ਬਹੁਤ ਸਾਰੀਆਂ ਅਜਿਹੀਆਂ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਸ ਵਿਚ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਡਾਕਟਰ ਦੀ ਗਲਤੀ ਦੀ ਵਜ੍ਹਾ ਕਰਕੇ ਸਾਡੇ ਬੱਚੇ ਦੀ ਜਾਨ ਚਲੀ ਗਈ ਇਸੇ ਤਰ੍ਹਾਂ ਦੀ ਅੱਜ ਇਕ ਖਬਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੱਚੀ ਜੋ ਕਿ ਬਿਲਕੁਲ ਠੀਕ ਸੀ ਉਸ ਦੇ ਢਿੱਡ ਚ ਪੱਥਰੀਆਂ ਸਨ ਜਿਸ ਚੀਜ਼ ਦਾ ਓਪਰੇਸ਼ਨ ਕਰਵਾਉਣ ਵਾਸਤੇ ਆਈ ਸੀ ਹਰ ਇੱਕ ਟੈਸਟ ਬਿਲਕੁਲ ਸਹੀ ਸੀ ਪਰ ਡਾਕਟਰ ਨੇ ਇਹੋ ਜਿਹਾ ਇੰਜੈਕਸ਼ਨ ਲਾਇਆ ਯੂਕੀ ਸਪੈਸ਼ਲਿਸਟ ਡਾਕਟਰ ਲਾਉਂਦੇ ਨੇ ਉਹ ਉਸ ਡਾਕਟਰ ਨੇ ਹੀ ਲਗਾ ਦਿੱਤਾ ਜਿਸ ਵਜ੍ਹਾ ਕਰਕੇ ਉਸ ਬੱਚੀ ਦੀ ਜਾਨ ਚਲੀ ਗਈ ਇਹ ਕਹਿਣਾ ਹੈ
ਪਰਿਵਾਰਕ ਮੈਂਬਰਾਂ ਦਾ ਪੰਜਾਬ ਦੇ ਵਿੱਚ ਲਗਾਤਾਰ ਦਿਨੋਂ ਦਿਨ ਮਾਹੌਲ ਖ਼ਰਾਬ ਹੁੰਦਾ ਹੀ ਜਾ ਰਿਹਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਜਿੱਦਣ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਦਿਨ ਤੋਂ ਹੀ ਕਾਨੂੰਨ ਵਿਵਸਥਾ ਬਿਲਕੁਲ ਵੀ ਸਹੀ ਨਜ਼ਰ ਨਹੀਂ ਆ ਰਹੀ ਹੈ ਅਤੇ ਲਗਾਤਾਰ ਪੰਜਾਬ ਦੇ ਵਿੱਚ ਕੁਝ ਇਸ ਤਰ੍ਹਾਂ ਦੇ ਕੰਮ ਹੋ ਰਹੇ ਹਨ ਜਿਸ ਦੀ ਉਮੀਦ ਕਦੀ ਵੀ ਕਿਸੇ ਪੰਜਾਬੀ ਨੇ ਨਹੀਂ ਕੀਤੀ ਸੀ ਲਗਾਤਾਰ ਨੌਜਵਾਨ ਮਾਰੇ ਜਾ ਰਹੇ ਹਨ ਪਰ ਆਖਿਰਕਾਰ ਪ੍ਰਸ਼ਾਸਨ ਕੀ ਕਰ ਰਿਹਾ ਹੈ ਇਹ ਸਮਝ ਨਹੀਂ ਆ ਰਹੀ ਲਗਾਤਾਰ ਪੰਜਾਬ ਦਾ ਮਾਹੌਲ ਵਿਗੜ ਰਿਹਾ ਹੈ ਇਸ ਚੀਜ਼ ਬਾਰੇ ਸੋਚਣ ਦੀ ਬਹੁਤ ਹੀ ਜ਼ਿਆਦਾ ਜ਼ਰੂਰਤ ਹੈ ਕਿ ਆਖਿਰਕਾਰ ਪੰਜਾਬ ਵਿੱਚ ਇਸ ਤਰੀਕੇ ਦੇ ਨਾਲ ਮਾਹੌਲ ਖ਼ਰਾਬ ਹੋ ਰਿਹਾ ਹੈ
ਅਤੇ ਆਮ ਆਦਮੀ ਪਾਰਟੀ ਨੂੰ ਕਾਨੂੰਨ ਵਿਵਸਥਾ ਨੂੰ ਬਹੁਤ ਚੰਗੇ ਤਰੀਕੇ ਦੇ ਨਾਲ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਚ ਮਾਹੌਲ ਖਰਾਬ ਨਾ ਹੋਵੇ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਦੇ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਹਸਪਤਾਲ ਦੇ ਵਿੱਚ ਇਕ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਮੌ ਤ ਹੋ ਗਈ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਵੱਲੋਂ ਡਾਕਟਰ ਦੇ ਦੁਆਰਾ ਗਲਤ ਟੀਕਾ ਲਾਹੁਣ ਦੇ ਆਰੋਪ ਲੱਗੇ ਹਨ ਹਸਪਤਾਲ ਦੇ ਵਿੱਚ ਭਾਰੀ ਹੰਗਾਮਾ ਹੋ ਜਾਂਦਾ ਹੈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਡਾਕਟਰ ਦੇ ਉੱਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਜਿਹੜੀ ਮੰਗ ਹੈ ਉਹ ਰੱਖੀ ਗਈ ਹੈ ਕਿ ਜਿੰਨਾ ਜ਼ਿਆਦਾ ਹੋ ਸਕੇ
ਓਨੀ ਜ਼ਿਆਦਾ ਇਸ ਡਾਕਟਰ ਦੇ ਉਤੇ ਕਾਰਵਾਈ ਕੀਤੀ ਜਾਵੇ ਮ੍ਰਿਤਕ ਲੜਕੀ ਪਰਿਮਲ ਜੀਤ ਕੌਰ ਦੇ ਦੇ ਪਿਤਾ ਦੇ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਬੱਚੀ ਨੂੰ ਪੱਥਰੀ ਦੀ ਪ੍ਰਾਬਲਮ ਸੀ ਜਿਸ ਤੋਂ ਬਾਅਦ ਉਸ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਦੇ ਸਾਰੇ ਟੈਸਟ ਬਿਲਕੁਲ ਨਾਰਮਲ ਸਨ ਅਤੇ ਡਾਕਟਰ ਵੱਲੋਂ ਉਸ ਦਾ ਅਪਰੇਸ਼ਨ ਕੀਤਾ ਜਾਣਾ ਸੀ ਪਰ ਜੋ ਲੜਕੀ ਨੂੰ ਬੇਹੋਸ਼ ਕਰਨ ਦਾ ਟੀਕਾ ਮਾਹਿਰ ਡਾਕਟਰਾਂ ਦੇ ਵੱਲੋਂ ਲਗਾਇਆ ਜਾਣਾ ਸੀ ਉਹ ਇੰਜੈਕਸ਼ਨ ਡਾਕਟਰ ਦੇ ਵੱਲੋਂ ਖੁਦ ਲਗਾ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਡਾਕਟਰਾਂ ਦੀ ਅਣਗਹਿਲੀ ਦੇ ਨਾਲ ਉਸ ਬੱਚੀ ਦੀ ਮੌ ਤ ਹੋ ਗਈ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ
ਕਿ ਮੇਰੀ ਬੱਚੀ ਦੇ ਛੋਟੀਆਂ ਛੋਟੀਆਂ ਪੱਥਰੀਆਂ ਸੀ ਜਿਸ ਵਜ੍ਹਾ ਕਰਕੇ ਡਾਕਟਰ ਕੋਲ ਅਸੀਂ ਜਿਵੇਂ ਹੀ ਉਨ੍ਹਾਂ ਨੂੰ ਲੈ ਕੇ ਗਏ ਡਾਕਟਰ ਨੇ ਸਕੈਨ ਕੀਤੀ ਉਸ ਤੋਂ ਬਾਅਦ ਡਾਕਟਰ ਨੇ ਦੱਸਿਆ ਕਿ ਜਿੰਨਾ ਜਲਦੀ ਹੋ ਸਕੇ ਇਸ ਚੀਜ਼ ਦਾ ਆਪਰੇਸ਼ਨ ਕਰਵਾ ਲਿਆ ਜਾਵੇ ਨਹੀਂ ਤਾਂ ਇਹ ਚੀਜ਼ ਅੱਗੇ ਜਾ ਕੇ ਤਕਲੀਫ਼ ਦੇ ਸਕਦੀ ਹੈ ਅਤੇ ਅੱਗੇ ਜਾ ਕੇ ਕਿਸੇ ਨਸਲੀ ਵਿੱਚ ਚਲੀ ਗਈ ਤਾਂ ਬਹੁਤ ਜ਼ਿਆਦਾ ਪ੍ਰੋਬਲਮ ਹੋਣ ਵਾਲੀ ਹੈ ਜਿਸ ਵਜ੍ਹਾ ਕਰਕੇ ਅਸੀਂ ਤੁਹਾਨੂੰ ਇਹ ਕਹਿਣਾ ਚਾਹੁੰਦੇ ਹਾਂ ਕਿ ਇਸ ਚੀਜ਼ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ