ਅਨਮੋਲ ਗਗਨ ਮਾਨ ਨੇ ਆ ਕੇ ਕਹਿ ਦਿੱਤਾ, ਵਿਰੋਧੀ ਪਾਰਟੀ ਵੀ ਹੋਈ ਹੈਰਾਨ

Uncategorized

ਅਨਮੋਲ ਗਗਨ ਮਾਨ ਬਾਰੇ ਤੁਸੀਂ ਸਾਰੇ ਹੀ ਜਾਣਦੇ ਹਨ ਜੋ ਕਿ ਪਹਿਲੇ ਇਕ ਕਲਾਕਾਰ ਹੋਣ ਦੇ ਨਾਲ ਹੁਣ ਆਮ ਆਦਮੀ ਪਾਰਟੀ ਦੇ ਵਿਚ ਵਿਧਾਇਕ ਬਣ ਚੁੱਕੇ ਹਨ ਪਹਿਲਾਂ ਹੀ ਆਪਣੀ ਕਲਾਕਾਰੀ ਦੇ ਨਾਲ ਪਛਾਣੇ ਜਾਂਦੇ ਸੀ ਅਤੇ ਪੰਜਾਬ ਵਿੱਚ ਇਨ੍ਹਾਂ ਦਾ ਨਾਮ ਸੀ ਤੇ ਹੁਣ ਵੀ ਪੰਜਾਬ ਵਿੱਚ ਇਨ੍ਹਾਂ ਨੂੰ ਸਾਰੇ ਹੀ ਜਾਣਦੇ ਹਨ ਅਤੇ ਹੁਣ ਇਨ੍ਹਾਂ ਨੇ ਰਾਜਨੀਤੀ ਦੇ ਵਿਚ ਪੈਰ ਰੱਖ ਲਿਆ ਹੈ ਅਤੇ ਹੁਣ ਇਸ ਵੇਲੇ ਇਹ ਵਿਦਾਇਗੀ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਬੜਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਸੀਂ ਤੁਹਾਨੂੰ ਇਸ ਗੱਲ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਾਂ ਕਿ ਅਨਮੋਲ ਗਗਨ ਮਾਨ ਨੂੰ ਤੁਸੀਂ ਸਾਰੇ ਜਾਣਦੇ ਹਨ ਜੋ ਕਿ ਕਾ ਕਲਾਕਾਰ ਹਨ

ਪੰਜਾਬੀ ਇੰਡਸਟਰੀ ਦੇ ਵਿੱਚ ਇਨ੍ਹਾਂ ਨੇ ਚੰਗਾ ਨਾਮ ਕਮਾਇਆ ਜਿਸ ਤੋਂ ਬਾਦਲ ਨੇ ਆਮ ਆਦਮੀ ਪਾਰਟੀ ਦੇ ਵਿਚ ਆ ਕੇ ਆਪਣੀ ਜਗ੍ਹਾ ਬਣਾਈ ਜਿਸ ਤੋਂ ਬਾਅਦ ਲੋਕਾਂ ਨੇ ਇਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਆਮ ਆਦਮੀ ਪਾਰਟੀ ਦੇ ਵਿਚ ਇਸ ਵੇਲੇ ਇਹ ਵਿਧਾਇਕ ਹਨ ਅਤੇ ਇਨ੍ਹਾਂ ਦੇ ਵੱਲੋਂ ਬਹੁਤ ਹੀ ਚੰਗੇ ਚ ਵੀ ਕੰਮ ਜੜੇ ਹਨ ਆਪਣੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਹਨ ਅਤੇ ਅੱਜ ਇਨ੍ਹਾਂ ਦੀ ਵੱਲੋਂ ਭਾਸ਼ਣ ਦਿੱਤਾ ਗਿਆ ਭਾਸ਼ਣ ਵੀਰਾਂ ਦੇ ਵੱਲੋਂ ਬਹੁਤ ਚੰਗੇ ਤਰੀਕੇ ਨਾਲ ਦਿੱਤਾ ਗਿਆ ਅਤੇ ਜੋ ਇਨ੍ਹਾਂ ਦੀ ਵਿਚਾਰਧਾਰਾ ਹੈ ਉਹ ਵੀ ਬਹੁਤੀ ਚੰਗੀ ਹੈ ਪੰਜਾਬ ਦੀ ਪ੍ਰਤੀ ਪੰਜਾਬ ਦੇ ਲੋਕਾਂ ਦੀ ਭਰਤੀ ਅਤੇ ਆਪਣੀਆਂ ਮਾਵਾਂ ਭੈਣਾਂ ਦੇ ਪ੍ਰਤੀ ਅਨਮੋਲ ਗਗਨ ਮਾਨ ਇੱਕ ਅਜਿਹੀ ਔਰਤ ਹਨ

ਜਿਨ੍ਹਾਂ ਦੇ ਵੱਲੋਂ ਔਰਤਾਂ ਦਾ ਪੱਖ ਜ਼ਿਆਦਾ ਪੂਰਿਆ ਜਾਂਦਾ ਹੈ ਕਿਉਂਕਿ ਔਰਤਾਂ ਦੇ ਨਾਲ ਅੱਜਕੱਲ੍ਹ ਬਹੁਤ ਜ਼ਿਆਦਾ ਧੱਕੇਸ਼ਾਹੀ ਜਿਹੜੀਆਂ ਸਮਾਜ ਵਿੱਚ ਦੇਖਣ ਨੂੰ ਮਿਲਦੀ ਹੈ ਇਸ ਚੀਜ਼ ਨੂੰ ਲੈ ਕੇ ਇਨ੍ਹਾਂ ਦੇ ਵੱਲੋਂ ਹਮੇਸ਼ਾਂ ਹੀ ਔਰਤਾਂ ਦੇ ਲਈ ਗੱਲ ਸਭ ਤੋਂ ਪਹਿਲਾਂ ਅੱਗੇ ਰੱਖੀ ਜਾਂਦੀ ਅਤੇ ਔਰਤਾਂ ਦਾ ਬਹੁਤ ਹੀ ਜ਼ਿਆਦਾ ਇਨ੍ਹਾਂ ਦੇ ਨਜ਼ਰੀਏ ਵਿੱਚ ਸਾਮਾਨ ਵੀ ਹੈ ਅਤੇ ਲਗਾਤਾਰ ਉਨ੍ਹਾਂ ਦੇ ਲਈ ਕੰਮ ਵੀ ਕਰਦੇ ਹੋਏ ਨਜ਼ਰ ਆਉਂਦੇ ਹਨ ਅਤੇ ਆਪਣੇ ਇਲਾਕੇ ਦੇ ਵਿੱਚ ਤਾਂ ਲਗਾਤਾਰ ਕੰਮ ਕਰਦੇ ਹੀ ਆ ਰਹੇ ਹਨ ਇਸ ਦੇ ਨਾਲ ਇਨ੍ਹਾਂ ਨੇ ਅੱਜ ਵਿਧਾਨ ਸਭਾ ਵਿਚ ਇਕ ਭਾਸ਼ਣ ਦਿੰਦੇ ਹੋਏ ਕਿਹਾ ਕਿ ਜਿਸ ਤਰੀਕੇ ਦੇ ਨਾਲ ਅੱਜ ਵਿਧਾਨ ਸਭਾ ਵਿੱਚ ਬਜਟ ਪਾਸ ਹੋਇਆ ਹੈ ਇਹ ਬਜਟ ਬਹੁਤ ਹੀ ਵਧੀਆ ਹੈ

ਇਸ ਵਿੱਚ ਖੇਤੀਬਾੜੀ ਵੀ ਆ ਗਈ ਬੱਚਿਆਂ ਦੀ ਪੜ੍ਹਾਈ ਲਿਖਾਈ ਬਾਰੇ ਵੀ ਆ ਗਿਆ ਤੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਜੁੜੀਆਂ ਹਨ ਇਸ ਵਿੱਚ ਸ਼ਾਮਲ ਹੋਈਆਂ ਹਨ ਜੋ ਇਹ ਬਜਟ ਪੇਸ਼ ਕੀਤਾ ਗਿਆ ਹੈ ਇਸ ਵਿੱਚ ਹਰ ਇੱਕ ਵਿਸ਼ੇ ਨੂੰ ਹਰ ਇਕ ਵਰਗ ਨੂੰ ਬਰੋਬਰ ਦੇ ਅਧਿਕਾਰ ਦਿੱਤੇ ਗਏ ਹਨ ਕਿਸੇ ਨਾਲ ਕੋਈ ਵੀ ਭੇਦਭਾਵ ਨਹੀਂ ਕੀਤਾ ਗਿਆ ਹਰ ਚੀਜ਼ ਵਿੱਚ ਬਰਾਬਰ ਦਾ ਅਧਿਕਾਰ ਜਿਹੜਾ ਹੈ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਤੇ ਪੰਜਾਬ ਰੰਗਲਾ ਜ਼ਰੂਰ ਬਣੇਗਾ ਆਮ ਆਦਮੀ ਪਾਰਟੀ ਪੂਰੇ ਤਰੀਕੇ ਦੇ ਨਾਲ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾਵੇ ਪੰਜਾਬ ਦੇ ਵਿੱਚ ਜੋ ਚੱਲ ਰਿਹਾ ਹੈ

ਉਹ ਚੀਜ਼ਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਤੋਂ ਲੀਹ ਤੇ ਲਿਆਂਦਾ ਜਾਵੇ ਇਸਦੇ ਨਾਲ ਹੀ ਸਾਨੂੰ ਸਾਡੀ ਇਮਾਨਦਾਰ ਸਰਕਾਰ ਦੇ ਉੱਤੇ ਬਹੁਤ ਹੀ ਜ਼ਿਆਦਾ ਮਾਣ ਹੈ ਜਿਹੜੇ ਕੰਮ ਸੱਤਰ ਸਾਲਾਂ ਤੋਂ ਜ਼ਿਆਦਾ ਹੋ ਗਏ ਸੀ ਦੋ ਪਾਰਟੀਆਂ ਤੋਂ ਨਹੀਂ ਕੀਤੇ ਗਏ ਉਹ ਕੰਮ ਸਾਡੀ ਸਰਕਾਰ ਨੇ ਕਰ ਦਿੱਤੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *