ਪੰਜਾਬ ਵਿਧਾਨ ਸਭਾ ਚ ਹੋ ਗਿਆ ਹੰਗਾਮਾ ਆਖ਼ਰੀ ਦਿਨ ਪੈ ਗਿਆ ਰੌਲਾ

Uncategorized

ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਵੱਖ ਵੱਖ ਪਾਰਟੀਆਂ ਦੇ ਵਲੋਂ ਆਪਣੇ ਆਪਣੇ ਵਿਚਾਰ ਜੜੇ ਹਨ ਉਹ ਰੱਖੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਬਜਟ ਵੀ ਪਾਸ ਕੀਤਾ ਗਿਆ ਬਜਟ ਪਾਸ ਕਰਨ ਤੋਂ ਬਾਅਦ ਇਹ ਸੈਸ਼ਨ ਲੰਬੇ ਸਮੇਂ ਤੱਕ ਚਲਦਾ ਹੈ ਤਕਰੀਬਨ ਪੰਜ ਦਿਨ ਤੱਕ ਇਹ ਸੈਸ਼ਨ ਹੋ ਚੁੱਕਿਆ ਹੈ ਅਤੇ ਅੱਜ ਦਾ ਆਖਰੀ ਦਿਨ ਰੱਖਿਆ ਗਿਆ ਹੈ ਪੰਜ ਦਿਨ ਦੇ ਇਸ ਸੈਸ਼ਨ ਦੇ ਵਿੱਚ ਬਹੁਤ ਸਾਰੀਆਂ ਗੱਲਾਂ ਸਾਹਮਣੇ ਆਈਆਂ ਬਹੁਤ ਸਾਰੇ ਲੋਕਾਂ ਦੇ ਵਲੋਂ ਗੱਲਾਂ ਕੀਤੀਆਂ ਗਈਆਂ ਬਹੁਤ ਜ਼ਿਆਦਾ ਸਦਨ ਦੇ ਵਿਚ ਹੰਗਾਮਾ ਵੀ ਹੋਇਆ ਅਤੇ ਵਿਰੋਧੀ ਪਾਰਟੀਆਂ ਦੇ ਵੱਲੋਂ ਬਜਟ ਦੇ ਉੱਤੇ ਕਈ ਤਰ੍ਹਾਂ ਦੇ ਸਵਾਲ ਵੀ ਚੁੱਕੇ ਗਏ ਇਹ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ

ਕਿ ਆਖਿਰਕਾਰ ਵਿਰੋਧੀ ਧਿਰਾਂ ਇਨ੍ਹਾਂ ਚੀਜ਼ਾਂ ਦੇ ਤੇ ਸਵਾਲ ਚੁੱਕ ਰਹੀਆਂ ਹਨ ਪੰਜਾਬ ਦੀ ਵਿਧਾਨ ਸਭਾ ਦਾ ਸਤਰ ਚੱਲ ਰਿਹਾ ਹੈ।ਜਿਸ ਦਾ ਲਾਈਵ ਪ੍ਰਸਾਰਨ ਵੱਖ ਵੱਖ ਮੀਡੀਆ ਚੈਨਲਾਂ ਉਪਰ ਵਿਖਾਇਆ ਜਾ ਰਿਹਾ ਹੈ।ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉੱਪਰ ਕਾਫੀ ਸਵਾਲ ਵੀ ਖੜ੍ਹੇ ਕੀਤੇ ਗਏ ਅਤੇ ਇਸ ਦੇ ਨਾਲ ਹੀ ਕਈ ਹੋਰ ਮੁੱਦੇ ਵੀ ਉਭਾਰੇ ਗਏ ਜਿਨ੍ਹਾਂ ਦਾ ਜਵਾਬ ਆਮ ਆਦਮੀ ਪਾਰਟੀ ਵੱਲੋਂ ਤਰਕ ਨਾਲ ਦਿੱਤਾ ਗਿਆ।ਅੱਜ ਦੇ ਵਿਧਾਨਸਭਾ ਸੈਸ਼ਨ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਪਣੇ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਪੇਸ਼ ਕੀਤੀਆਂ ਅਤੇ ਇਨ੍ਹਾਂ ਉੱਪਰ ਕੰਮ ਸ਼ੁਰੂ ਕਰਨੇ ਲਈ ਸਰਕਾਰ ਕੋਲੋਂ ਮਦਦ ਮੰਗੀ।

ਵਿਧਾਨ ਸਭਾ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਵਿਰੋਧੀ ਪਾਰਟੀ ਵੱਲੋਂ ਸਵਾਲ ਉਠਾਏ ਗਏ ਜਿਸ ਦੇ ਚੱਲਦੇ ਕਾਫੀ ਤਣਾਅ ਵੀ ਵੇਖਣ ਨੂੰ ਮਿਲਿਆ।ਪਰ ਅੱਜ ਦੇ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਉਪਰ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਇਸ ਸੈਸ਼ਨ ਦੌਰਾਨ।ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਸਰਕਾਰੀ ਬੱਸਾਂ ਦੀ ਸੁਵਿਧਾ ਪ੍ਰਦਾਨ ਕਰਨ ਉੱਤੇ ਵੀ ਇਕ ਮਤਾ ਪੇਸ਼ ਕੀਤਾ ਗਿਆ ਜਿਸ ਬਾਰੇ ਬੋਲਦਿਆਂ ਵਿਧਾਇਕ ਦਾ ਕਹਿਣਾ ਸੀ ਕਿ ਤੇਈ ਪਿੰਡਾਂ ਵਿਚ ਸਰਕਾਰੀ ਬੱਸਾਂ ਜਾਂ ਆਵਾਜਾਈ ਦੇ ਸਾਧਨਾਂ ਦੀ ਘਾਟ ਹੋਣ ਦੇ ਕਾਰਨ ਉਹ ਦੂਸਰੇ ਇਲਾਕਿਆਂ ਤੋਂ ਟੁੱਟ ਜਾਂਦੇ ਹਨ ਅਤੇ ਉਨ੍ਹਾਂ ਦੇ ਬੱਚੇ ਪੜ੍ਹ ਲਿਖ ਨਹੀਂ ਆਉਂਦੇ ਅਤੇ ਉਂਜ ਦੁਨੀਆਂਦਾਰੀ ਵਿੱਚ ਬਹੁਤ ਪਿੱਛੇ ਰਹਿ ਜਾਂਦੇ ਹਨ

ਇਕ ਬਹੁਤ ਵੱਡੀ ਸਮੱਸਿਆ ਹੈ ਅਤੇ ਸਰਕਾਰ ਨੂੰ ਇਸ ਉੱਪਰ ਵੀ ਜਲਦ ਕੰਮ ਕਰਨਾ ਚਾਹੀਦਾ ਹੈ।ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਵੀ ਵਿਧਾਨ ਸਭਾ ਵਿੱਚ ਡਿਬੇਟ ਹੋਈ।ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਦੇ ਅਧਿਕਾਰ ਖੇਤਰ ਚੋਂ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਲਿਆਉਣ ਦੀ ਗੱਲ ਕੀਤੀ ਗਈ।ਇਸ ਤੋਂ ਇਲਾਵਾ ਹੋਰ ਵੀ ਪੰਜਾਬ ਦੀਆਂ ਕਈ ਸਮੱਸਿਆਵਾਂ ਨੂੰ ਉਭਾਰਿਆ ਗਿਆ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ ਇਹ ਜਾਣਕਾਰੀ

ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *