ਸਿੱਧੂ ਮੂਸੇਵਾਲੇ ਦਾ ਭੁਲੇਖਾ ਪਾਉਂਦਾ ਹੈ ਮੁੰਡਾ !

Uncategorized

ਸਿੱਧੂ ਮੂਸੇਵਾਲੇ ਦਾ ਭੁਲੇਖਾ ਪਾਉਂਦਾ ਹੈ ਮੁੰਡਾ !

ਦੋਸਤੋ ਜਿਵੇਂ ਦੱਸਦੀ ਕਿ ਬਹੁਤ ਸਾਰੀਆਂ ਅੱਜ ਦੇ ਯੁੱਗ ਵਿਚ ਬਹੁਤ ਸਾਰੇ ਲੋਕਾਂ ਦੀਆਂ ਸ਼ਕਲਾਂ ੲਿੱਕ ਦੂਜੇ ਦੀਅਾਂ ਭੁਲੇਖਾ ਪਾਉਂਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਨੌਜਵਾਨ ਜੋ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਹਨ ਉਸ ਨੌਜਵਾਨ ਦਾ ਭੁਲੇਖਾ ਵੀ ਸਿੱਧੂ ਮੂਸੇਵਾਲਾ ਦੇ ਨਾਲ ਮਿਲਦਾ ਜੁਲਦਾ ਹੈ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਸੋਸ਼ਲ ਮੀਡੀਆ ਉਤੋਂ ਆਏ ਕੁਝ ਅਜਿਹੀਆਂ ਗੱਲਾਂ ਨੂੰ ਦੇਖਦਿਆਂ ਹੋਇਆਂ

ਇਸ ਨੌਜਵਾਨ ਵੀਰਾਂ ਵਲੋਂ ਕਿਹਾ ਗਿਆ ਕਿ ਜਦੋਂ ਹੀ ਇਨ੍ਹਾਂ ਵੀਰਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਵੀਡੀਓਜ਼ ਅਪਲੋਡ ਕੀਤੀਆਂ ਸਨ ਉਨ੍ਹਾਂ ਨੂੰ ਉਦੋਂ ਹੀ ਉਹ ਪਸੰਦ ਕਰਦੇ ਸਨ ਅਤੇ ਜਦੋਂ ਉਸ ਵੀਰ ਨੇ ਕਿਹਾ ਕਿ ਉਹ ਸਾਰੀਆਂ ਅਜਿਹੀਆਂ ਵੀਡੀਓ ਮੈਂ ਸੋਢੀਆਂ ਦੇਖੀਆਂ ਹਨ ਅਤੇ ਜਦੋਂ ਇਨ੍ਹਾਂ ਵੀਰਾਂ ਨੇ ਨੇ ਉਨ੍ਹਾਂ ਨੂੰ ਜਾ ਕੇ ਮਿਲਿਆ ਜਿਸ ਦਾ ਭੁਲੇਖਾ ਸਿੱਧੂ ਮੂਸੇਵਾਲੇ ਨਾਲ ਪੈਂਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਇਸ ਨੌਜਵਾਨ ਮੁੰਡੇ ਨੂੰ ਦੇਖਿਆ ਤਾਂ ਸਾਡੇ ਇਕਦਮ ਮੀਂਹ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ ਅਤੇ ਉਹ ਇਕਦਮ ਹੀ ਸੋਚਣ ਲੱਗੇ

ਕਿ ਜਿਵੇਂ ਉਨ੍ਹਾਂ ਦੇ ਅੱਗੇ ਸਿੱਧੂ ਮੁਸੇਵਾਲਾ ਖੜ੍ਹ ਗਿਆ ਹੁੰਦਾ ਹੈ ਕਿਉਂਕਿ ਉਸ ਨੌਜਵਾਨ ਦਾ ਜਮ੍ਹਾਂ ਹੀ ਮੂੰਹ ਸਿਰ ਸ਼ੁਕਲਾ ਸਿੱਧੂ ਮੂਸੇ ਵਾਲਾ ਦੇ ਮੂੰਹ ਤੇ ਮੜ੍ਹੰਗਾ ਪਾਉਂਦੀ ਹੈ ਦੋਸਤੋ ਆਖ਼ਰੀ ਤੁਸੀਂ ਦੇਖਿਆ ਹੋਵੇਗਾ ਕਿ ਦੁਨੀਆਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਕਲਾਂ ਹੁੰਦੀਆਂ ਹਨ ਜਿਹੜੀਆਂ ਕਿ ਹਰ ਇੱਕ ਵਿਅਕਤੀ ਨਾਲ ਕੁਝ ਨਾ ਕੁਝ ਅਜਿਹੇ ਹਾਵ ਭਾਵ ਨਾਲ ਮੇਲ ਜੋਲ ਕਰਦੀਆਂ ਹਨ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਨੌਜਵਾਨ ਦੀ ਵੀ ਖੂਬ ਖ਼ੂਬ ਅਜਿਹੀ ਸ਼ਕਲ ਹੈ ਜੋ ਕਿ ਸਿੱਧੂ ਮੂਸੇਵਾਲੇ ਨਾਲ ਮੇਲਜੋਲ ਕਰਦੀ ਹੈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਾਡੇ ਵਿਚਕਾਰ ਸਿੱਧੂ ਮੁਸੇਵਾਲਾ ਨਹੀਂ ਰਹੇ ਪਰ ਤੁਹਾਨੂੰ ਦੱਸ ਦਈਏ ਕਿ ਉਸਨੂੰ ਗੀਤਾਂ ਦੇ ਰਾਹੀਂ ਅੱਜ ਵੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਹਮੇਸ਼ਾ ਯਾਦ ਕੀਤਾ ਜਾਵੇਗਾ ਤੇ ਕੀਤਾ ਜਾ ਰਿਹਾ ਹੈ !

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.