ਵੱਡੇ ਵੱਡੇ ਅਫ਼ਸਰ ਵੀ ਰਿਸ਼ਵਤ ਲੈਣ ਤੋਂ ਨਹੀਂ ਆਉਂਦੀ ਬਾਜ਼, ਆਹ ਵੇਖੋ

Uncategorized

ਸਮਝ ਇਹ ਨਹੀਂ ਆ ਰਹੀ ਕਿ ਆਖਿਰਕਾਰ ਸਾਡੇ ਪੰਜਾਬ ਨੂੰ ਕੀ ਹੋ ਚੁੱਕਿਆ ਹੈ ਇੰਨੇ ਵੱਡੇ ਵੱਡੇ ਅਫ਼ਸਰ ਜਿਨ੍ਹਾਂ ਦੀਆਂ ਤਨਖ਼ਾਹਾਂ ਲੱਖਾਂ ਦੇ ਵਿਚ ਹੁੰਦੀਆਂ ਹਨ ਉਨ੍ਹਾਂ ਦੇ ਵੱਲੋਂ ਵੀ ਰਿਸ਼ਵਤ ਲੈਣ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾਂਦਾ ਹੈ ਮੈਂ ਇੱਥੇ ਸਾਰੇ ਅਫ਼ਸਰਾਂ ਦੀ ਗੱਲ ਨਹੀਂ ਕਰ ਰਿਹਾ ਹਾਂ ਪਰ ਕੁਝ ਇਹੋ ਜਿਹੇ ਅਫ਼ਸਰ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜੇ ਵੀ ਰਿਸ਼ਵਤ ਲੈਣ ਦਾ ਸਿਲਸਿਲਾ ਲਗਾਤਾਰ ਚਲਾਇਆ ਜਾ ਰਿਹਾ ਸਮਝ ਨਹੀਂ ਆਉਂਦੀ ਕਿ ਏਨੀਆਂ ਵੱਡੀਆਂ ਵੱਡੀਆਂ ਪੋਸਟਾਂ ਲੈਣ ਤੋਂ ਬਾਅਦ ਲੱਖਾਂ ਰੁਪਏ ਤਨਖ਼ਾਹਾਂ ਲੈਣ ਤੋਂ ਬਾਅਦ ਫਿਰ ਵੀ ਇਨ੍ਹਾਂ ਨੂੰ ਰਿਸ਼ਵਤ ਲੈਣ ਦੀ ਕੀ ਜ਼ਰੂਰਤ ਪੈ ਜਾਂਦੀ ਹੈ ਇਹ ਇਕ ਬਹੁਤ ਵੱਡਾ ਸਵਾਲ ਸਾਡੇ ਜ਼ਿਹਨ ਦੇ ਵਿਚ ਚੱਲਦਾ ਹੀ ਰਹਿੰਦਾ ਹੈ ਕੀ ਤੁਹਾਨੂੰ ਪਤਾ ਹੈ

ਅੱਜ ਇਕ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਰਿਸ਼ਵਤ ਲੈਣ ਦੇ ਮਾਮਲੇ ਚ ਆਮ ਆਦਮੀ ਪਾਰਟੀ ਨੇ ਕਿਹਾ ਸੀ ਅਸੀਂ ਪੰਜਾਬ ਚੋਂ ਭ੍ਰਿਸ਼ਟਾਚਾਰ ਬਿਲਕੁਲ ਖਤਮ ਕਰ ਦੇਵਾਂਗੇ ਅਤੇ ਲਗਾਤਾਰ ਆਨੰਦ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਅਤੇ ਵੱਡੇ ਵੱਡੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਦੁਬਾਰਾ ਫੜਿਆ ਜਾ ਰਿਹਾ ਹੈ ਅਤੇ ਨਾਲ ਲੋਕ ਵੀ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਰਿਸ਼ਵਤਖੋਰੀ ਕਰ ਰਹੇ ਮੁਲਾਜ਼ਮਾਂ ਦੀ ਸ਼ਾਮਤ ਆਈ ਹੋਈ ਹੈ।ਸੀਐਮ ਭਗਵੰਤ ਮਾਨ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਉੱਤੇ ਸਰਕਾਰ ਵੱਲੋਂ ਸ਼ਿਕਾਇਤਾਂ ਲਈਆਂ ਜਾ ਰਹੀਆਂ ਹਨ

ਅਤੇ ਦੋਸ਼ੀਆਂ ਉੱਪਰ ਕਾਰਵਾਈ ਵੀ ਲਗਾਤਾਰ ਕੀਤੀ ਜਾ ਰਹੀ।ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਗੁਰਦਾਸਪੁਰ ਤੋਂ ਆਇਆ ਸੀ ਜਦੋਂ ਇਕ ਡਰੱਗ ਇੰਸਪੈਕਟਰ ਵੱਲੋਂ ਨੱਬੇ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਇਹ ਸ਼ਿਕਾਇਤ ਇੱਕ ਅਸ਼ੀਸ਼ ਸ਼ਰਮਾ ਨਾਮ ਦੇ ਵਿਅਕਤੀ ਨੇ ਕਰਵਾਈ ਸੀ।ਜੋ ਇਸ ਮਹਿਲਾ ਅਧਿਕਾਰੀ ਕੋਲ ਮੈਡੀਕਲ ਦੀ ਦੁਕਾਨ ਦਾ ਲਾਇਸੈਂਸ ਲੈਣ ਲਈ ਪਹੁੰਚਿਆ ਪਰ ਅੱਗਿਓਂ ਮੈਡਮ ਵੱਲੋਂ ਨੱਬੇ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ।ਉਸ ਸਮੇਂ ਤਾਂ ਇਹ ਵਿਅਕਤੀ ਨੇ ਕੁਝ ਨਹੀਂ ਕਿਹਾ ਅਤੇ ਜਦੋਂ ਇਸ ਮਹਿਲਾ ਅਧਿਕਾਰੀ ਦੇ ਨਾਲ ਕੰਮ ਕਰ ਰਹੇ ਮੁਲਾਜ਼ਮ ਨੂੰ ਤੀਹ ਹਜ਼ਾਰ ਰੁਪਏ ਦਿੱਤੇ ਗਏ ਤਾਂ ਇਸ ਦੀ ਵੀਡੀਓ ਉਨ੍ਹਾਂ ਨੇ ਬਣਾ ਲਈ ਅਤੇ ਸਬੂਤ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ

ਨੰਬਰ ਉੱਤੇ ਭੇਜ ਦਿੱਤੇ।ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਕਾਰਵਾਈ ਕਰਦੇ ਹੋਏ ਬਬਲੀਨ ਕੌਰ ਨਾਮ ਦੀ ਇਸ ਮਹਿਲਾ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਕੋਰਟ ਵਿਚ ਪੇਸ਼ ਕੀਤਾ ਗਿਆ।ਅੱਜ ਫਿਰ ਬਬਲੀਨ ਕੌਰ ਨੂੰ ਕੋਰਟ ਵਿਚ ਪੇਸ਼ ਕੀਤਾ ਜਾਣਾ ਸੀ।ਹੁਣ ਵੇਖਣਾ ਹੋਵੇਗਾ ਕਿ ਕੋਟ ਇਸ ਮਾਮਲੇ ਵਿਚ ਬਬਲੀਨ ਕੌਰ ਨੇ ਰਾਹਤ ਦਿੰਦੀ ਹੈ ਜਾਂ ਨਹੀਂ।ਤੁਸੀਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਕਾਰਵਾਈਆਂ ਬਾਰੇ ਕੀ ਸੋਚਦੇ ਹੋ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ

ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.