ਸੇਵਾ ਕੇਂਦਰ ਵਾਲੇ ਲੋਕਾਂ ਨਾਲ ਕਰ ਰਹੇ ਸੀ ਇਹ ਕੰਮ, ਵੀਡੀਓ ਹੋਈ ਵਾਇਰਲ

Uncategorized

ਸੇਵਾ ਕੇਂਦਰ ਵਾਲੇ ਲੋਕਾਂ ਦੇ ਨਾਲ ਕਰ ਰਹੇ ਸੀ ਇਹੋ ਜਿਹੀ ਹਰਕਤ ਜਿਸ ਨੂੰ ਦੇਖਣ ਤੋਂ ਬਾਅਦ ਇਕ ਨੌਜਵਾਨ ਦੇ ਵੱਲੋਂ ਉਸੇ ਵੇਲੇ ਉਨ੍ਹਾਂ ਸੇਵਾ ਕੇਂਦਰ ਵਾਲੇ ਕਰਮਚਾਰੀਆਂ ਦੀ ਰੇਲ ਬਣਾਈ ਜਾਂਦੀ ਅਤੇ ਕਿਹਾ ਜਾਂਦਾ ਹੈ ਕਿ ਆਖਰਕਾਰ ਤੁਹਾਡਾ ਦਫ਼ਤਰ ਦਾ ਟਾਇਮ ਕਿੰਨੇ ਵਜੇ ਦਾ ਹੈ ਅੱਜਕੱਲ੍ਹ ਜੇਕਰ ਗੱਲ ਕੀਤੀ ਜਾਵੇ ਤਾਂ ਸਰਕਾਰੀ ਅਦਾਰਿਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮਨਸ਼ਾ ਨਹੀਂ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਉੱਥੇ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਨਾ ਹੀ ਉਥੇ ਅਸੀਂ ਕੰਮ ਦੀ ਗੱਲ ਕਰ ਲਈਏ ਤਾਂ ਉੱਥੇ ਕੰਮ ਵੀ ਇੰਨਾ ਜ਼ਿਆਦਾ ਨਹੀਂ ਕੀਤਾ ਜਾਂਦਾ ਤੇ ਲੋਕ ਲੰਬੇ ਸਮੇਂ ਤੋਂ ਸਰਕਾਰੀ ਅਦਾਰਿਆਂ ਵਿੱਚ ਸਰਕਾਰੀ ਕਰਮਚਾਰੀਆਂ ਦੀ ਭੇਟ ਕਰਦੇ ਰਹਿੰਦੇ ਹਨ ਜਾਂ ਫਿਰ ਸਰਕਾਰੀ ਅਧਿਕਾਰੀ ਅੰਦਰ ਬੈਠੇ ਰਹਿੰਦੇ ਹਨ ਉਹ ਦਫ਼ਤਰ ਟਾਈਮ ਨਾਲ ਹੀ ਨਹੀਂ ਖੋਲ੍ਹਦੇ ਹਨ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਉਸਦੇ ਨਾਲ ਹੀ ਅੱਜ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿੱਚ ਇਕ ਨੌਜਵਾਨ ਵੱਲੋਂ ਸੁਵਿਧਾ ਕੇਂਦਰ ਕਰਮਚਾਰੀਆਂ ਦੀ ਰੇਲ ਬਣਾ ਦਿੱਤੀ

ਉਨ੍ਹਾਂ ਨੇ ਕਿਹਾ ਕਿ ਦਫਤਰ ਖੋਲ੍ਹਣ ਦਾ ਟਾਈਮ ਅੱਠ ਵਜੇ ਹੈ ਫਿਰ ਤੁਸੀਂ ਆਦਿ ਰਿਕਾਰਡ ਦਫ਼ਤਰ ਘਿਓ ਨਹੀਂ ਖੋਲਿਆ ਸਾਢੇ ਅੱਠ ਤੋਂ ਉੱਪਰ ਹੋਣ ਵਾਲਾ ਟਾਈਮ ਐ ਲੋਕ ਬਾਹਰ ਖੜ੍ਹੇ ਹਨ ਲੋਕਾਂ ਦੀਆਂ ਲਾਈਨਾਂ ਲੱਗੀਆਂ ਹਨ ਇੱਥੇ ਤੱਕ ਕਿ ਮੇਰਾ ਤੇਈ ਵਾਂ ਨੰਬਰ ਹੈ ਪਰ ਤੁਸੀਂ ਆਖਿਰਕਾਰ ਲੋਕਾਂ ਦਾ ਕੰਮ ਕਿਉਂ ਨਹੀਂ ਕਰ ਰਹੇ ਹੋ ਰਾਮ ਦੇ ਨਾਲ ਬੈਠਿਓ ਆਰਾਮ ਦੇ ਨਾਲ ਬੈਠ ਕੇ ਤੁਸੀਂ ਅਤੇ ਗੱਲਾਂ ਬਾਰੇ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਤੁਸੀਂ ਕੀ ਕਰ ਰਹੇ ਹੋ ਸਰਕਾਰ ਤੁਹਾਨੂੰ ਬੈਠਣ ਦੇ ਪੈਸੇ ਨਹੀਂ ਦਿੱਤੀ ਸਗੋਂ ਤੁਹਾਨੂੰ ਉੱਥੇ ਕੰਮ ਕਰਨ ਦੇ ਲਈ ਸਰਕਾਰ ਦੁਆਰਾ ਨਿਯੁਕਤ ਕੀਤਾ ਗਿਆ ਹੈ ਜੇਕਰ ਤੁਸੀਂ ਲੋਕਾਂ ਦੇ ਕੰਮ ਨਹੀਂ ਕਰੋਗੇ ਤਾਂ ਆਖਿਰਕਾਰ ਤੁਸੀਂ ਕਿਸ ਤਰ੍ਹਾਂ ਦੀਆਂ ਤਨਖਾਹ ਲੈ ਰਹੇ ਹੋ

ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਤੁਹਾਡਾ ਟਾਈਮ ਅੱਠ ਵਜੇ ਰਾਤ ਅੱਠ ਵਜੇ ਤੁਹਾਨੂੰ ਸਾਰੇ ਦਫ਼ਤਰਾਂ ਨੂੰ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਦੀ ਜਲਦੀ ਤੋਂ ਜਲਦੀ ਕੰਮ ਹੋ ਜਾਣ ਜਦੋਂ ਲੋਕਾਂ ਦੀ ਇੱਕ ਬਹੁਤ ਵੱਡੀ ਭੀੜ ਜੁੜੀ ਇਕੱਠੀ ਵਾਰ ਹੋ ਜਾਵੇਗੀ ਫਿਰ ਤੁਸੀਂ ਗੇਟ ਖੋਲ੍ਹ ਦੇਣਾ ਹੈ ਅਤੇ ਫਿਰ ਇੱਥੇ ਕਿਸੇ ਦਾ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਹੋਣਾ ਛੋਟੇ ਛੋਟੇ ਬੱਚੇ ਮਾਸੂਮ ਬਾਹਰ ਖੜੇ ਹਨ ਕਈ ਮਾਵਾਂ ਆਪਣੇ ਬੱਚੇ ਨੂੰ ਗੋਦੀ ਵਿੱਚ ਜਾਕੇ ਨੀ ਧੁੱਪ ਵਿੱਚ ਖਡ਼੍ਹੀਆਂ ਹਨ ਕੀ ਤੁਹਾਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਹੈ ਜਿਵੇਂ ਇਸ ਨੌਜਵਾਨੀ ਵੀਡਿਓ ਬਣਾ ਕੇ ਸੋਸ਼ਲ ਮੀਡੀਅਾ ੳੁੱਤੇ ਪਾੳੁਣ ਦਾ ਦਬਕਾ ਦਿੱਤਾ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਪਹਿਲਾਂ ਤਾਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਗਈ

ਪਰ ਬਾਅਦ ਵਿੱਚ ਗੇਟ ਖੋਲ੍ਹ ਦਿੱਤਾ ਗਿਆ ਜਦਕਿ ਉਸ ਨੌਜਵਾਨ ਦੇ ਵਲੋਂ ਕਿਹਾ ਗਿਆ ਕਿ ਮੈਂ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਪਾ ਦੇਵਾਂਗਾ ਫਿਰ ਤੁਹਾਨੂੰ ਪਤਾ ਲੱਗੇਗਾ ਕਿ ਆਖ਼ਿਰਕਾਰ ਕਿਸੇ ਵਿਅਕਤੀ ਦੇ ਨਾਲ ਕਿਸ ਤਰੀਕੇ ਨਾਲ ਬੈਂਸ ਕਰੀਦੀ ਐ ਤੁਹਾਨੂੰ ਸਮਝ ਹੋਣੀ ਚਾਹੀਦੀ ਹੈ ਕਿ ਤੁਸੀਂ ਆਖਿਰਕਾਰ ਕੀ ਕੰਮ ਕਰ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ

ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *