ਡੋਕੀ ਲੱਗਾ ਅਮਰੀਕਾ ਜਾ ਰਹੇ 42 ਲੋਕਾਂ ਦੀ ਮੌ ਤ

Uncategorized

ਪੰਜਾਬ ਦੇ ਲੋਕਾਂ ਨੂੰ ਅਕਸਰ ਹੀ ਬਹੁਤੀ ਜ਼ਿਆਦਾ ਸਮਝਾਇਆ ਜਾਂਦਾ ਹੈ ਕਿ ਏਜੰਟਾਂ ਦੇ ਝਾਂਸੇ ਵਿਚ ਨਾ ਆ ਜਾਵੇ ਤਕਰੀਬਨ ਚਾਲੀ ਤੋਂ ਲੈ ਕੇ ਬਿਆਲੀ ਲੱਖ ਰੁਪਿਆ ਖਰਚ ਕਰਕੇ ਪਰਿਵਾਰ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਦੇ ਵਿਚ ਭੇਜ ਦਿੰਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਬੱਚੇ ਉੱਥੇ ਜਾ ਕੇ ਤਰੱਕੀ ਕਰਨਗੇ ਅਤੇ ਉਹ ਜਦੋਂ ਤਰੱਕੀ ਕਰਨਗੇ ਤਾਂ ਉਥੇ ਚੰਗਾ ਪੈਸਾ ਕਮਾਉਣ ਗਏ ਅਤੇ ਉਨ੍ਹਾਂ ਦਾ ਚੰਗਾ ਭਵਿੱਖ ਹੋਵੇਗਾ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਅਮਰੀਕਾ ਦੇ ਵਿਚ ਚੰਗਾ ਭਵਿੱਖ ਹੈ ਜੇਕਰ ਤੁਸੀਂ ਉੱਥੇ ਇੱਕ ਵਾਰ ਪਹੁੰਚ ਜਾਂਦੇ ਹੋ ਤਾਂ ਤੁਹਾਡਾ ਉਥੇ ਭਵਿੱਖ ਸੰਵਰ ਜਾਂਦਾ ਹੈ ਪਰ ਸਵਾਲ ਇਥੇ ਇਹ ਖੜ੍ਹਾ ਹੁੰਦਾ ਹੈ ਕਿ ਆਖਰਕਾਰ ਅਮਰੀਕਾ ਦੇਸ਼ ਵਿੱਚ ਜਾਣਾ ਹੈ ਤਾਂ ਸਹੀ ਤਰੀਕੇ ਦੇ ਨਾਲ ਜਾਓ

ਜੇਕਰ ਤੁਸੀਂ ਗ਼ਲਤ ਰਾਸਤਾ ਚੁਣੋਗੇ ਤੌਰ ਤੇ ਗ਼ਲਤ ਨਤੀਜੇ ਜ਼ਰੂਰ ਨਿਕਣਗੇ ਅਕਸਰ ਬਹੁਤ ਸਾਰੀਆਂ ਵੀਡੀਓਜ਼ ਜੀਆ ਪਿਛਲੇ ਲੰਬੇ ਸਮੇਂ ਤੋਂ ਆ ਰਹੀਆਂ ਹਨ ਪਰ ਇਸ ਵਾਰ ਦੀ ਜੋ ਵੀਡੀਓ ਸਾਹਮਣੇ ਆਈ ਹੈ ਇਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਇਹ ਅਸੀਂ ਕਿਉਂ ਕਹਿ ਰਹੇ ਹਾਂ ਅਸੀਂ ਇਸ ਲਈ ਕਹਿ ਰਿਹਾ ਹਾਂ ਕਿਉਂਕਿ ਟਰਾਲੇ ਦੇ ਵਿੱਚ ਤਕਰੀਬਨ ਸੱਤਰ ਨੌਜਵਾਨ ਅਤੇ ਕੁਝ ਹੋਰ ਸਟੇਟਾਂ ਦੇ ਮੌਜੂਦ ਨੌਜਵਾਨ ਸੀ ਜਿਨ੍ਹਾਂ ਦੀ ਗਰਮੀ ਅੰਦਰ ਵਧਣ ਦੀ ਕਰਕੇ ਮੌ ਤ ਹੋ ਜਾਂਦੀ ਹੈ ਦੋਸਤੋ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਡੇ ਸਾਹਮਣੇ ਅਮਰੀਕਾ ਤੋਂ ਆ ਰਹੀ ਹੈ ਜਿਥੇ ਅਮਰੀਕਾ ਦੀ ਟੈਕਸਾਸ ਸਟੇਟ ਵਿੱਚ 42 ਇਨਸਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ।

ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਲੋਕ ਇਕ ਟਰੈਕਟਰ ਟ੍ਰੇਲਰ ਦੇ ਵਿੱਚ ਲੁਕ ਕੇ ਅਮਰੀਕਾ ਵਿਚ ਦਾਖਲ ਹੋ ਰਹੇ ਸਨ ਜਾਂ ਕਹਿ ਲਵੋ ਕਿ ਏ ਡੌਂਕੀ ਲਗਾ ਕੇ ਅਮਰੀਕਾ ਜਾਣਾ ਚਾਹੁੰਦੇ ਸਨ।ਪਰ ਇਹ ਸਫ਼ਰ ਇਨ੍ਹਾਂ ਲੋਕਾਂ ਦੀ ਜ਼ਿੰਦਗੀ ਦਾ ਆਖ਼ਰੀ ਸਫ਼ਰ ਬਣ ਗਿਆ।ਦੱਸਿਆ ਜਾ ਰਿਹਾ ਹੈ ਕਿ ਇਸ ਟਰੇਲਰ ਵਿੱਚ ਸੱਠ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਪੰਦਰਾਂ ਦੀ ਹਾਲਤ ਅਜੇ ਵੀ ਗੰਭੀਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਅਮਰੀਕਾ ਦੀ ਟੈਕਸਾਸ ਸਟੇਟ ਵਿੱਚ ਬਹੁਤ ਜ਼ਿਆਦਾ ਗਰਮੀ ਪੈਂਦੀ ਹੈ ਜਿਸ ਕਾਰਨ ਟ੍ਰੇਲਰ ਵਿੱਚ ਇਨ੍ਹਾਂ ਦੀ ਦਮ ਘੁੱਟਣ ਅਤੇ ਗਰਮੀ ਨਾਲ ਮੌਤ ਹੋ ਗਈ।ਇਨ੍ਹਾਂ ਲਈ ਕੋਈ ਵੀ ਹਵਾ ਜਾਂ ਏਸੀ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ

ਕਿਉਂਕਿ ਇਹ ਲੋਕ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਸ਼ਾਮਲ ਹੋ ਰਹੇ ਸਨ ਇਸ ਲਈ ਅਜਿਹੇ ਲੋਕ ਜ਼ਿਆਦਾ ਸ਼ਿਕਾਇਤਾਂ ਵੀ ਨਹੀਂ ਕਰਦੇ ਅਤੇ ਡੌਂਕੀ ਲਵਾਉਣ ਵਾਲਿਆਂ ਦੀ ਉਨ੍ਹਾਂ ਨੂੰ ਮੰਨਣੀ ਪੈਂਦੀ ਹੈ।ਜਿਵੇਂ ਹੀ ਇਹ ਖਬਰ ਸਾਹਮਣੇ ਆਈ ਤਾਂ ਦੁਨੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਅਮਰੀਕਾ ਵਿੱਚ ਵੀ ਇਸ ਘਟਨਾ ਨੂੰ ਲੈ ਕੇ ਕਾਫ਼ੀ ਚਿੰਤਾ ਦਾ ਮਾਹੌਲ ਹੈ।ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਡੌਂਕੀ ਲਗਾਉਂਦੇ ਹੋਏ ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਇਆ ਹੈ ਪਰ ਇਸਦੇ ਬਾਵਜੂਦ ਲੋਕ ਚੰਗੇ ਭਵਿੱਖ ਦੀ ਆਸ ਵਿੱਚ ਅਮਰੀਕਾ ਪਹੁੰਚਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ।ਇਹ ਲੋਕ ਵੀ ਜ਼ਿਆਦਾਤਰ ਗ਼ਰੀਬ ਦੇਸ਼ਾਂ ਨਾਲ ਹੀ ਸਬੰਧ ਰੱਖਣ ਵਾਲੇ ਸਨ ਅਤੇ ਇਨ੍ਹਾਂ ਵਿੱਚ ਪੰਜਾਬੀਆਂ ਦੀ ਗਿਣਤੀ ਕਾਫੀ ਵੱਡੀ ਦੱਸੀ ਜਾ ਰਹੀ ਹੈ।

ਟ੍ਰੇਲਰ ਵਿੱਚ ਬੱਚਿਆਂ ਦੀ ਵੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜੋ ਆਪਣੇ ਮਾਂ ਪਿਓ ਨਾਲ ਇਸ ਸਫ਼ਰ ਵਿੱਚ ਸਨ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *