ਮਨਦੀਪ ਮੰਨਾ ਨੂੰ ਆਇਆ ਗੁੱਸਾ, ਰਾਜਾ ਵੜਿੰਗ ਨੂੰ ਸੁਣਾ ਦਿੱਤੀਆਂ ਖਰੀਆਂ ਖਰੀਆਂ

Uncategorized

ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਮਨਦੀਪ ਬਣਨਾ ਆਪਣੀ ਬੇਬਾਕ ਬੋਲੀ ਦੇ ਨਾਲ ਪਛਾਣੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਜਾਂਦੀ ਹੈ ਪੰਜਾਬ ਨੂੰ ਬਚਾਉਣ ਦੀ ਗੱਲ ਕੀਤੀ ਜਾਂਦੀ ਹੈ ਅਤੇ ਜੇਕਰ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਮਸਲਾ ਆਉਂਦਾ ਹੈ ਤਾਂ ਇਸ ਮਸਲੇ ਦੇ ਉੱਤੇ ਵੀ ਲੋਕਾਂ ਦੇ ਅੱਗੇ ਆਪਣੇ ਵਿਚਾਰ ਰੱਖੇ ਜਾਂਦੇ ਹਨ ਜੇਕਰ ਅਸੀਂ ਕਹੀਏ ਤਾਂ ਉਹ ਇੱਕ ਬਹੁਤ ਹੀ ਸੁਲਝੇ ਹੋਏ ਇਨਸਾਨ ਹਨ ਉਨ੍ਹਾਂ ਦੇ ਵਲੋਂ ਅੱਜ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਅਤੇ ਸਭ ਤੋਂ ਜ਼ਿਆਦਾ ਵਧਾਈ ਲੋਕਾਂ ਨੂੰ ਦਿੱਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਜਿਤਾਇਆ ਅਤੇ ਉਨ੍ਹਾਂ ਨੇ ਲੋਕਾਂ ਦੇ ਅੱਗੇ ਇਕ ਗੱਲ ਰੱਖੀ ਕਿ ਆਖਿਰਕਾਰ ਮੈਨੂੰ ਇਹ ਗੱਲ ਸਮਝ ਨਹੀਂ ਆ ਰਹੀ ਸੀ ਕਿ

ਸਿਮਰਨਜੀਤ ਸਿੰਘ ਮਾਨ ਜਿੱਤੇ ਇਹ ਬਹੁਤ ਖੁਸ਼ੀ ਦੀ ਗੱਲ ਦੂਜੇ ਨੰਬਰ ਤੇ ਆਮ ਆਦਮੀ ਪਾਰਟੀ ਦਾ ਇੱਕ ਵਿਅਕਤੀ ਆਉਂਦਾ ਹੈ ਪਰ ਜਿਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ ਜਿਵੇਂ ਕਿ ਕਾਂਗਰਸ ਅਕਾਲੀ ਦਲ ਤਾਂ ਫਿਰ ਰਾਜਾ ਵੜਿੰਗ ਇੰਨੇ ਜ਼ਿਆਦਾ ਖੁਸ਼ ਕਿਉਂ ਸੀ ਇਸ ਬਾਰੇ ਮੈਨੂੰ ਜ਼ਰੂਰ ਦੱਸੋ ਜੇਕਰ ਕਿਸੇ ਨੂੰ ਪਤਾ ਲੱਗਿਆ ਇਹ ਕਹਿਣਾ ਹੈ ਮਨਦੀਪ ਮੰਨਾ ਦਾ ਮਨਦੀਪ ਮੰਨਾ ਦੇ ਵਲੋਂ ਸਭ ਤੋਂ ਪਹਿਲਾਂ ਤਾਂ ਲੋਕਾਂ ਨੂੰ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਮੈਂ ਤੁਹਾਡਾ ਧੰਨਵਾਦ ਇਸ ਲਈ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਹੁਣ ਭੇਡਾਂ ਨਹੀਂ ਰਹੀਆਂ ਇਹ ਮੈਂ ਸ਼ਬਦ ਇਸ ਲਈ ਵਰਤ ਰਿਹਾ ਹਾਂ ਕਿਉਂਕਿ ਅੱਜ ਤੋਂ ਕੁਝ ਸਮੇਂ ਪਹਿਲਾਂ ਜਦੋਂ ਵੀ ਵੋਟਾਂ ਆਉਂਦੀਆਂ ਸੀ

ਤਾਂ ਤੁਸੀਂ ਬਿਨਾਂ ਦੇਖੇ ਵੋਟਾਂ ਕਿਸੇ ਨੂੰ ਵੀ ਪਾ ਦਿੰਦੇ ਸੀ ਪਰ ਉਨ੍ਹਾਂ ਦੇ ਕੰਮ ਬਿਲਕੁਲ ਵੀ ਨਹੀਂ ਦੇਖਦੀ ਸੀ ਪਰ ਜੇਕਰ ਮੈਂ ਅੱਜ ਦੇ ਸਮੇਂ ਦੀ ਗੱਲ ਕਰਾਂ ਤਾਂ ਅੱਜ ਲੋਕ ਬਹੁਤ ਜ਼ਿਆਦਾ ਜਾਗਰੂਕ ਹੋ ਚੁੱਕੇ ਹਨ ਲੋਕ ਬਹੁਤ ਜ਼ਿਆਦਾ ਸਮਝਦਾਰ ਹੋ ਚੁੱਕੀਆਂ ਜਿਸ ਵਜ੍ਹਾ ਕਰਕੇ ਹੁਣ ਲੋਕ ਆਪਣੀ ਬੋਟਾਂ ਨੂੰ ਬਹੁਤੀ ਜ਼ਿਆਦਾ ਸਮਝਦਾਰੀ ਦੇ ਨਾਲ ਪਾਉਂਦੇ ਹਨ ਇਸ ਲਈ ਉਨ੍ਹਾਂ ਨੇ ਸਭ ਤੋਂ ਪਹਿਲਾਂ ਲੋਕਾਂ ਨੂੰ ਵਧਾਈ ਦਿੱਤੀ ਅਤੇ ਮੁਬਾਰਕਾਂ ਵੀ ਦਿੱਤੀਆਂ ਕਿ ਤੁਸੀਂ ਨੇ ਸਹੀ ਵਿਅਕਤੀ ਨੂੰ ਵੋਟਾਂ ਪਾਈਆਂ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾ ਕੇ ਤੁਸੀਂ ਨੇ ਲੋਕ ਸਭਾ ਦੇ ਵਿੱਚ ਜਿਤਾਇਆ ਕਿਉਂਕਿ ਆਮ ਆਦਮੀ ਪਾਰਟੀ ਜੋ ਹੈ ਉਸ ਨੂੰ ਸ਼ਾਇਦ ਹੁਣ ਪਤਾ ਲੱਗਿਆ ਹੋਵੇਗਾ ਕਿ ਜਦੋਂ ਕੰਮ ਨ੍ਹੀਂ ਕਰੋਂਗੇ ਤਾਂ ਕੀ ਤੁਹਾਡੇ ਨਾਲ ਹੋਵੇਗਾ

ਤੁਹਾਨੂੰ ਪਤਾ ਇਲਾਕਿਆਂ ਹੋਵੇਗਾ ਕਿ ਲੋਕ ਜੇਕਰ ਸੱਤਾ ਦੇਣਾ ਵੀ ਜਾਣਦੇ ਹਨ ਤਾਂ ਉਹ ਸੱਤਾ ਲੈਣਾ ਵੀ ਜਾਣਦੇ ਹਨ ਲੋਕ ਇੰਨੇ ਵੀ ਜ਼ਿਆਦਾ ਹੁਣ ਬੇਵਕੂਫ ਨਹੀਂ ਹਨ ਲੋਕਾਂ ਨੂੰ ਸਮਝ ਆ ਚੁੱਕੀ ਹੈ ਲੋਕ ਬਹੁਤ ਜ਼ਿਆਦਾ ਜਾਗਰੂਕ ਹੋ ਚੁੱਕੇ ਹਨ ਲੋਕਾਂ ਨੂੰ ਇੰਨਾ ਪਤਾ ਹੈ ਕਿ ਆਖਿਰਕਾਰ ਕਿਹੜੀ ਸਰਕਾਰ ਕਿਸ ਵੇਲੇ ਹੁਣ ਕਿਹੜਾ ਕੰਮ ਕਰ ਰਹੀ ਹੈ ਲੋਕ ਬਹੁਤ ਜ਼ਿਆਦਾ ਧਿਆਨ ਰੱਖਣਾ ਸ਼ੁਰੂ ਕਰ ਰਹੇ ਹਨ ਇਸ ਲਈ ਹੁਣ ਸਾਰੀਆਂ ਪਾਰਟੀਆਂ ਨੂੰ ਬਹੁਤ ਹੀ ਧਿਆਨ ਦੇ ਨਾਲ ਕੰਮ ਕਰਨਾ ਚਾਹੀਦਾ ਹੈ ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਮਨਦੀਪ ਮੰਨਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਬੜੀ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਲੋਕਾਂ ਨੇ ਤੁਹਾਨੂੰ ਜਿਤਾਇਆ

ਅਤੇ ਮੈਂ ਤੁਹਾਨੂੰ ਮੁਬਾਰਕਾਂ ਦੇਣਾ ਚਾਹੁੰਦਾ ਹਾਂ ਪਰ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲੇ ਨੰਬਰ ਤੇ ਸਿਮਰਨਜੀਤ ਸਿੰਘ ਮਾਨ ਉਨ੍ਹਾਂ ਦੀ ਜਿੱਤ ਹੁੰਦੀ ਹੈ ਅਤੇ ਦੂਜੇ ਨੰਬਰ ਤੇ ਆਮ ਆਦਮੀ ਪਾਰਟੀ ਆਉਂਦੀ ਹੈ ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਹੈ ਕਿ ਆਖਿਰਕਾਰ ਰਾਜਾ ਵੜਿੰਗ ਕਿਉਂ ਖੁਸ਼ ਹੋ ਰਹੇ ਸੀ ਉਨ੍ਹਾਂ ਦੀ ਖ਼ੁਸ਼ੀ ਦਾ ਕੀ ਕਾਰਨ ਹੈ ਜਦਕਿ ਉਨ੍ਹਾਂ ਦੀਆਂ ਤਾਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ ਉਹ ਕਿਸ ਵਜ੍ਹਾ ਕਰਕੇ ਖੁਸ਼ ਹੋ ਰਹੇ ਸੀ ਜੇਕਰ ਕਿਸੇ ਨੂੰ ਇਸ ਗੱਲ ਬਾਰੇ ਪਤਾ ਹੋਵੇ ਤਾਂ ਮੈਨੂੰ ਜ਼ਰੂਰ ਦੱਸਿਓ ਕਿ ਆਖਿਰਕਾਰ ਉਨ੍ਹਾਂ ਦੀ ਖੁਸ਼ੀ ਦਾ ਕੀ ਕਾਰਨ ਹੈ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.