ਆਮ ਆਦਮੀ ਪਾਰਟੀ ਵੱਲੋਂ ਪੇਸ਼ ਕੀਤੇ ਬਜਟ ਤੇ ਰਾਜਸਥਾਨ ਦੀ ਨਹਿਰ ਤੇ 780 ਕਰੋੜ ਕਿਉਂ

Uncategorized

ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਵੀ ਆਈ ਹੈ ਉਦੋਂ ਤੋਂ ਹੀ ਪੰਜਾਬ ਦੇ ਮਾਹੌਲ ਦੇ ਵਿੱਚ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ ਪੰਜਾਬ ਦੇ ਵਿੱਚ ਪ੍ਰਸ਼ਾਸਨ ਨਾਮ ਦੀ ਚੀਜ਼ ਦੇਖਣ ਨੂੰ ਨਹੀਂ ਮਿਲ ਰਹੀ ਹੈ ਦਿਨ ਦਿਹਾੜੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਬਹੁਤ ਵੱਡੀ ਜਿਹੜੀ ਖ਼ਬਰ ਸਾਹਮਣੇ ਆ ਰਹੀ ਹੈ ਉਹ ਹੈ ਕਿ ਆਮ ਆਦਮੀ ਪਾਰਟੀ ਨੇ ਬਜਟ ਪਾਸ ਕੀਤਾ ਇਸ ਬਜਟ ਦੇ ਵਿਚ ਸੱਤ ਸੌ ਅੱਸੀ ਕਰੋੜ ਰੁਪਿਆ ਰਾਜਸਥਾਨ ਦੀ ਨਹਿਰ ਨੂੰ ਪੱਕਾ ਕਰਨ ਵਾਸਤੇ ਲਗਾਇਆ ਜਾਵੇਗਾ ਸਮਝ ਨਹੀਂ ਆ ਰਹੀ ਕਿ ਆਖਿਰਕਾਰ ਇਹੋ ਜਿਹਾ ਬਜਟ ਕਿਉਂ ਲੈ ਕੇ ਆਉਂਦਾ ਜਦ ਕਿ ਉਹ ਪਾਣੀ ਰਾਜਸਥਾਨ ਨੂੰ ਜਾਣੇ ਤਾਂਹੀਂ ਫ਼ਰਜ ਬਣਦਾ ਸੀ ਰਾਜਸਥਾਨ ਸਰਕਾਰ ਦਾ ਆਖਿਰਕਾਰ ਪੰਜਾਬ ਸਰਕਾਰ ਇਸ ਚੀਜ਼ ਨੂੰ ਕਿਉਂ ਪੱਕਾ ਕਰਕੇ ਦੇਵੇ ਇਹ ਗੱਲ ਕੁਝ ਹਜ਼ਮ ਨਹੀਂ

ਆਈ ਪੰਜਾਬ ਵਿੱਚ ਵਿਧਾਨ ਸਭਾ ਦਾ ਸਤਰ ਚੱਲ ਰਿਹਾ ਹੈ ਅਤੇ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਜਿਸ ਦੌਰਾਨ ਲੀਡਰ ਇੱਕ ਦੂਜੇ ਉੱਪਰ ਸਵਾਲ ਖੜ੍ਹੇ ਕਰਦੇ ਹੋਏ ਨਜ਼ਰ ਆਏ।ਲੀਡਰਾਂ ਵੱਲੋਂ ਇਕ ਦੂਜੇ ਨੂੰ ਜ਼ਨਾਨੀਆਂ ਵਾਂਗ ਮਿਹਣੇ ਦਿੱਤੇ ਗਏ।ਜਿਸ ਉੱਤੇ ਇੱਕ ਹੁਣ ਨੌਜਵਾਨ ਵੀਰ ਨੇ ਵੀਡੀਓ ਪਾ ਕੇ ਪੰਜਾਬ ਦੇ ਲੀਡਰਾਂ ਦੀ ਲਾਹ ਪਾਹ ਕੀਤੀ ਹੈ ਅਤੇ ਇਸ ਨੌਜਵਾਨ ਦਾ ਕਹਿਣਾ ਹੈ ਕਿ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਹੋਏ ਸੱਤਰ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅੱਜ ਵੀ ਸਾਡੀਆਂ ਉਹੀ ਸਮੱਸਿਆਵਾਂ ਹਨ ਅੱਜ ਵੀ ਸਾਡੇ ਲੀਡਰ ਸਿੱਖਿਆ ਅਤੇ ਪਾਣੀ ਨੂੰ ਲੈ ਕੇ ਵਿਧਾਨ ਸਭਾ ਵਿੱਚ ਲੜ ਝਗੜ ਰਹੇ ਹਨ ਇਸ ਤੋਂ ਇਲਾਵਾ ਇਸ ਨੌਜਵਾਨ ਵੀਰ ਨੇ ਭਗਵੰਤ ਮਾਨ ਦੀ ਸਰਕਾਰ ਉੱਪਰ ਵੀ ਸਵਾਲ ਖੜ੍ਹੇ ਕੀਤੇ

ਅਤੇ ਕਿਹਾ ਕਿ ਇੱਕ ਪੋਸਟ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਸੱਤ ਸੌ ਅੱਸੀ ਕਰੋੜ ਰੁਪਏ ਦੀ ਰਾਸ਼ੀ ਰਾਜਸਥਾਨ ਅਤੇ ਦਿੱਲੀ ਨੂੰ ਜਾਣ ਵਾਲੀਆਂ ਨਹਿਰਾਂ ਦੀ ਮੁਰੰਮਤ ਲਈ ਵਰਤੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਭਗਵੰਤ ਮਾਨ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿਉਂ ਪੰਜਾਬ ਦੇ ਲੋਕਾਂ ਦਾ ਪੈਸਾ ਦੂਸਰੀ ਸਟੇਟ ਦੇ ਕੰਮ ਵਾਸਤੇ ਵਰਤ ਰਹੇ ਹਨ ਇਕ ਤਾਂ ਸਾਡਾ ਪਾਣੀ ਮੁਫ਼ਤ ਵਿੱਚ ਜਾ ਰਿਹਾ ਹੈ ਦੂਸਰਾ ਅਸੀਂ ਨਹਿਰਾਂ ਵੀ ਪੱਕੀਆਂ ਆਪ ਕਰਕੇ ਦੇਈਏ ਇਹ ਤਾਂ ਉਹ ਗੱਲ ਹੋ ਗਈ ਕਿ ਕਿਸੇ ਨੂੰ ਗੱਡੀ ਵੀ ਆਪਣੀ ਦੇਈਏ ਅਤੇ ਉਸ ਵਿੱਚ ਤੇਲ ਵੀ ਆਪ ਹੀ ਪੁਆ ਕੇ ਦੇ ਗਏ।ਇਹ ਕਿੱਥੋਂ ਦਾ ਇਨਸਾਫ਼ ਹੈ

ਅਤੇ ਪੰਜਾਬ ਦੇ ਲੋਕਾਂ ਦਾ ਪੈਸਾ ਅਜਿਹੇ ਕੰਮਾਂ ਵਿੱਚ ਬਰਬਾਦ ਕੀਤਾ ਜਾ ਰਿਹਾ ਹੈ ਜੇਕਰ ਇਹੀ ਪੈਸਾ ਪੰਜਾਬ ਦੇ ਹਸਪਤਾਲਾਂ ਅਤੇ ਸਿੱਖਿਆ ਪ੍ਰਣਾਲੀ ਵਿਚ ਖਰਚਿਆ ਜਾਵੇ ਤਾਂ ਪੰਜਾਬ ਦੇ ਲੋਕਾਂ ਦੀ ਹਾਲਤ ਕੁਝ ਸੁਧਰੇਗੀ।ਇਸ ਨੌਜਵਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਮਾਜ ਸੇਵੀ ਸੰਸਥਾਵਾਂ ਸਾਂਭ ਰਹੀਆਂ ਹਨ ਅਤੇ ਉਹ ਸਰਕਾਰਾਂ ਵਾਲੇ ਕੰਮ ਕਰ ਰਹੀਆਂ ਹਨ ਪਰ ਸਰਕਾਰਾਂ ਨੂੰ ਇਹ ਕੰਮ ਦਿਖਾਈ ਨਹੀਂ ਦਿੰਦੇ ਅਤੇ ਹੋਰ ਪਾਸੇ ਫ਼ਜ਼ੂਲ ਖ਼ਰਚੀ ਕੀਤੀ ਜਾ ਰਹੀ ਹੈ।ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ ਇਹ ਜਾਣਕਾਰੀ

ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.