ਆਖਿਰ ਕਿਉਂ ਕੀਤੇ ਜਾ ਰਹੇ ਅਕਾਊਂਟ ਸਸਪੈਂਡ

Uncategorized

ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਦਾ ਗਾਣਾ ਡਿਲੀਟ ਕਰ ਦਿੱਤਾ ਜਾਂਦਾ ਹੈ ਅਤੇ ਬਾਅਦ ਵਿੱਚ ਹੁਣ ਟਵਿੱਟਰ ਅਕਾਉਂਟ ਕਿਸਾਨਾਂ ਦਾ ਯੂ ਪੀ ਚ ਬਣਿਆ ਹੋਇਆ ਸੀ ਉਸ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਡਿਲੀਟ ਕਰ ਦਿੱਤਾ ਗਿਆ ਆਖਿਰਕਾਰ ਇਸ ਪਿੱਛੇ ਦੀ ਕੀ ਵਜ੍ਹਾ ਹੈ ਕੀ ਕਾਰਨ ਹਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਐਸਵਾਈਐਲ ਗਾਣਾ ਜੋ ਕਿ ਸਿੱਧੂ ਮੂਸੇਵਾਲੇ ਵੱਲੋਂ ਗਾਇਆ ਜਾਂਦਾ ਹੈ ਬੇਸ਼ੱਕ ਸਿੱਧੂ ਮੁਸੇਵਾਲਾ ਸਾਡੇ ਵਿਚਕਾਰ ਨਹੀਂ ਹਨ ਪਰ ਲਗਾਤਾਰ ਓਵਰਾਂ ਦੇ ਗਾਣਿਆਂ ਨੂੰ ਲੋਕਾਂ ਦੇ ਦੁਆਰਾ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਸੀ ਇਸਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਐੱਸਵਾਈਐੱਲ ਗਾਉਣਾ ਕੱਢਿਆ ਜਾਂਦਾ ਹੈ ਜ਼ਿਮੀਂ ਐੱਸਵਾਈਐੱਲ ਗਾਣਾ ਹੁੰਦਾ ਹੈ ਉਸ ਤੋਂ ਬਾਅਦ ਪੰਜਾਬ ਵਿੱਚ ਧੁੰਮਾਂ ਪੈ ਜਾਂਦੀਆਂ ਹਨ ਕਿਉਂਕਿ ਇਸ ਗਾਣੇ ਨੂੰ ਲੋਕਾਂ ਦੇ ਵਲੋਂ ਬਹੁਤ ਹੀ ਅਦਾ ਪਸੰਦ ਕੀਤਾ ਜਾਂਦਾ ਹੈ ਕਿਉਂਕਿ ਇਸ ਗਾਣੇ ਦੇ ਵਿਚ ਪੰਜਾਬ ਦੀ ਗੱਲ ਕੀਤੀ ਜਾਂਦੀ ਹੈ ਪੰਜਾਬ ਨੂੰ ਬਚਾਉਣ ਦੀ ਗੱਲ ਕੀਤੀ ਜਾਂਦੀ ਹੈ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਜਾਂਦੀ ਹੈ

ਅਤੇ ਪੰਜਾਬ ਨਾਲ ਹੋ ਰਹੇ ਧੱਕੇਸ਼ਾਹੀ ਦੀ ਗੱਲ ਜਿਹੜੀ ਇਸ ਗਾਣੇ ਦੇ ਵਿੱਚ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਕੱਲ੍ਹ ਜ਼ਿਮਨੀ ਚੋਣਾਂ ਵੀ ਸਨ ਜ਼ਿਮਨੀ ਚੋਣਾਂ ਦੇ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਇੱਕ ਬਹੁਤ ਵੱਡੀ ਜਿੱਤ ਹੁੰਦੀ ਹੈ ਜਿੱਤ ਤੋਂ ਬਾਅਦ ਐੱਸਵਾਈਐੱਲ ਗਾਣੇ ਨੂੰ ਸੋਸ਼ਲ ਮੀਡੀਆ ਦੇ ਤੋਂ ਡਿਲੀਟ ਕਰ ਦਿੱਤਾ ਜਾਂਦਾ ਹੈ ਅਜੇ ਤੱਕ ਇਸ ਗੱਲ ਬਾਰੇ ਪਤਾ ਨਹੀਂ ਲੱਗਿਆ ਕਿ ਆਖਰਕਾਰ ਇਹ ਕਿਸ ਨੇ ਪਰ ਕਿਤੇ ਨਾ ਕਿਤੇ ਦੇਖਣ ਨੂੰ ਮਿਲ ਰਿਹਾ ਹੈ ਕਿ ਇਹ ਕੇਂਦਰ ਸਰਕਾਰ ਦੇ ਵੱਲੋਂ ਗਾਉਣਾ ਜਿਹੜਾ ਹੈ ਡਿਲੀਟ ਕਰਵਾਇਆ ਗਿਆ ਹੈ ਅਤੇ ਇਸ ਗਾਣੇ ਨੂੰ ਲੋਕ ਬਹੁਤ ਹੀ ਜ਼ਿਆਦਾ ਵੱਡੇ ਪੱਧਰ ਤੇ ਸੁਣਨ ਲੱਗੇ ਸੀ ਜਿਸ ਵਜ੍ਹਾ ਕਰਕੇ ਲੋਕਾਂ ਦੇ ਇਸ ਗਾਣੇ ਨੂੰ ਇਸ ਵੇਲੇ ਸੋਸ਼ਲ ਮੀਡੀਆ ਦੇ ਵਿੱਚੋਂ ਹਟਾ ਦਿੱਤਾ ਗਿਆ ਹੈ

ਅਤੇ ਲਗਾਤਾਰ ਹੁਣ ਇਹ ਚੀਜ਼ ਪੁੱਛੀ ਜਾ ਰਹੀ ਹੈ ਕਿ ਆਖਿਰਕਾਰ ਉਸ ਗਾਣੇ ਨੂੰ ਕਿਉਂ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਗਿਆ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਅੱਜ ਟਵਿੱਟਰ ਦੇ ਉੱਤੇ ਵੀ ਯੂ ਟਿਊਬ ਤੇ ਗਾਣਾ ਹਟਾਉਣ ਤੋਂ ਬਾਅਦ ਟਵਿੱਟਰ ਦੇ ਉੱਤੇ ਵੀ ਪਾਬੰਦੀਅਾਂ ਜੜੀਆਂ ਹਨ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਜੋ ਵੀ ਸਰਕਾਰ ਦੇ ਵਿਰੁੱਧ ਕਿਸੇ ਤਰ੍ਹਾਂ ਦੀ ਕੋਈ ਗੱਲ ਲਿਖਦਾ ਹੈ ਉਸ ਦੇ ਕਮੈਂਟਸ ਜਾਂ ਫਿਰ ਉਸ ਦੀ ਪੋਸਟ ਨੂੰ ਉਥੋਂ ਹਟਾ ਦਿੱਤਾ ਜਾਂਦਾ ਹੈ ਡਿਲੀਟ ਮਰਵਾ ਦਿੱਤਾ ਜਾਂਦਾ ਹੈ ਇਸਦੇ ਨਾਲ ਹੀ ਕਿਸਾਨ ਏਕਤਾ ਦੇ ਟਵਿੱਟਰ ਹੈਂਡਲ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਵੀ ਡਿਲੀਟ ਕਰਵਾ ਦਿੱਤਾ ਗਿਆ ਹੈ

ਅਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.