ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀ ਵੀਰ ਯੋਜਨਾ ਤੇ ਵੇਖੋ ‍ਆ ਕੀ ਕਹਿ ਦਿੱਤਾ

Uncategorized

ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਇਸ ਵੇਲੇ ਭਗਵੰਤ ਮਾਨ ਭਗਵੰਤ ਮਾਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਹਾਲਾਤਾਂ ਨੂੰ ਜਲਦੀ ਤੋਂ ਜਲਦੀ ਸੁਧਾਰਿਆ ਜਾਵੇ ਪੰਜਾਬ ਦੇ ਪ੍ਰਤੀ ਉਨ੍ਹਾਂ ਦੇ ਵੱਲੋਂ ਬਹੁਤੀ ਜ਼ਿਆਦਾ ਕੰਮ ਕੀਤੇ ਜਾ ਰਹੇ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਕਰ ਦਿੱਤੇ ਸੀ ਪਰ ਉਨ੍ਹਾਂ ਨੂੰ ਹੌਲੀ ਹੌਲੀ ਸੰਭਾਲਣ ਦੀ ਭਗਵੰਤ ਮਾਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਅਸੀਂ ਇਨ੍ਹਾਂ ਹਾਲਾਤਾਂ ਨੂੰ ਠੀਕ ਕਰ ਦੇਵਾਂਗੇ ਪਰ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਵੇਂ ਹੀ ਭਗਵੰਤ ਮਾਨ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਅਗਨੀ ਵੀ ਯੋਜਨਾ ਲੈ ਆਂਦੀ ਹੈ ਜੋ ਕਿ ਨੌਜਵਾਨਾਂ ਦੇ ਬਿਲਕੁਲ ਉਲਟ ਹੈ ਅਤੇ ਨੌਜਵਾਨ ਉਸ ਦਾ ਵਿਰੋਧ ਕਰ ਰਹੇ ਹਨ ਤਾਂ ਚੀਜ਼ ਨੂੰ ਲੈ ਕੇ ਭਗਵੰਤ ਮਾਨ ਨੇ ਵੀ ਕੀ ਗੱਲਾਂ ਵਿਧਾਨ ਸਭਾ ਦੇ ਵਿੱਚ ਰੱਖਿਆ ਸੋਸ਼ਲ ਮੀਡੀਆ ਦੀ ਉੱਤੇ ਅਕਸਰ ਹੀ ਬਹੁਤ ਸਾਰੀਆਂ ਚਰਚਾਵਾਂ ਚਲਦੀਆਂ ਹੀ ਰਹਿੰਦੀਆਂ ਹਨ ਤੁਹਾਨੂੰ ਪਤਾ ਹੈ ਕਿ ਇਸ ਵਾਰ ਸਰਕਾਰ ਦੇ ਵੱਲੋਂ ਅਗਨੀ ਵੀਰ ਯੋਜਨਾ ਲੈ ਕੇ ਹੁੰਦੀ ਹੈ ਉਸ ਯੋਜਨਾ ਦੀ ਵਿੱਚ ਸਰਕਾਰ ਦੇ ਵੱਲੋਂ ਨੌਜਵਾਨਾਂ ਨੂੰ ਬਹੁਤੀ ਜ਼ਿਆਦਾ ਅਸ਼ਵਾਸਨ ਦਬਾਇਆ ਜਾ ਰਿਹਾ ਹੈ ਕਿ ਜਿਸ ਤਰੀਕੇ ਦੇ ਨਾਲ ਉਹ ਸੋਚ ਰਹੇ ਹਨ ਉਸਦੇ ਨਾਲ ਬਿਲਕੁਲ ਵੀ ਇਹੋ ਜਿਹੀ ਗੱਲ ਨਹੀਂ ਹੈ ਤੁਹਾਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਹੋਰ ਵੀ ਬਹੁਤ ਸਾਰੀਆਂ ਗੱਲਾਂ ਜਿਹੜੀਆਂ ਨੌਜਵਾਨਾਂ ਨੂੰ ਕਹੀਆਂ ਜਾ ਰਹੀਆਂ ਹਨ ਪਰ ਜੇਕਰ ਦੂਜੇ ਪਾਸੇ ਗੱਲ ਕੀਤੀ ਜਾਵੇ ਤਾਂ ਨੌਜਵਾਨਾਂ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀ ਨੌਕਰੀ ਬਿਲਕੁਲ ਵੀ ਨਹੀਂ ਚਾਹੀਦੀ

ਸਾਨੂੰ ਚਾਰ ਸਾਲ ਦੀ ਜੋਤ ਬਿਲਕੁਲ ਨਹੀਂ ਚਾਹੀਦੀ ਹੈ ਸਾਨੂੰ ਉਹ ਨੌਕਰੀ ਚਾਹੀਦੀ ਜਿਸ ਤਰੀਕੇ ਦੇ ਨਾਲ ਅਸੀਂ ਪਹਿਲਾਂ ਕਰਦੇ ਸੀ ਜਿਸ ਤੋਂ ਬਾਅਦ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਪੂਰੇ ਦੇਸ਼ ਦੇ ਵਿਚ ਅਗਨੀ ਵੀਰ ਯੋਜਨਾ ਦਾ ਵਿਰੋਧ ਕੀਤਾ ਗਿਆ ਅਤੇ ਨੌਜਵਾਨਾਂ ਦੇ ਵੱਲੋਂ ਕਈ ਜਗਾਵਾਂ ਤੇ ਤਾਂ ਰੇਲਾਂ ਨੂੰ ਵੀ ਅੱਗ ਲਗਾ ਦਿੱਤੀ ਜੋ ਕਿ ਬਿਲਕੁਲ ਗਲਤ ਹੈ ਇਸ ਤਰੀਕੇ ਦੇ ਨਾਲ ਨਹੀਂ ਕਰਨਾ ਚਾਹੀਦਾ ਸੀ ਪਰ ਉਨ੍ਹਾਂ ਦੇ ਅੰਦਰ ਜੋ ਜਨੂੰਨ ਸੀ ਦੇਸ਼ ਦੇ ਪ੍ਰਤੀ ਕੀ ਅਸੀਂ ਦੇਸ਼ ਦੇ ਖਾਤਰ ਫੌਜ ਦੇ ਵਿਚ ਭਰਤੀ ਹੋਵਾਂਗੇ ਕਿਉਂਕਿ ਹਰ ਇੱਕ ਨੌਜਵਾਨ ਮਿਹਨਤ ਕਰਦਾ ਹੈ ਅਤੇ ਮਿਹਨਤ ਕਰਨ ਤੋਂ ਬਾਅਦ ਉਹ ਸੁਣਦਾ ਹੈ ਕਿ ਉਹ ਦੇਸ਼ ਦੇ ਲਈ ਜਾਵੇਗਾ ਅਤੇ ਆਪਣੇ ਨੌਕਰੀ ਕਰੇਗਾ

ਆਪਣੇ ਪਰਿਵਾਰ ਨੂੰ ਪਾਲੇਗਾ ਅਤੇ ਸਰਕਾਰ ਦੇ ਵੱਲੋਂ ਜੂਸ ਨੂੰ ਸਹੂਲਤਾਂ ਮਿਲਣਗੀਆਂ ਉਸ ਵਿੱਚ ਉਸ ਦੀ ਜ਼ਿੰਦਗੀ ਥੋੜ੍ਹੀ ਜਿਹੀ ਸੁਖ ਵਾਲੀ ਹੋਵੇਗੀ ਅਤੇ ਆਪਣੇ ਪਰਿਵਾਰ ਦੇ ਖਾਤਰ ਇਹ ਨੌਜਵਾਨ ਵਾਡਰਾ ਦੇ ਉੱਤੇ ਲੜਨ ਵਾਸਤੇ ਤਿਆਰ ਹੁੰਦੇ ਹਨ ਇਨ੍ਹਾਂ ਨੌਜਵਾਨਾਂ ਦੀ ਵਿੱਚ ਦੇਸ਼ ਦੇ ਪ੍ਰਤੀ ਬਹੁਤ ਜ਼ਿਆਦਾ ਪਿਆਰ ਹੁੰਦਾ ਹੈ ਪਰ ਜਿਵੇਂ ਹੀ ਇਨ੍ਹਾਂ ਨੌਜਵਾਨਾਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਇਹ ਨੌਕਰੀ ਤਾਂ ਹੁਣ ਚਾਰ ਸਾਲ ਦੀ ਲੀਕ ਕਰ ਦਿੱਤੀ ਗਈ ਹੈ ਅਤੇ ਚਾਰ ਸਾਲ ਤੋਂ ਬਾਅਦ ਉਨ੍ਹਾਂ ਨੂੰ ਫਿਰ ਘਰ ਵਾਪਸ ਆਉਣਾ ਪਵੇਗਾ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਪੈਨਸ਼ਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਸਹੂਲਤ ਮਿਲੇਗੀ ਜਦ ਤਕ ਨੌਕਰੀ ਦੇ ਵਿੱਚ ਹਨ ਉਦੋਂ ਤਕ ਠੀਕ ਹੈ

ਉਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਵੀ ਨਹੀਂ ਮਿਲੇਗਾ ਜਿਸ ਨੂੰ ਲੈ ਕੇ ਭਗਵੰਤ ਮਾਨ ਜੋ ਕਿ ਸਾਡੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੀ ਕਿਹਾ ਗਿਆ ਕਿ ਜਦੋਂ ਇਨ੍ਹਾਂ ਨੇ ਕਿਸਾਨੀ ਬਿੱਲ ਲਿਆਂਦੇ ਸੀ ਤਾਂ ਉਸ ਵੇਲੇ ਵੀ ਇਹੀ ਗੱਲ ਕਹਿ ਰਹੇ ਸੀ ਕਿ ਤੁਸੀਂ ਇੱਕ ਵਾਰ ਇਸ ਨੂੰ ਸਮਝੌਤਾ ਸਹੀ ਫੇਰ ਤੁਹਾਨੂੰ ਸਭ ਪਤਾ ਲੱਗ ਜਾਵੇਗਾ ਪਰ ਕਿਸਾਨਾਂ ਨੂੰ ਇਸ ਗੱਲ ਬਾਰੇ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਇਹ ਗਲਤ ਹਨ ਇਸ ਤਰੀਕੇ ਨਾਲ ਨਹੀਂ ਹੋਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *