ਵਿਧਾਨ ਸਭਾ ਚ ਵਿਰੋਧੀ ਪਾਰਟੀਆਂ ਹੋਈਆਂ ਗਰਮੋ ਗਰਮੀ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਵਿਧਾਨ ਸਭਾ ਦਾ ਸੈਸ਼ਨ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਕਈ ਤਰ੍ਹਾਂ ਦੀਆਂ ਚੀਜ਼ਾਂ ਜੁੜੀਆਂ ਹਨ ਸਾਹਮਣੇ ਨਿਕਲ ਕੇ ਆ ਰਹੀਆਂ ਹਨ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣਾ ਬਜਟ ਵੀ ਪੇਸ਼ ਕੀਤਾ ਹੈ ਇਸ ਤੋਂ ਬਾਅਦ ਵਿਰੋਧੀ ਧਿਰਾਂ ਦੇ ਪੁਲਸ ਚੀਜ਼ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਪੰਜਾਬ ਦੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜੋ ਜੋ ਕੰਮ ਕੀਤੇ ਜਾ ਰਹੇ ਹਨ ਉਸ ਤੋਂ ਬਾਅਦ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਜਿਹੜੇ ਜਿਹੜੇ ਕੰਮ ਕੀਤੇ ਸੀ ਜਿਹੜੇ ਜਿਹੜੇ ਵਾਅਦੇ ਕਹੇ ਸੀ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ ਲੋਕਾਂ ਨੂੰ ਅਜੇ ਵੀ ਇਹ ਉਮੀਦ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਇਨ੍ਹਾਂ ਵਾਅਦਿਆਂ ਨੂੰ ਕਦੋਂ ਪੂਰਾ ਕਰੇਗੀ ਅਤੇ ਲਗਾਤਾਰ ਸਰਕਾਰ ਦੇ ਵੱਲ ਲੋਕਾਂ ਦੀ ਇਸ ਵੇਲੇ ਨਜ਼ਰ ਟਿਕੀ ਹੋਈ ਹੈ

ਆਮ ਆਦਮੀ ਪਾਰਟੀ ਦਾ ਵਿਧਾਨ ਸਭਾ ਸੈਸ਼ਨ ਲਗਾਤਾਰ ਜਾਰੀ ਹੈ ਤੇ ਉਸ ਵਿੱਚ ਕਈ ਤਰ੍ਹਾਂ ਦੇ ਜਿਹੜੇ ਸਵਾਲ ਵਿਰੋਧੀ ਪਾਰਟੀਆਂ ਦੇ ਵੱਲੋਂ ਚੁੱਕੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਕਰ ਕੀ ਰਹੀ ਹੈ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਹਨ ਉਡਾਰੂ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਦੇ ਵਲੋਂ ਇਹ ਵੀ ਸਵਾਲ ਚੁੱਕੇ ਜਾ ਰਹੇ ਹਨ ਕਿ ਆਖਿਰਕਾਰ ਔਰਤਾਂ ਨੂੰ ਹਜ਼ਾਰ ਪਿਆ ਕਰ ਦਿੱਤਾ ਜਾਵੇਗਾ ਇਸ ਤਰ੍ਹਾਂ ਦੇ ਤਮਾਮ ਸਵਾਲ ਜਿਹੜੇ ਸਾਨੂੰ ਲੋਕਾਂ ਦੇ ਵੱਲੋਂ ਪੁੱਛੇ ਜਾ ਰਹੇ ਹਨ ਤੇ ਵਿਰੋਧੀ ਪਾਰਟੀਆਂ ਦੇ ਵੱਲੋਂ ਵਿਧਾਨ ਸਭਾ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਤਾਂ

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਲੋਂ ਅਗਨੀ ਵੀਰ ਯੋਜਨਾ ਨੂੰ ਲੈ ਕੇ ਵੀ ਬਹੁਤ ਵੱਡੇ ਸਵਾਲ ਜਿਹੜੇ ਕੇਂਦਰ ਸਰਕਾਰ ਦੇ ਉੱਤੇ ਚੁੱਕੇ ਗਏ ਹਨ ਉਨ੍ਹਾਂ ਨੇ ਕਿਹਾ ਕਿ ਆਖਿਰਕਾਰ ਕੇਂਦਰ ਸਰਕਾਰ ਜਦੋਂ ਵੀ ਕੋਈ ਵੀ ਬਿੱਲ ਲੈ ਕੇ ਆਉਂਦੀ ਹੈ ਤਾਂ ਉਹ ਆਖਿਰਕਾਰ ਕਿਸੇ ਵੀ ਸਟੇਟ ਦੇ ਨਾਲ ਡਿਸਕਸ ਕਿਉਂ ਨਹੀਂ ਕਰਦੀ ਚੁੱਪ ਚੁਪੀਤੇ ਹਰ ਚੀਜ਼ ਕਿਉਂ ਲਾਗੂ ਕਰ ਦਿੰਦੀ ਹੈ ਹਰ ਇੱਕ ਸਟੇਟ ਦੇ ਮਤੇ ਪੈਣੇ ਚਾਹੀਦੇ ਹਨ ਹਰ ਇਕ ਵਿਅਕਤੀ ਵੱਲੋਂ ਇਸਦੀ ਜਾਂਚ ਪੜਤਾਲ ਹੋਣੀ ਚਾਹੀਦੀ ਹੈ ਅਤੇ ਇਕ ਬੈਠਕ ਬੁਲਾਈ ਜਾਣੀ ਚਾਹੀਦੀ ਉਸ ਬੈਠਕ ਦੇ ਵਿੱਚ ਮੀਟਿੰਗ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਹੀ ਕਿਸੇ ਚੀਜ਼ ਨੂੰ ਲਾਗੂ ਕਰਨਾ ਚਾਹੀਦਾ ਹੈ ਪਰ ਆਪਣੀ ਮਰਜ਼ੀ ਦੇ ਨਾਲ ਕੋਈ ਵੀ ਤੁਸੀਂ ਰੂਲ ਲਾਗੂ ਕਰ ਦਿੰਦੇ ਹਨ

ਜੋ ਕਿ ਬਹੁਤ ਜ਼ਿਆਦਾ ਗ਼ਲਤ ਤਰੀਕੇ ਨਾਲ ਨਹੀਂ ਹੋਣਾ ਚਾਹੀਦਾ ਹੈ ਇਹ ਬਹੁਤ ਜ਼ਿਆਦਾ ਗ਼ਲਤ ਤਰੀਕੇ ਦੇ ਨਾਲ ਕੰਮ ਹੋ ਰਿਹਾ ਹੈ ਇਸ ਸਭ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣਾ ਤਿੱਖਾ ਸਵਾਲ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਤੁਸੀਂ ਨੇ ਖੇਤੀ ਕਾਨੂੰਨ ਦੇ ਬਿੱਲ ਵੀ ਲਿਆਂਦੇ ਸੀ ਬਿਨਾਂ ਕਿਸੇ ਨੂੰ ਪੁੱਛੇ ਬਾਅਦ ਵਿੱਚ ਉਨ੍ਹਾਂ ਨੂੰ ਵੀ ਕਿਸਾਨਾਂ ਨੇ ਰੱਦ ਕਰਵਾਇਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.