਕਿਆ ਸੀ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿਚ ਨਹੀਂ ਸੀ ਨਹੀਂ ਤਾਂ ਉਸ ਨੂੰ ਜੇਲ੍ਹ ਤੱਕ ਵੀ ਹੋ ਸਕਦੀ ਸੀ ਜਿਸ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਹੁਣ ਸਿੱਧੂ ਮੂਸੇਵਾਲੇ ਨੂੰ ਸਪੋਰਟ ਕੀਤਾ ਜਾ ਰਿਹਾ ਸੀ

ਭਾਰਤ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਇਸ ਤਰ੍ਹਾਂ ਦੇ ਗਾਣੇ ਲੋਕਾਂ ਦੇ ਜ਼ਿਹਨ ਤੱਕ ਪਹੁੰਚਣ ਇਸ ਲਈ ਓਟੂ ਤੋਂ ਉਗਾਣਾ ਰਿਮੂਵ ਵੀ ਕਰਵਾ ਦਿੱਤਾ ਗਿਆ ਹਟਾ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਔਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੋਣ ਦਿਆਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਦੋ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *