ਗਗਨ ਅਨਮੋਲ ਮਾਨ ਦੇ ਵੱਲੋਂ ਇੱਕ ਬਹੁਤ ਵੱਡਾ ਵਾਅਦਾ ਕੀਤਾ ਗਿਆ ਸੀ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਉਥੋਂ ਕਦੇ ਆਮ ਆਦਮੀ ਪਾਰਟੀ ਹਾਰ ਹੀ ਨਹੀਂ ਸਕਦੀ ਹੈ ਤਾਂ ਹੁਣ ਉਨ੍ਹਾਂ ਨੂੰ ਇਹ ਸਵਾਲ ਹੈ ਕਿ ਆਖਿਰਕਾਰ ਹੁਣ ਉਥੋਂ ਆਮ ਆਦਮੀ ਪਾਰਟੀ ਕਿਉਂ ਹਾਰ ਗਈ ਇਸ ਉੱਤੇ ਥੋੜ੍ਹੀ ਜਿਹੀ ਗ਼ੌਰ ਫਰਮਾਈਂ ਜਾਵੇ ਤਾਂ ਕਿ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਇਹੋ ਜਿਹਾ ਆਮ ਆਦਮੀ ਪਾਰਟੀ ਨੇ ਕੀ ਕੀਤਾ ਕੀ ਉਹ ਆਪਣੇ ਹੀ ਗੜ੍ਹ ਵਿਚੋਂ ਬੁਰੇ ਤਰੀਕੇ ਨਾਲ ਹਾਰ ਗਏ ਸੋਸ਼ਲ ਮੀਡੀਆ ਦੇ ਉੱਤੇ ਕੱਲ੍ਹ ਦੀ ਇੱਕ ਖ਼ਬਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਖ਼ਬਰ ਦੇ ਵਿੱਚ ਤੁਹਾਨੂੰ ਦੇਖਣ ਨੂੰ ਮਿਲੇਗਾ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਜਿਨ੍ਹਾਂ ਦੇ ਵੱਲੋਂ ਕੁਝ ਸਮੇਂ ਪਹਿਲਾਂ ਇਕ ਗੱਲ ਕਹੀ ਗਈ ਸੀ ਉਨ੍ਹਾਂ ਦੇ ਬਲੂ ਕਿਹਾ ਗਿਆ ਸੀ ਕਿ ਆਮ ਆਦਮੀ ਪਾਰਟੀ ਸੰਗਰੂਰ ਦੇ ਵਿੱਚੋਂ ਕਦੇ ਵੀ ਨਹੀਂ ਆ ਸਕਦੀ ਹੈ ਕਿਉਂਕਿ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਹੋਈ ਹੈ ਆਮ ਆਦਮੀ ਪਾਰਟੀ ਦਾ ਗੜ੍ਹ ਹੈ ਉਥੇ ਕਦੇ ਵੀ ਆਮ ਆਦਮੀ ਪਾਰਟੀ ਹਾਰ ਹੀ ਨਹੀਂ ਸਕਦੀ ਹੈ ਪਰ ਜਦੋਂ ਕੱਲ੍ਹ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਹੋਈ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਦਾ ਹੈ
ਇਨ੍ਹਾਂ ਨੂੰ ਜਿਵੇਂ ਹੀ ਪਤਾ ਲੱਗਦਾ ਹੈ ਕਿ ਇਸ ਵਾਰ ਤਾਂ ਸਾਡਾ ਪੱਤਾ ਸਾਫ਼ ਹੋ ਗਿਆ ਧਿਰਾਂ ਦੇ ਵੱਲੋਂ ਐਸਵਾਈਐਲ ਗਾਣਾ ਵੀ ਡਿਲੀਟ ਕਰਵਾ ਦਿੱਤਾ ਜਾਂਦਾ ਹੈ ਸਿੱਧੂ ਮੂਸੇ ਵਾਲੇ ਦਾ ਗਾਣਾ ਤੁਸੀਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਹੁਣ ਤੁਸੀਂ ਉਸ ਨੂੰ ਨਹੀਂ ਸੁਣ ਸਕਦੀ ਹੈ ਕਿਉਂਕਿ ਹੁਣ ਉਹ ਯੂਟਿਊਬ ਦੇ ਵਿੱਚੋਂ ਡਿਲੀਟ ਕਰਵਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਜਦੋਂ ਸਿਮਰਨਜੀਤ ਸਿੰਘ ਮਾਨ ਜਿੱਤਦੇ ਹਨ ਤਾਂ ਉਹਨਾਂ ਦੇ ਵਲੋਂ ਇਕ ਸਵਾਲ ਹੈ ਅਨਮੋਲ ਗਗਨ ਮਾਨ ਨੂੰ ਪੁੱਛਿਆ ਜਾਂਦਾ ਹੈ ਕਿ ਆਖਿਰਕਾਰ ਜਿਹੜੇ ਇਹ ਕਹਿੰਦੇ ਸੀ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਉਥੋਂ ਕਦੇ ਆਮ ਆਦਮੀ ਪਾਰਟੀ ਹਾਰ ਹੀ ਨਹੀਂ ਸਕਦੀ ਐ
ਆਖਿਰਕਾਰ ਆਮ ਆਦਮੀ ਪਾਰਟੀ ਫਿਰ ਕਿਸ ਤਰੀਕੇ ਨਾਲ ਹਾਰ ਗਈ ਇਸ ਉੱਤੇ ਅਨਮੋਲ ਗਗਨ ਮਾਨ ਉਨ੍ਹਾਂ ਸਪੱਸ਼ਟੀਕਰਨ ਜ਼ਰੂਰ ਦੇਣਾ ਚਾਹੀਦਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਹੈ ਅਤੇ ਲਗਾਤਾਰ ਇਨ੍ਹਾਂ ਦੇ ਵੱਲੋਂ ਵੀ ਇਹ ਗੱਲ ਕਹੀ ਜਾ ਰਹੀ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਪੰਜਾਬ ਦਾ ਨਕਸ਼ਾ ਬਦਲ ਕੇ ਰੱਖ ਦੇਵਾਂਗੇ ਪੰਜਾਬ ਦੇ ਵਿੱਚ ਅਸੀਂ ਉਹ ਚੀਜ਼ਾਂ ਕਰਾਂਗੇ ਜੋ ਪਹਿਲਾਂ ਕਦੇ ਵੀ ਕਿਸੇ ਵੀ ਸਰਕਾਰ ਨੇ ਨਹੀਂ ਕੀਤੀਆਂ ਸੀ ਨਵੇਂ ਹਸਪਤਾਲ ਬਣਾਵਾਂਗੇ ਨਵੇਂ ਸਕੂਲ ਖੋਲ੍ਹਾਂਗੇ ਅਤੇ ਨਵੀਂਆਂ ਨਵੀਆਂ ਚੀਜ਼ਾਂ ਪੰਜਾਬ ਦੇ ਵਿੱਚ ਲੈ ਕੇ ਆਵਾਂਗੇ ਤੇ ਪੰਜਾਬ ਦਾ ਵਿਕਾਸ ਕਰਾਂਗੇ
ਪਰ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬ ਦੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਚੁੱਕੇ ਹਨ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਸਪੱਸ਼ਟ ਗੱਲ ਜਿਹੜੀ ਉਨ੍ਹਾਂ ਦੇ ਵੱਲੋਂ ਨਹੀਂ ਕੀਤੀ ਜਾ ਰਹੀ ਹੈ ਅਤੇ ਲਾਰਿਆਂ ਦੀ ਵਿਚ ਲੋਕਾਂ ਨੂੰ ਰੱਖਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਿੰਨ ਮਹੀਨੇ ਹੋ ਚੁੱਕੇ ਹਨ ਪਰ ਆਮ ਆਦਮੀ ਪਾਰਟੀ ਨੇ ਅੱਜ ਦਾ ਕੋਈ ਵੀ ਕੰਮ ਨਹੀਂ ਕੀਤਾ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ
ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ