ਰਾਮ ਰਹੀਮ ਜੇਲ੍ਹ ਚੋਂ ਬਾਹਰ ਆ ਕੇ ਕਰਨ ਲੱਗਾ ਆਪਣੀ ਮਿੱਠੀ ਆਵਾਜ਼ ਨਾਲ ਭਗਤਾਂ ਨੂੰ ਮੋਹਿਤ !

Uncategorized

ਰਾਮ ਰਹੀਮ ਜੇਲ੍ਹ ਚੋਂ ਬਾਹਰ ਆ ਕੇ ਕਰਨ ਲੱਗਾ ਆਪਣੀ ਮਿੱਠੀ ਆਵਾਜ਼ ਨਾਲ ਭਗਤਾਂ ਨੂੰ ਮੋਹਿਤ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਰਾਮ ਰਹੀਮ ਦੇ ਜੇਲ੍ਹ ਵਿੱਚੋਂ ਬਾਹਰ ਆਉਣ ਤੇ ਬਹੁਤ ਸਾਰੀਆਂ ਅਜਿਹੀਆਂ ਵੱਡੀਆਂ ਵੀਡੀਓ ਵਾਇਰਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ

ਉੱਥੇ ਹੀ ਤੁਹਾਨੂੰ ਦੱਸਦੀਏ ਕਿ ਰਾਮ ਰਹੀਮ ਨੂੰ ਦੋਸ਼ੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਇਕ ਵੱਡੀ ਪਟੀਸ਼ਨ ਦਾਇਰ ਕਰਦਿਆਂ ਹੋਇਆਂ ਉਨ੍ਹਾਂ ਉੱਤੇ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਦੇਸ਼ ਦਾ ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਵਿੱਚ ਅਤੇ ਕੁਝ ਜਿਹੇ ਗ਼ਲਤ ਕੰਮਾਂ ਨੂੰ ਲੈ ਕੇ ਰਾਮ ਰਹੀਮ ਨੂੰ ਉਹਨਾਂ ਅਤੇ ਧਰਾਵਾਂ ਚਲਾਈਆਂ ਜਾ ਰਹੀਆਂ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਕ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਵੀਡਿਓ ਤੇਜੀ ਨਾਲ ਵਾਈਰਲ ਹੋ ਰਹੀ ਹੈ

ਜਿਸ ਚ ਤੁਹਾਨੂੰ ਦੱਸ ਦਈਏ ਕਿ ਪਹਿਲਾਂ ਰਾਮ ਰਹੀਮ ਨੂੰ ਪੰਜਾਬ ਵਿੱਚ ਕੁਝ ਅਜਿਹੇ ਵਿਵਾਦਾਂ ਦੀ ਕਰ ਕੇ ਦੋਸ਼ੀ ਕਰਾਰ ਦਿੱਤਾ ਗਿਆ ਸੀ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅੱਜ ਰਾਮ ਰਹੀਮ ਵੱਲੋਂ ਆਪਣੇ ਭਗਤਾਂ ਨੂੰ ਆਪਣੇ ਵੱਲ ਮੋਹਿਤ ਕਰਨ ਲਈ ਉਨ੍ਹਾਂ ਵੱਲੋਂ ਕੁਝ ਅਜਿਹੇ ਗੀਤ ਵੀ ਗਾਏ ਗਏ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਨਿਕਲ ਕੇ ਆਏ ਹਨ ਰਾਮ ਰਹੀਮ ਲਈ ਅਤੇ ਕੁਝ ਅਜਿਹੀਆਂ ਵੱਡੀਆਂ ਦੋਸ਼ੀ ਧਰਾਵਾਂ ਵੀ ਰਾਮ ਰਹੀਮ ਉੱਤੇ ਲਾਗੂ ਕੀਤੀਆਂ ਗਈਆਂ ਹਨ ਪਰ ਤੁਹਾਨੂੰ ਲੱਗੇ ਕਿ ਇੱਕੀ ਦਿਨਾਂ ਦੀ ਪੈਰੋਲ ਆਉਣ ਤੋਂ ਬਾਅਦ ਆਰਾਮ ਈ ਵਲੋਂ ਆਪਣੇ ਭਗਤਾਂ ਨੂੰ ਮਿਲਿਆ ਅਤੇ ਉਨ੍ਹਾਂ ਨਾਲ ਕੁਝ ਅਜਿਹੀਆਂ ਗੱਲਾਂ ਵੀ ਕੀਤੀਆਂ ਗਈਆਂ ਬਾਕੀ ਦੀ ਪੂਰੀ ਜਾਣਕਾਰੀ ਦਲਿਤ ਅਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.