ਖਹਿਰਾ ਨੇ ਭਗਵੰਤ ਮਾਨ ਨੂੰ ਕਹਿ ਦਿੱਤੀਆਂ ਵੱਡੀਆਂ ਗੱਲਾਂ

Uncategorized

ਸੁਖਪਾਲ ਖਹਿਰਾ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਬਹੁਤ ਸਾਰੀਆਂ ਗੱਲਾਂ ਜਿਹੜੀਆਂ ਲੋਕਾਂ ਦੇ ਸਾਹਮਣੇ ਰੱਖੀਆਂ ਜਾਂਦੀਆਂ ਹਨ ਅਤੇ ਪੰਜਾਬ ਵਿੱਚ ਜੋ ਕੁਝ ਵੀ ਹੁੰਦਾ ਹੈ ਹਰ ਇੱਕ ਮੁੱਦੇ ਉੱਤੇ ਸੁਖਪਾਲ ਖਹਿਰਾ ਲੋਕਾਂ ਨੂੰ ਸੱਚਾਈ ਦੱਸਣ ਦੀ ਪੂਰੀ ਕੋਸ਼ਿਸ਼ ਕਰਦੇ ਹਨ ਅਤੇ ਕਿਸ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਕੰਮ ਕਰ ਰਹੀ ਹੈ ਉਸ ਨੂੰ ਵੀ ਲੋਕਾਂ ਦੇ ਸਾਹਮਣੇ ਦੱਸਦੇ ਹਨ ਅਤੇ ਪੂਰੇ ਵਿਚਾਰ ਲੋਕਾਂ ਦੇ ਅੱਗੇ ਪੇਸ਼ ਕਰਦੇ ਹਨ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਭਲੀ ਭਾਂਤ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸੀ ਪੰਜਾਬ ਦੇ ਲੋਕ ਚਾਹੁੰਦੇ ਸੀ ਕਿ ਆਮ ਆਦਮੀ ਪਾਰਟੀ ਜਿੱਤੇ ਜਿੱਤਣ ਤੋਂ ਬਾਅਦ ਪੰਜਾਬ ਦਾ ਭਲਾ ਕਰੇ ਕਿਉਂਕਿ ਜਿੰਨੀਆਂ ਵੀ ਪਾਰਟੀਆਂ ਹੋੲੀਅਾਂ ਹਨ ੳੁਨ੍ਹਾਂ ਦੇ ਵੱਲੋਂ ਪੰਜਾਬ ਦਾ ਸੱਤਿਆਨਾਸ ਕੀਤਾ ਗਿਆ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉੱਤੇ ਲੋਕਾਂ ਨੂੰ ਬਹੁਤ ਜ਼ਿਆਦਾ ਉਮੀਦਾਂ ਸੀ ਬਹੁਤ ਜ਼ਿਆਦਾ ਲੋਕਾਂ ਨੂੰ ਇੰਝ ਲੱਗਦਾ ਸੀ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਨਕਸ਼ਾ ਬਦਲ ਦੇਵੇਗੀ ਪੰਜਾਬ ਨੂੰ ਮੁੜ ਤੋਂ ਲੀਹ ਤੇ ਲੈ ਕੇ ਆਵੇਗੀ

ਪਰ ਨਾ ਹੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋਇਆ ਹੈ ਅਤੇ ਨਾ ਹੀ ਇਸ ਦੇ ਉੱਤੇ ਰੋਕ ਲੱਗੀ ਹੈ ਅਤੇ ਨਾ ਹੀ ਕਿਸੇ ਨੌਜਵਾਨ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਨਾ ਹੀ ਕਿਸੇ ਔਰਤ ਨੂੰ ਹਜ਼ਾਰ ਪਿਆ ਅਜੇ ਤੱਕ ਦਿੱਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਬਿਜਲੀ ਅਜੇ ਤੱਕ ਜਿਹੜੀ ਹੈ ਮੁਫਤ ਦਿੱਤੀ ਗਈ ਹੈ ਇਹ ਇਕ ਬਹੁਤ ਵੱਡਾ ਸਵਾਲ ਆਮ ਆਦਮੀ ਪਾਰਟੀ ਤੇ ਖੜ੍ਹਾ ਹੁੰਦਾ ਹੈ ਜਿਹੜੀ ਪਾਰਟੀ ਕਹਿੰਦੀ ਸੀ ਕਿ ਜਿਵੇਂ ਹੀ ਅਸੀਂ ਆ ਗਏ ਤਾਂ ਅਸੀਂ ਨੇ ਉਸੇ ਵੇਲੇ ਲੋਕਾਂ ਅਤੇ ਕੰਮ ਕਰਨਾ ਸ਼ੁਰੂ ਕਰ ਦੇਣਾ ਹੈ ਲੋਕਾਂ ਨੂੰ ਅਸੀਂ ਨੇ ਜੋ ਵਾਅਦੇ ਕੀਤੇ ਹਨ ਉਹਨਾਂ ਨੂੰ ਅਸੀਂ ਨੇ ਉਸੇ ਵੇਲੇ ਪੂਰਾ ਕਰਨਾ ਸ਼ੁਰੂ ਕਰ ਦੇਣਾ ਹੈ ਬੇਸ਼ੱਕ ਉਨ੍ਹਾਂ ਨੇ ਬਿਜਲੀ ਦੀ ਤਿੱਨ ਸੌ ਯੂਨਿਟ ਮਾਫ ਕਰਨ ਦੀ ਗੱਲ ਕੀਤੀ ਹੈ

ਪਰ ਉਸ ਨੂੰ ਵਧਾਉਂਦੇ ਵਧਾਉਂਦੇ ਜੁਲਾਈ ਤਕ ਲੈ ਆਂਦਾ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਨੌਕਰੀਆਂ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਜਡ਼ੇ ਹਨ ਆਮ ਆਦਮੀ ਪਾਰਟੀ ਤੇ ਉੱਠੇ ਉਸ ਚੀਜ਼ ਦਾ ਵੀ ਅਜੇ ਤੱਕ ਕਿਸੇ ਤਰ੍ਹਾਂ ਦਾ ਕੋਈ ਵੀ ਜਿਹੜਾ ਹੱਲ ਨਹੀਂ ਨਿਕਲ ਸਕਿਆ ਇਸ ਚੀਜ਼ ਤੋਂ ਬਾਅਦ ਕਈ ਲੋਕਾਂ ਦੇ ਵਲੋਂ ਆਮ ਆਦਮੀ ਪਾਰਟੀ ਤੋਂ ਭਰੋਸਾ ਉੱਠ ਗਿਆ ਇਸ ਲਈ ਸੰਗਰੂਰ ਦੇ ਵਿਚ ਤੁਸੀਂ ਦੇਖਿਆ ਹੋਵੇਗਾ ਕਿ ਉਥੇ ਆਮ ਆਦਮੀ ਪਾਰਟੀ ਹਾਰਦੀ ਹੈ ਸਿਮਰਨਜੀਤ ਸਿੰਘ ਮਾਨ ਦੀ ਇੱਕ ਬਹੁਤ ਵੱਡੀ ਜਿੱਤ ਹੁੰਦੀ ਹੈ ਇਸ ਦੇ ਨਾਲ ਹੀ ਸੁਖਪਾਲ ਖਹਿਰਾ ਦੇ ਵਲੋਂ ਕਿਹਾ ਗਿਆ ਕਿ ਮੈਨੂੰ ਬੜੀ ਹੈਰਾਨੀ ਹੁੰਦੀ ਹੈ ਕਿ ਇੱਕ ਪਾਸੇ ਤਾਂ ਆਮ ਆਦਮੀ ਪਾਰਟੀ ਕੈਰੀ ਐ ਕਿ

ਅਸੀਂ ਨੇ ਪੇਪਰ ਲੈੱਸ ਬਜਟ ਪਾਸ ਕੀਤਾ ਅਤੇ ਅਸੀਂ ਨੇਕੀ ਲੱਖ ਰੁਪਿਆ ਬਚਾ ਲਿਆ ਉਨ੍ਹਾਂ ਨੇ ਇੱਕੀ ਲੱਖ ਰੁਪਿਆ ਪੇਪਰਲੈੱਸ ਬਜਟ ਦਾ ਬਚਾਇਆ ਅਤੇ ਦੂਜੇ ਪਾਸੇ ਵੱਡੇ ਵੱਡੇ ਤੇ ਇਸ਼ਤਿਹਾਰ ਦੇ ਕੇ ਬਿਆਲੀ ਲੱਖ ਸੱਤਰ ਹਜ਼ਾਰ ਪਿਆ ਘਰ ਚ ਦਿੱਤਾ ਆਖਿਰਕਾਰ ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਮੂਰਖਾਂ ਵਾਲਾ ਕੰਮ ਨਹੀਂ ਤਾਂ ਮੈਂ ਇਸ ਨੂੰ ਹੋਰ ਕੀ ਕਹਾਂ ਇਕ ਪਾਸੇ ਤਾਂ ਇੱਕੀ ਲੱਖ ਰੁਪਿਆ ਬਚਾਇਆ ਜਾਂਦਾ ਹੈ ਅਤੇ ਦੂਜੇ ਪਾਸੇ ਬਿਆਲੀ ਲੱਖ ਲਾ ਦਿੱਤਾ ਜਾਂਦਾ ਹੈ ਸਿਰਫ ਇਕ ਮਸ਼ਹੂਰੀ ਕਰਨ ਦੇ ਲਈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਓਨਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *