5 ਗਾਣੇ ਸਿੱਧੂ ਦੇ ਕਿਤੇ ਹੋਰ ਲੀਕ, ਕਿਸ ਨੇ ਕੀਤੀ ਇਹ ਕਰਤੂਤ ?

Uncategorized

ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਇਹ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਸਿੱਧੂ ਦੇ ਗਾਣਿਆਂ ਨੂੰ ਕਿਸੇ ਵੀ ਤਰੀਕੇ ਦੇ ਨਾਲ ਰਿਲੀਜ਼ ਨਾ ਕੀਤਾ ਜਾਵੇ ਉਹਨਾਂ ਦੇ ਮਾਪਿਆਂ ਦੇ ਵਲੋਂ ਆਪਣੇ ਆਫਿਸ਼ੀਅਲ ਚੈਨਲ ਦੇ ਰਾਹੀਂ ਹੀ ਸਿੱਧੂ ਮੂਸੇਵਾਲੇ ਦੇ ਗਾਣੇ ਲੋਕਾਂ ਦੇ ਅੱਗੇ ਲੈ ਕੇ ਆਉਣੇ ਸੀ ਪਰ ਕੁਝ ਲੋਕਾਂ ਦੇ ਵੱਲੋਂ ਸਿੱਧੂ ਦੇ ਗਾਣਿਆਂ ਨੂੰ ਬਿਨਾਂ ਮਾਪਿਆਂ ਤੋਂ ਪੁੱਛੇ ਰਿਲੀਜ਼ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੰਜ ਗਾਣੇ ਹੋਰ ਰਿਲੀਜ਼ ਕਰ ਦਿੱਤੇ ਗਏ ਹਨ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ ਇਸਦੇ ਨਾਲ ਹੀ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਸਿੱਧੂ ਮੂਸੇਵਾਲੇ ਦਾ ਗਾਣਾ ਐੱਸਵਾਈਐੱਲ ਆਇਆ ਸੀ ਜਿਵੇਂ ਹੀ ਇਹ ਗਾਣਾ ਆਉਂਦਾ ਹੈ

ਉਸ ਤੋਂ ਬਾਅਦ ਪੂਰੇ ਪੰਜਾਬ ਵਿਚ ਇਸ ਗਾਣੇ ਦਾ ਤਹਿਲਕਾ ਮੱਚ ਜਾਂਦਾ ਹੈ ਪੂਰੇ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਵਿੱਚ ਗਾਨੀ ਨੂੰ ਸੁਣਿਆ ਜਾਂਦਾ ਹੈ ਅਤੇ ਇਕ ਘੰਟੇ ਦੇ ਵਿੱਚ ਬੱਤੀ ਮਿਲੀਅਨ ਵਿਊਜ਼ ਗਾਣੇ ਨੂੰ ਆ ਜਾਂਦੇ ਹਨ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਬਹੁਤ ਜ਼ਿਆਦਾ ਹਨ ਅਤੇ ਸਿੱਧੂ ਮੂਸੇਵਾਲੇ ਦੀ ਹਰ ਪਾਸੇ ਇਸ ਵੇਲੇ ਚਰਚਾ ਚੱਲ ਰਹੀ ਹੈ ਬੇਸ਼ੱਕ ਸਿੱਧੂ ਮੁਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਪਰ ਉਸ ਦੇ ਗਾਣਿਆਂ ਦੀ ਵਿੱਚ ਉਸ ਦੇ ਬੋਲਾਂ ਦੇ ਵਿੱਚ ਅੱਜ ਵੀ ਪੰਜਾਬ ਬੋਲਦਾ ਹੈ ਸਿੱਧੂ ਮੂਸੇ ਵਾਲੇ ਨੇ ਜੋ ਐਸਵਾਈਐਲ ਗਾਣਾ ਘਟਿਆ ਉਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਪੰਜਾਬ ਦੇ ਨੌਜਵਾਨਾਂ ਨੂੰ ਪਤਾ ਲੱਗਿਆ ਕਿ ਆਖਿਰਕਾਰ ਐੱਸਵਾਈਐੱਲ ਦਾ ਮੁੱਦਾ ਕੀ ਹੈ

ਨਹੀਂ ਤਾਂ ਕਿਸੇ ਨੂੰ ਇਸ ਗੱਲ ਬਾਰੇ ਪਤਾ ਹੀ ਨਹੀਂ ਸੀ ਕਿ ਆਖਿਰਕਾਰ ਐਸਵਾਈਐਲ ਕੀ ਹੈ ਕੀ ਕਾਰਨ ਹਨ ਐਤਕੀਂ ਇਸ ਦੇ ਪਿੱਛੇ ਦੀ ਬਜਾਏ ਪਰ ਸਿੱਧੂ ਮੂਸੇਵਾਲੇ ਦੇ ਵੱਲੋਂ ਆਪਣੇ ਗਾਣਿਆਂ ਦੇ ਵਿੱਚ ਬੜੇ ਹੀ ਆਸਾਨੀ ਦੇ ਨਾਲ ਲੋਕਾਂ ਨੂੰ ਸਮਝਾ ਦਿੱਤਾ ਗਿਆ ਕਿ ਆਖਿਰਕਾਰ ਉਨ੍ਹਾਂ ਨੂੰ ਕੀ ਚਾਹੀਦਾ ਹੈ ਇਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਆਪਣੇ ਹੱਕ ਮਿਲਣਗੇ ਕੀ ਕਰਨਾ ਪਵੇਗਾ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੇ ਦੱਸਿਆ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਜਿੰਨੇ ਵੀ ਗਾਣੇ ਹਨ ਜਿਨ੍ਹਾਂ ਪ੍ਰੋਡਿੳੂਸਰਾਂ ਦੇ ਕੋਲ ਹਨ ਜਾਂ ਫਿਰ ਜਿਨ੍ਹਾਂ ਵੀ ਵਿਅਕਤੀਆਂ ਦੇ ਕੋਲ ਹਨ ਉਨ੍ਹਾਂ ਦੇ ਵੱਲੋਂ ਜਾਣ ਕੇ ਉਸ ਦੇ ਗਾਣਿਆਂ ਨੂੰ ਲੀਕ ਕੀਤਾ ਜਾ ਰਿਹਾ ਹੈ

ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਪੰਜ ਗੀਤ ਊਰਜਾ ਲੀਕ ਕਰ ਦਿੱਤੇ ਗਏ ਹਨ ਆਖਿਰ ਕਾਰਨ ਲੋਕਾਂ ਨੂੰ ਇਹ ਸਭ ਕਰਕੇ ਮਿਲਦਾ ਕੀ ਹੈ ਜਦਕਿ ਮਾਪਿਆਂ ਦੇ ਵੱਲੋਂ ਇਹ ਕਹਿ ਦਿੱਤਾ ਗਿਆ ਹੈ ਕਿ ਸਿੱਧੂ ਮੂਸੇ ਵਾਲੇ ਦੇ ਕਿਸੇ ਵਿਗਿਆਨੀ ਨੂੰ ਲੀਕ ਨਾ ਕੀਤਾ ਜਾਵੇ ਅਤੇ ਨਾ ਹੀ ਉਸ ਨੂੰ ਕਿਸੇ ਵੀ ਪ੍ਰੈੱਸ ਰੂਮ ਤੇ ਪਾਇਆ ਜਾਵੇ ਜਦੋਂ ਪਰਿਵਾਰਕ ਮੈਂਬਰ ਆਪਣੇ ਆਪ ਸਾਰੀਆਂ ਚੀਜ਼ਾਂ ਸੋਸ਼ਲ ਮੀਡੀਆ ਦੇ ਉੱਤੇ ਲੈ ਕੇ ਆਉਣਗੇ ਪਰ ਕਿਸੇ ਵਿਅਕਤੀ ਦੇ ਵੱਲੋਂ ਪੰਜ ਗਾਣੇ ਦੱਸਿਆ ਜਾ ਰਿਹਾ ਹੈ ਕਿ ਲੀਕ ਕਰ ਦਿੱਤੇ ਗਏ ਹਨ ਜੋ ਕਿ ਬਹੁਤ ਜ਼ਿਆਦਾ ਮਾੜੀ ਗੱਲ ਹੈ ਇਸ ਤਰੀਕੇ ਨਾਲ ਨਹੀਂ ਕਰਨਾ ਚਾਹੀਦਾ ਸੀ ਜਿਸ ਵਿਅਕਤੀ ਨੇ ਵੀ ਇਹ ਕੀਤਾ ਹੈ ਉਸ ਨੂੰ ਲਾਹਨਤਾਂ ਜਿੰਨੀਆਂ ਪਾ ਸਕਦੇ ਹੋ

ਪਾਓ ਕਿਉਂਕਿ ਇਕ ਨੌਜਵਾਨ ਜਿਸਦੇ ਵੱਲੋਂ ਪੂਰੀ ਦੁਨੀਆਂ ਦੇ ਵਿੱਚ ਆਪਣਾ ਨਾਮ ਕਰ ਲਿਆ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.