ਫੌਜੀ ਜਵਾਨ ਅਤੇ ਪੁਲੀਸ ਵਾਲਿਆਂ ਦੇ ਵਿਚ ਹੋ ਰਹੀ ਸੀ ਲੜਾਈ !

Uncategorized

ਫੌਜੀ ਜਵਾਨ ਅਤੇ ਪੁਲੀਸ ਵਾਲਿਆਂ ਦੇ ਵਿਚ ਹੋ ਰਹੀ ਸੀ ਲੜਾਈ !

ਦੋਸਤੋ ਜਿਵੇਂ ਤੁਹਾਨੂੰ ਦੱਸਦੀ ਕਿ ਆਰਮੀ ਅਤੇ ਪੁਲਸ ਦੇ ਕਿੱਸੇ ਲੜਾਈ ਝਗੜਿਆਂ ਦੇ ਬਹੁਤ ਸਾਰੇ ਅਜਿਹੇ ਤੁਸੀਂ ਦੇਖੇ ਹੋਣਗੇ ਕਿਉਂਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੇ ਨਵੇਂ ਕਿੱਸੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅਜਿਹਾ ਹੀ ਲੜਾਈ ਝਗੜੇ ਵਾਲਾ ਮਾਮਲਾ ਸਾਹਮਣੇ ਨਿਕਲ ਕੇ ਆਇਆ ਹੈ ਪੁਲਸ ਅਤੇ ਫੌਜੀ ਜਵਾਨਾਂ ਦੇ ਵਿਚਕਾਰ ਹੋਏ ਵਿੱਚ ਲੜਾਈ ਝਗੜੇ ਨੂੰ ਦੇਖਦਿਆਂ ਹੋਇਆਂ

ਬਹੁਤ ਸਾਰੇ ਲੋਕਾਂ ਦੀ ਉਥੇ ਭੀੜ ਇਕੱਠੀ ਹੋ ਗਈ ਦੋਸਤੋ ਹੋਰ ਵੀ ਵਧੇਰੇ ਜਾਣਕਾਰੀ ਦੇ ਮੁਤਾਬਕ ਦੱਸਦੀ ਹੈ ਕਿ ਜਦੋਂ ਫੌਜੀ ਜਵਾਨਾਂ ਦੀਅਾਂ ਗੱਡੀਆਂ ਦਾ ਕਾਫਲਾ ਲੰਘ ਰਿਹਾ ਸੀ ਤਾਂ ਉਥੋਂ ਦੀ ਇਕ ਪੁਲਸ ਵਾਲੇ ਦੀ ਗੱਡੀ ਵੀ ਜਾ ਰਹੀ ਸੀ ਜੋ ਉੱਥੋਂ ਦੇ ਇੰਚਾਰਜ ਸਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੱਸਦੀ ਕਿ ਆਰਮੀ ਜਵਾਨਾਂ ਦੀ ਗੱਡੀ ਉਸ ਪੁਲੀਸ ਮੁਲਾਜ਼ਮ ਦੀ ਗੱਡੀ ਨਾਲ ਟਕਰਾ ਜਾਂਦੀ ਹੈ ਅਤੇ ਉਹ ਉਨ੍ਹਾਂ ਨਾਲ ਬਹਿਸਬਾਜ਼ੀ ਅਤੇ ਧੱਕਾ ਮੁੱਕੀ ਵੀ ਕਰਨੀ ਸ਼ੁਰੂ ਕਰ ਦਿੰਦੇ ਹਨ

ਪੁਲਸ ਮੁਲਾਜ਼ਮ ਦੱਸਦੀਏ ਕਿ ਆਰਮੀ ਜਵਾਨ ਜਦੋਂ ਬਾਹਰ ਗੱਡੀਆਂ ਚੋਂ ਨਿਕਲ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਥਾਣੇ ਵਿੱਚ ਲਿਜਾਣ ਦੀਆਂ ਕੁਝ ਅਜਿਹੀਆਂ ਗੱਲਾਂ ਵੀ ਉੱਚ ਉਸ ਪੁਲਸ ਮੁਲਾਜ਼ਮ ਵੱਲੋਂ ਕਹੀਆਂ ਜਾ ਰਹੀਆਂ ਹਨ ਦੋਸਤੋ ਜਿਵੇਂ ਤੁਹਾਨੂੰ ਦੱਸ ਦਈਏ ਕਿ ਉੱਥੇ ਲੱਖਾਂ ਦੀ ਗਿਣਤੀ ਵਿਚ ਭੀੜ ਇਕੱਠੀ ਹੋ ਜਾਂਦੀ ਹੈ ਅਤੇ ਲੋਕਾਂ ਵੱਲੋਂ ਆਰਮੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਵੀ ਕੀਤੀ ਜਾਂਦੀ ਹੈ ਦੋਸਤ ਉੱਤੇ ਸੀਬੀਡੀ ਵਿੱਚ ਸਾਫ ਸਾਫ ਦੇਖ ਸਕਦੇ ਹੋ ਕਿ ਇਸ ਵਿੱਚ ਕਿਸ ਦੀ ਗਲਤੀ ਹੈ

ਕਿਸ ਦੀ ਨਹੀਂ ਕਿਉਂਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਨਿਕਲ ਕੇ ਆਉਂਦੇ ਹਨ ਜਿਹੜੇ ਕਿ ਵੱਡੀ ਚਰਚਾ ਦਾ ਵਿਸ਼ਾ ਬਣਦੇ ਹਨ ਉਥੇ ਹੀ ਤਾਂ ਮੂੰਹ ਜਾਣਕਾਰੀ ਦੇ ਮੁਤਾਬਕ ਦੱਸਦੀ ਹੈ ਕਿ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਦੇਖਣ ਲਈ ਬਹੁਤ ਸਾਰੀਆਂ ਵੀਡੀਓ ਸਾਹਮਣੇ ਆਉਂਦੀਆਂ ਹਨ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੁਲਸ ਅਤੇ ਫੌਜੀ ਜਵਾਨਾਂ ਦੇ ਵਿਚਕਾਰ ਹੋਈ ਝੜਪ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੇ ਵੱਡੇ ਵਿਵਾਦ ਵੀ ਖੜ੍ਹੇ ਹੋ ਜਾਂਦੇ ਹਨ ਪਰ ਇਨ੍ਹਾਂ ਫ਼ੌਜੀ

ਜਵਾਨਾਂ ਵੱਲੋਂ ਆਪਣੀ ਡਿਊਟੀ ਨਿਭਾ ਰਹੇ ਸਨ ਅਤੇ ਉਹ ਗੱਡੀਆਂ ਦਾ ਕਾਫ਼ਲਾ ਉੱਥੋਂ ਦੀ ਲੰਘ ਰਿਹਾ ਸੀ ਅਤੇ ਅਚਾਨਕ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿਨ੍ਹਾਂ ਦਾ ਕਿਸੇ ਨੂੰ ਕੁਝ ਪਤਾ ਪਤਾ ਵੀ ਨਹੀਂ ਹੁੰਦਾ ਪਰ ਉੱਥੇ ਹਜ਼ਾਰਾਂ ਦੀ ਗਿਣਤੀ ਵਿਚ ਭੀੜ ਇਕੱਠੀ ਹੋ ਕੇ ਉਸ ਫ਼ੌਜੀ ਜਵਾਨਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਵੀ ਕੀਤੀ ਜਾਂਦੀ ਹੈ ਤੁਸੀਂ ਹੀ ਦੇਖ ਸਕਦੇ ਹੋ ਕਿ ਇਸ ਵਿੱਚ ਕਿਸ ਦਾ ਕਸੂਰ ਹੈ ਕਿਸਦਾ ਨਹੀਂ ਬਾਕੀ ਦੀ ਪੂਰੀ ਜਾਣਕਾਰੀ ਦਿੱਤੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੂੰ ਪ੍ਰਾਪਤ ਕਰ ਸਕਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.