ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਬੀਜੇਪੀ ਵਾਲ਼ਿਆਂ ਦੀ ਕੀਤੀ ਬੋਲਤੀ ਬੰਦ

Uncategorized

ਭਗਵੰਤ ਮਾਨ ਜੋ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਬਹੁਤ ਹੀ ਚੰਗੇ ਚੰਗੇ ਕੰਮ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਦੇ ਵਿੱਚ ਵੀ ਉਹ ਬੇਬਾਕ ਬੋਲਦੇ ਹੋਏ ਨਜ਼ਰ ਆਉਂਦੇ ਹਨ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਵਿਰੋਧੀਆਂ ਦੀਆਂ ਬੋਲਦੀਆਂ ਬੰਦ ਕਰਵਾ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਕੋਲ ਬੋਲਣ ਦੀ ਬਹੁਤੀ ਵਧੀਆ ਕਲਾ ਹੈ ਅਤੇ ਲਾ ਤਾ ਉਸੇ ਤਰੀਕੇ ਦੇ ਨਾਲ ਉਹ ਬੋਲਦੇ ਵੀ ਹਨ ਅਤੇ ਕਿਸੇ ਤੋਂ ਨਹੀਂ ਡਰਦੇ ਅਤੇ ਲਗਾਤਾਰ ਆਪਣੇ ਕੰਮ ਦੇ ਪ੍ਰਤੀ ਬੜੇ ਹੀ ਸੁਚੇਤ ਹਨ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਦੇ ਵਿੱਚ ਹੀ ਨਹੀਂ ਪੂਰੇ ਦੇਸ਼ ਦੇ ਵਿਚ ਅਗਨੀ ਵੀਰ ਯੋਜਨਾ ਜੋ ਸਰਕਾਰ ਨੇ ਲਿਆਂਦੀ ਹੈ ਉਸ ਦਾ ਪੂਰੇ ਦੇਸ਼ ਵਿਚ ਵਿਰੋਧ ਕੀਤਾ ਜਾ ਰਿਹਾ ਹੈ

ਇਸ ਉਤੇ ਹੀ ਭਗਵੰਤ ਮਾਨ ਦੇ ਵੱਲੋਂ ਇਕ ਬਹੁਤ ਵੱਡਾ ਸਵਾਲ ਬੀਜੇਪੀ ਤੇ ਚੁੱਕਿਆ ਜਾਂਦਾ ਹੈ ਕੇਂਦਰ ਸਰਕਾਰ ਵੱਲੋਂ ਲਿਆਂਦੀ ਕਿ ਅਗਨੀਪੱਥ ਯੋਜਨਾ ਦਾ ਪੂਰੇ ਦੇਸ਼ ਵਿਚ ਵਿਰੋਧ ਹੋ ਰਿਹਾ ਹੈ ਅਤੇ ਇਸ ਨੂੰ ਲੈ ਕੇ ਨੌਜਵਾਨ ਪੀੜ੍ਹੀ ਵਿੱਚ ਕਾਫ਼ੀ ਸ਼ੰਕੇ ਹਨ ਅਤੇ ਨੌਜਵਾਨਾਂ ਦੇ ਭਵਿੱਖ ਇਸ ਯੋਜਨਾ ਨਾਲ ਬਰਬਾਦ ਹੋਣਗੇ।ਇਸ ਯੋਜਨਾ ਨੂੰ ਲੈ ਕੇ ਅੱਜ ਪੰਜਾਬ ਦੀ ਵਿਧਾਨ ਸਭਾ ਵਿੱਚ ਵੀ ਡਿਬੇਟ ਕੀਤੀ ਗਈ ਜਿਸ ਦੇ ਸਮਰਥਨ ਵਿੱਚ ਪਹਿਲਾਂ ਬੀਜੇਪੀ ਪਾਰਟੀ ਦੇ ਪ੍ਰਧਾਨ ਅਤੇ ਇੱਕ ਵਿਖੇ ਵਿਧਾਇਕ ਅਸ਼ਵਨੀ ਸ਼ਰਮਾ ਵੱਲੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਸਮਰਥਨ ਕੀਤਾ ਗਿਆ ਅਤੇ ਇਸ ਦੇ ਪੱਖ ਵਿੱਚ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਫੌਜ ਦੀ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਪੜ੍ਹਾਈ ਵੀ ਕਰਵਾਈ ਜਾਵੇਗੀ

ਅਤੇ ਚਾਰ ਸਾਲ ਬਾਅਦ ਇਨ੍ਹਾਂ ਨੌਜਵਾਨਾਂ ਕੋਲ ਕਿਸੇ ਵੀ ਕਿਤੇ ਨੂੰ ਤੋੜਨ ਦੇ ਲਈ ਚੰਗੀ ਰਾਸ਼ੀ ਹੋਵੇਗੀ। ਜਿਸ ਤੋਂ ਬਾਅਦ ਭਗਵੰਤ ਮਾਨ ਵੱਲੋਂ ਅਸ਼ਵਨੀ ਸ਼ਰਮਾ ਤੋਂ ਤਿੱਖੇ ਸਵਾਲ ਪੁੱਛੇ ਗਏ ਭਗਵੰਤ ਮਾਨ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਕਿਸ ਆਧਾਰ ਤੇ ਇਸ ਸਕੀਮ ਦਾ ਸਮਰਥਨ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਨੌਜਵਾਨ ਫ਼ੌਜ ਵਿੱਚ ਮੋਰਚਿਆਂ ਤੇ ਡਟਣਗੇ ਜਾਂ ਕਿਤਾਬਾਂ ਪੜ੍ਹ ਕੇ ਉੱਥੇ ਪੜ੍ਹਾਈ ਕਰਨਗੇ ਇਹ ਸਰਕਾਰ ਕਿਹੋ ਜਿਹੀਆਂ ਗੱਲਾਂ ਕਰ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਜਦੋਂ ਫੌਜ ਵਿੱਚੋਂ ਕੋਈ ਰਿਟਾਇਰ ਹੋ ਕੇ ਆਉਂਦਾ ਸੀ ਤਾਂ ਉਸ ਦਾ ਬਹੁਤ ਸਨਮਾਨ ਕੀਤਾ ਜਾਂਦਾ ਸੀ ਪਰ ਹੁਣ ਜਦੋਂ ਇੱਕੀ ਸਾਲ ਦੇ ਨੌਜਵਾਨਾਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ ਤਾਂ ਉਨ੍ਹਾਂ ਦੇ ਭਵਿੱਖ ਦਾ ਕੀ ਹੋਵੇਗਾ

ਇਹ ਨੌਜਵਾਨਾਂ ਨਾਲ ਮਜ਼ਾਕ ਹੈ ਅਤੇ ਦੇਸ਼ ਦੀ ਫੌਜ ਦਾ ਵੀ ਇਸ ਨਾਲ ਮਨੋਬਲ ਘਟੇਗਾ।ਉਨ੍ਹਾਂ ਨੇ ਕਿਹਾ ਕੀ ਸਰਕਾਰ ਪੈਨਸ਼ਨਾਂ ਦੇ ਖ਼ਰਚੇ ਤੋਂ ਬਚਣ ਲਈ ਅਜਿਹੀਆਂ ਸਕੀਮਾਂ ਲਿਆ ਰਹੀ ਹੈ ਅਤੇ ਉਹ ਇਸ ਦਾ ਵਿਰੋਧ ਕਰਦੇ ਹਨ ਇਹ ਯੋਜਨਾ ਦੇਸ਼ ਦੇ ਪੱਖ ਵਿੱਚ ਨਹੀਂ ਹੈ ਕੇਂਦਰ ਸਰਕਾਰ ਨੂੰ ਇਸ ਉਪਰ ਮੁੜ ਵਿਚਾਰ ਕਰਨੀ ਚਾਹੀਦੀ ਹੈ ਅਤੇ ਨੌਜਵਾਨਾਂ ਦੀ ਗੱਲ ਵੀ ਸੁਣਨੀ ਚਾਹੀਦੀ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *