ਹੁੱਲੜਬਾਜ਼ ਨੌਜਵਾਨਾਂ ਨੇ ਔਰਤ ਤੇ ਚੜ੍ਹਾਇਆ ਮੋਟਰਸਾਈਕਲ

Uncategorized

ਅੱਜ ਦੇ ਸਮੇਂ ਦੇ ਵਿੱਚ ਬੱਚੇ ਬੱਚੇ ਦੇ ਹੱਥ ਵਿੱਚ ਮੋਟਰਸਾਈਕਲ ਹੈ ਬੇਸ਼ਕ ਮਾਪੇ ਆਪਣੇ ਬੱਚਿਆਂ ਦੇ ਲਈ ਸਹੂਲਤ ਦਿੰਦੇ ਹਨ ਪਰ ਬੱਚਿਆਂ ਨੂੰ ਇਬਲੀਸ ਹਾਂ ਦੇਣਾ ਚਾਹੀਦਾ ਹੈ ਕਿ ਹਮੇਸ਼ਾ ਹੀ ਤੇਜ਼ ਰਫਤਾਰ ਦੇ ਨਾਲ ਕਦੀ ਵੀ ਕੋਈ ਵੀ ਚੀਜ਼ ਨਹੀਂ ਚੁਰਾਉਣੀ ਚਾਹੀਦੀ ਇਸ ਦੇ ਨਾਲ ਤੁਹਾਨੂੰ ਵੀ ਨੁਕਸਾਨ ਹੋ ਸਕਦਾ ਹੈ ਅਤੇ ਸਾਹਮਣੇ ਵਾਲੇ ਨੂੰ ਵੀ ਨੁਕਸਾਨ ਹੋ ਸਕਦਾ ਹੈ ਅਤੇ ਕਈ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤੀ ਜ਼ਿਆਦਾ ਚੌੜਵਾਦੀ ਕੀਤੀ ਜਾਂਦੀ ਹੈ ਇਸ ਚੌੜਵਾਦੀ ਦਾ ਨਤੀਜਾ ਤੁਹਾਨੂੰ ਪਤਾ ਹੈ ਕਿ ਬਹੁਤ ਖ਼ਰਾਬ ਹੁੰਦਾ ਹੈ ਇਸਦੇ ਨਾਲ ਹੀ ਅੱਜ ਇਕ ਔਰਤ ਦੇ ਉੱਤੇ ਦੋ ਨੌਜਵਾਨਾਂ ਦੇ ਵੱਲੋਂ ਤੇਜ਼ ਰਫ਼ਤਾਰ ਦੇ ਨਾਲ ਮੋਟਰਸਾਈਕਲ ਲਿਆ ਕੇ ਚੜ੍ਹਾ ਦਿੱਤਾ ਜਾਂਦਾ ਹੈ

ਅਤੇ ਉਸ ਔਰਤ ਦੀ ਉੱਥੇ ਹੀ ਮੌ ਤ ਹੋ ਜਾਂਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਇਸ ਆਰਟੀਕਲ ਦੇ ਵਿੱਚ ਮਿਲ ਜਾਵੇਗੀ ਤੁਸੀਂ ਇਸ ਆਰਟੀਕਲ ਪੂਰਾ ਪੜ੍ਹ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਦੇ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਛੋਟੇ ਛੋਟੇ ਬੱਚਿਆਂ ਨੂੰ ਮਾਪੇ ਮੋਟਰਸਾੲੀਕਲ ਗੱਡੀਆਂ ਪਕੜਾ ਦਿੰਦੇ ਹਨ ਅਤੇ ਉਨ੍ਹਾਂ ਦੀ ਫੁਕਰੇਬਾਜ਼ੀ ਕਿਸੇ ਵਿਅਕਤੀ ਦੀ ਜਾਨ ਲੈ ਸਕਦੀ ਹੈ ਕਿਸੇ ਬੱਚੇ ਦੀ ਜਾਨ ਲੈ ਸਕਦੀ ਹੈ ਪਰ ਇਨ੍ਹਾਂ ਫੁਕਰੇ ਨੌਜਵਾਨਾਂ ਨੂੰ ਇੰਨੀ ਸਮਝ ਨਹੀਂ ਆਉਂਦੀ ਕਿ ਹਮੇਸ਼ਾ ਗੱਡੀ ਮੋਟਰਸਾਈਕਲ ਹੌਲੀ ਚਲਾਉਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੀ ਜਾਨ ਦੇ ਨਾਲ ਨਾਲ ਸਾਹਮਣੇ ਵਾਲੇ ਵਿਅਕਤੀ ਦੀ ਜਾਨ ਵੀ ਚਲੀ ਜਾਂਦੀ ਹੈ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ

ਜਿਥੇ ਦੋ ਫੁਕਰੇ ਨੌਜਵਾਨਾਂ ਦੇ ਵੱਲੋਂ ਨੱਬੇ ਦੀ ਸਪੀਡ ਤੇ ਮੋਟਰਸਾਈਕਲ ਭਜਾਇਆ ਜਾ ਰਿਹਾ ਸੀ ਅਤੇ ਇਕ ਔਰਤ ਦੇ ਉੱਤੋਂ ਉਨ੍ਹਾਂ ਨੇ ਮੋਟਰਸਾਈਕਲ ਭਜਾ ਕੇ ਲੰਘਾ ਦਿੱਤਾ ਜਾਂਦਾ ਹੈ ਜਿਸਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਕ ਸਾਈਟ ਤੇ ਮੋਟਰਸਾਈਕਲ ਰੋਕ ਕੇ ਉਸ ਔਰਤ ਨੂੰ ਦੇਖਿਆ ਜਾਂਦਾ ਹੈ ਜਦੋਂ ਉਸ ਔਰਤ ਨੂੰ ਦੇਖਿਆ ਜਾਂਦਾ ਹੈ ਤਾਂ ਉਹ ਔਰਤ ਬੇਹੋਸ਼ੀ ਦੀ ਹਾਲਤ ਵਿੱਚ ਪਈ ਹੁੰਦੀ ਹੈ ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੇ ਵੱਲੋਂ ਆਲੇ ਦੁਆਲੇ ਵੇਖਿਆ ਜਾਂਦਾ ਹੈ ਆਲੇ ਦੁਆਲੇ ਜਦੋਂ ਲੋਕ ਇਕੱਠੇ ਹੋਣੇ ਸ਼ੁਰੂ ਹੁੰਦੇ ਹਨ ਤਿੰਨਾਂ ਨੌਜਵਾਨਾਂ ਦੇ ਵੱਲੋਂ ਉਸੇ ਵੇਲੇ ਉੱਥੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਸੇ ਵੇਲੇ ਨੌਜਵਾਨ ਫਰਾਰ ਹੋ ਜਾਂਦੇ ਹਨ ਪਰ ਪੁਲਸ ਦੀ ਗ੍ਰਿਫਤ ਵਿੱਚ ਅਜੇ ਬਿਲਕੁੱਲ ਵੀ ਨਹੀਂ ਹਨ

ਜਿਸ ਤੋਂ ਬਾਅਦ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਸ ਅੌਰਤ ਨੂੰ ਜਿਵੇਂ ਹੀ ਲੋਕਾਂ ਨੇ ਵੇਖਿਆ ਤਾਂ ਲੋਕਾਂ ਦਾ ਇਕੱਠ ਹੋ ਜਾਂਦਾ ਹੈ ਅਤੇ ਲੋਕਾਂ ਤੇ ਪੁਲੀਸ ਔਰਤ ਨੂੰ ਉਸੇ ਵੇਲੇ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਲਈ ਲਿਜਾਇਆ ਜਾਂਦਾ ਹੈ ਅਤੇ ਜਿਵੇਂ ਹੀ ਉਸ ਔਰਤ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਤਾਂ ਡਾਕਟਰਾਂ ਦੇ ਵੱਲੋਂ ਉੱਥੇ ਉਸ ਦੀ ਜਾਨ ਚਲੀ ਜਾਂਦੀ ਹੈ ਜੇਕਰ ਹੁਣ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਨੌਜਵਾਨਾਂ ਦੀ ਵਜ੍ਹਾ ਕਰਕੇ ਇਕ ਪੰਜਾਹ ਸਾਲਾ ਬਜ਼ੁਰਗ ਔਰਤ ਦੀ ਮੌ ਤ ਹੋ ਗਈ ਜੋ ਕਿ ਬਹੁਤ ਹੀ ਜ਼ਿਆਦਾ ਦਰਦਨਾਕ ਸੀ ਇਨ੍ਹਾਂ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ ਇਸ ਲਈ ਇਸ ਖ਼ਬਰ ਨੂੰ ਜਿੰਨਾ ਜ਼ਿਆਦਾ ਹੋ ਸਕੇ ਉਨ੍ਹਾਂ ਜ਼ਿਆਦਾ ਜਲਦੀ ਤੋਂ ਜਲਦੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾਵੇ

ਤਾਂ ਕਿ ਉਸ ਔਰਤ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇ ਇਸ ਲਈ ਅਸੀਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕਰਦੀ ਹਾਂ ਕਿ ਜੇਕਰ ਤੁਸੀਂ ਆਪਣੇ ਨੌਜਵਾਨਾਂ ਨੂੰ ਮੋਟਰਸਾਈਕਲ ਗੱਡੀ ਜਾਂ ਸਰਕਾਰ ਕੋਈ ਵੀ ਚੀਜ਼ ਇਹੋ ਜਿਹਾ ਵਾਹਨ ਦਿਉ ਉਨ੍ਹਾਂ ਨੂੰ ਸਮਝਾ ਦੇਣਾ ਚਾਹੀਦਾ ਹੈ ਕਿ ਹਮੇਸ਼ਾ ਮੋਟਰਸਾਈਕਲ ਗੱਡੀ ਨੂੰ ਹੌਲੀ ਚਲਾਓ ਤਾਂ ਕਿ ਤੁਹਾਡੀ ਵਜ੍ਹਾ ਨਾਲ ਕਿਸੇ ਦੀ ਜਾਨ ਨਾ ਚਲੀ ਜਾਵੇ ਅਤੇ ਨਾਲ ਹੀ ਇਹ ਚੀਜ਼ਾਂ ਬਚਪਨ ਤੋਂ ਹੀ ਦਿਖਾਉਣੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਬੱਚੇ ਦੇ ਦਿਮਾਗ ਤੋਂ ਬਚਪਨ ਤੋਂ ਹੀ ਇਹ ਚੀਜ਼ਾਂ ਬੈਠ ਜਾਣ ਕੀ ਜ਼ਿਆਦਾ ਤੇਜ਼ ਗਤੀ ਦੇ ਨਾਲ ਚੀਜ਼ਾਂ ਨੂੰ ਚਲਾਉਣ ਦੇ ਨਾਲ ਮੌ ਤ ਹੋ ਜਾਂਦੀ ਹੈ ਇਨ੍ਹਾਂ ਨੌਜਵਾਨਾਂ ਦੀ ਵੀ ਜਾਨ ਜਾ ਸਕਦੀ ਸੀ

ਪਰ ਇਨ੍ਹਾਂ ਨੇ ਇੱਕ ਪੰਜਾਹ ਸਾਲ ਦੀ ਔਰਤ ਨੂੰ ਬੁਰੇ ਤਰੀਕੇ ਨਾਲ ਕੁਚਲ ਦਿੱਤਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.