ਗੰਦੇ ਪਾਣੀ ਵਿੱਚ ਫਸਿਆ ਸੀ ਇਕ ਲੜਕਾ ,ਕੋਈ ਨਹੀਂ ਜਾ ਰਿਹਾ ਸੀ ਬਚਾਉਣ !

Uncategorized

ਗੰਦੇ ਪਾਣੀ ਵਿੱਚ ਫਸਿਆ ਸੀ ਇਕ ਲੜਕਾ ,ਕੋਈ ਨਹੀਂ ਜਾ ਰਿਹਾ ਸੀ ਬਚਾਉਣ !

ਦੋਸਤੋ ਜ਼ਿੰਮੇ ਤੁਹਾਨੂੰ ਦੱਸਦੇ ਕਿ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉਥੇ ਹੀ ਧਨ ਦੱਸਦੇ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਗੁਜਰਾਤ ਦੀ ਇਕ ਨਦੀ ਦੇ ਵਿੱਚੋਂ ਜਿੱਥੇ ਨੌਜਵਾਨ ਲੜਕਾ ਉਸ ਦੀਵੇ ਵਿੱਚ ਗੰਦੇ ਪਾਣੀ ਵਿੱਚ ਡਿੱਗ ਜਾਂਦਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤਾਂ ਉਹਨੂੰ ਦੱਸ ਕੇ ਕਿ ਉਸ ਥਾਂ ਦਾ ਇੰਨਾ ਜ਼ਿਆਦਾ ਗੰਦਾ ਪਾਣੀ ਹੋ ਜਾਂਦਾ ਹੈ

ਅਤੇ ਉਸ ਵਿੱਚ ਕੋਈ ਵੀ ਵਿਅਕਤੀ ੳੁਤਰਨ ਦੀ ਜੋਖ਼ਮ ਨਹੀਂ ਉਠਾਉਂਦਾ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੇ ਲੋਕਾਂ ਦੀ ਭੀੜ ਉਥੇ ਇਕੱਠੀ ਹੋ ਜਾਂਦੀ ਹੈ ਅਤੇ ਲੋਕ ਤਰ੍ਹਾਂ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਕੇ ਉਸ ਲੜਕੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰਦੇ ਹਨ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਦੱਸਦੀ ਹੈ ਕਿ ਉਸ ਪਾਣੀ ਵਿਚ ਉੱਤਰ ਦੀ ਕੋਈ ਵੀ ਕੋਸ਼ਿਸ਼ ਨਹੀਂ ਕਰਦਾ ਕਿਉਂਕਿ ਉਸ ਦਾ ਪਾਣੀ ਇੰਨਾ ਜ਼ਿਆਦਾ ਗੰਦਾ ਹੁੰਦਾ ਹੈ ਕਿ ਉਸ ਵਿਚੋਂ ਬਦਬੂ ਆਉਣ ਲੱਗਦੀ ਹੈ ਅਤੇ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ

ਬਹੁਤ ਸਾਰੇ ਲੋਕਾਂ ਦੀ ਉਥੇ ਭੀੜ ਇਕੱਠੀ ਹੋ ਜਾਂਦੀ ਹੈ ਅਤੇ ਤਰ੍ਹਾਂ ਤਰ੍ਹਾਂ ਤੌਰ ਤਰੀਕਿਆਂ ਨਾਲ ਉਸ ਨੌਜਵਾਨ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜਿਵੇਂ ਹੀ ਇੱਕ ਨੇਕ ਦਿਲ ਸ਼ਖ਼ਸ ਵੱਲੋਂ ਇੱਕ ਨੌਜਵਾਨ ਵੱਲੋਂ ਉਸ ਨਦੀ ਵਿਚ ਛਾਲ ਮਾਰ ਦਿੱਤੀ ਜਾਂਦੀ ਹੈ ਉਸ ਬੱਚੇ ਨੂੰ ਬਚਾਉਣ ਲਈ ਤੁਹਾਨੂੰ ਦੱਸਦੀ ਕਿ ਉਸ ਨੌਜਵਾਨ ਵੱਲੋਂ ਛਾਲ ਮਾਰ ਕੇ ਉਸ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ

ਅਤੇ ਆਖਰ ਵਿੱਚ ਉਸ ਬੱਚੇ ਨੂੰ ਉਸ ਪਾਣੀ ਵਿੱਚੋਂ ਬਾਹਰ ਕੱਢ ਲਿਆ ਜਾਂਦਾ ਹੈ ਦੋਸਤੋ ਅਜਿਹੇ ਲੋਕਾਂ ਦੀ ਹਿੰਮਤ ਦੀ ਦਾਦ ਦੇਣੀ ਚਾਹੀਦੀ ਹੈ ਕਿਉਂਕਿ ਅਜਿਹੇ ਲੋਕ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆਂ ਅਜਿਹੇ ਲਾਚਾਰ ਵਿਅਕਤੀਆਂ ਨੂੰ ਬਚਾ ਲੈਂਦੇ ਹਨ ਜਿਹੜੇ ਕਿ ਆਪਣੀ ਜਾਨ ਉੱਤੇ ਖੇਡ ਕੇ ਅਜਿਹਾ ਵੱਡਾ ਜੋਖ਼ਮ ਉਠਾਉਂਦੇ ਹਨ ਉਨ੍ਹਾਂ ਨੂੰ ਲੋਕ ਉੱਠ ਕੇ ਸਲਾਮ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਹੋਰ ਵੀ ਜੋ ਜਜ਼ਬਾ ਅਤੇ ਹੌਸਲਾ ਵਧ ਸਕੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *