ਸੀਐਮ ਮਾਨ ਕੇਜਰੀਵਾਲ ਤੇ ਪਏ ਭਾਰੂ ਆਪਣੇ ਕਰੀਬੀਆਂ ਨਾਲ ਨਵੀਂ ਟੀਮ ਕਰ ਲਈ ਤਿਆਰ !

Uncategorized

ਸੀਐਮ ਮਾਨ ਕੇਜਰੀਵਾਲ ਤੇ ਪਏ ਭਾਰੂ ਆਪਣੇ ਕਰੀਬੀਆਂ ਨਾਲ ਨਵੀਂ ਟੀਮ ਕਰ ਲਈ ਤਿਆਰ !

ਭਗਵੰਤ ਸਿੰਘ ਮਾਨ ਦੀ ਨਵੀਂ ਕੈਬਨਿਟ ਮੀਟਿੰਗ ਦੌਰਾਨ ਬਹੁਤ ਸਾਰੇ ਅਜਿਹੇ ਵੱਡੇ ਵੱਡੇ ਫ਼ੈਸਲੇ ਲੈ ਗਏ ਹਨ ਅਤੇ ਦੋਸਤੋ ਤੁਹਾਨੂੰ ਦੱਸਦੀ ਸੀ ਕੱਲ੍ਹ ਸ਼ਾਮ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਨਵੇਂ ਮੰਤਰੀਆਂ ਦਾ ਚਲਾਨ ਕੀਤਾ ਜਾਵੇਗਾ ਦੋਸਤੋ ਤੁਹਾਨੂੰ ਦੱਸਦੀ ਕਿ ਕਿਨ੍ਹਾਂ ਕਿਨ੍ਹਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ ਇਸ ਕੈਬਨਿਟ ਦੀ ਮੀਟਿੰਗ ਦੇ ਵਿੱਚ ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਕੁਝ ਨਾ ਕੁਝ ਅਜਿਹੀਆਂ ਨਵੀਆਂ ਹਲਚਲ ਦੇਖਣ ਨੂੰ ਮਿਲਦੀਆਂ ਹਨ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਦੀ ਸਰਕਾਰ ਵੱਲੋਂ ਇਕ ਨਵੀਂ ਟੀਮ ਤਿਆਰ ਕਰਨ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਤੁਹਾਨੂੰ ਦੱਸਦੀ ਕਿ ਪੰਜਾਬ ਦੇ ਨਵੇਂ ਬਣੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਹੁਣ ਨਵੇਂ ਮੰਤਰੀ ਮੰਡਲ ਦੀ ਤਿਆਰੀ ਕੀਤੀ ਜਾ ਰਹੀ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਬਹੁਤ ਸਾਰੀਆਂ ਅਜਿਹੀਆਂ ਹਲਚਲਾਂ ਵੇਖਣ ਨੂੰ ਮਿਲ ਰਹੀਆਂ ਹਨ ਜਿਹੜੀ ਕਿ ਇੱਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੀ ਸਿਆਸਤ ਨੂੰ ਲੈ ਕੇ ਆਏ ਦਿਨ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਹੁਣ ਪੰਜਾਬ ਕੈਬਨਿਟ ਮੀਟਿੰਗ ਵਿਚ ਹੋਈਆਂ ਕੁਝ ਅਜਿਹੀਆਂ ਗੱਲਾਂ ਨੂੰ ਸਾਹਮਣੇ ਰੱਖਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੁਣ ਦੇਖਿਆ ਜਾ ਰਿਹਾ ਹੈ ਕਿ ਕੱਲ੍ਹ ਦੀ ਸ਼ਾਮ ਦੀ ਮੀਟਿੰਗ ਦੌਰਾਨ ਦੇਖੋ ਕਿਹੜੇ ਕਿਹੜੇ ਮੰਤਰੀਆਂ ਨੂੰ ਮੰਤਰੀ ਮੰਡਲ ਦੀ ਬੈਠਕ ਵਿੱਚ ਉਠਾਇਆ ਜਾਵੇਗਾ

ਕਿਉਂਕਿ ਦੋਸਤੋ ਤੁਹਾਨੂੰ ਦੱਸਦੀ ਕਿ ਬਹੁਤ ਸੰਨੀ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਹੁਤ ਸਾਰੇ ਅਜਿਹੇ ਮੰਤਰੀ ਮੰਡਲਾਂ ਦਾ ਅੈਲਾਨ ਕੀਤਾ ਗਿਆ ਹੈ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਦੇਖਦੇ ਹੋਇਆ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਦੇਖਣ ਨੂੰ ਮਿਲ ਰਹੀਆਂ ਹਨ ਦੋਸਤੋ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.