ਪਿਛਲੇ ਸਾਲ ਇਨ੍ਹਾਂ ਦਿਨਾਂ ਵਿੱਚ ਸਿੱਧੂ ਮੂਸੇਵਾਲ ਲਗਾ ਰਿਹਾ ਸੀ ਝੋਨਾ !

Uncategorized

ਪਿਛਲੇ ਸਾਲ ਇਨ੍ਹਾਂ ਦਿਨਾਂ ਵਿੱਚ ਸਿੱਧੂ ਮੂਸੇਵਾਲ ਲਗਾ ਰਿਹਾ ਸੀ ਝੋਨਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਅਾ ੳੁਤੇ ਆਇਦ ਨਹੀਂ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦਾ ਕੁਝ ਮਹੀਨੇ ਪਹਿਲਾਂ ਹੀ ਕੁਝ ਅਜਿਹੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਪਿੰਡ ਜਵਾਹਰਕੇ ਦੇ ਨੇੜੇ ਕਤਲ ਕਰ ਦਿੱਤਾ ਗਿਆ ਸੀ ਪਰ ਤੁਹਾਨੂੰ ਦੱਸ ਦਈਏ

ਕਿ ਅੱਜ ਉਹੀ ਸਮਾਂ ਹੈ ਜਿਹੜੀ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਵਿਚ ਸਿੱਧੂ ਮੁਸੇਵਾਲਾ ਇਨ੍ਹਾਂ ਦਿਨਾਂ ਵਿੱਚ ਆਪਣੇ ਖੇਤਾਂ ਵਿੱਚ ਝੋਨਾ ਲਗਾਉਣ ਦਾ ਕੰਮ ਕਰਦੇ ਸਨ ਅਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ ਆਪਣੇ ਪ੍ਰਸੰਸਕਾਂ ਨਾਲ ਕੁਝ ਅਜਿਹੀਆਂ ਗੱਲਾਂ ਵੀ ਸ਼ੇਅਰ ਕੀਤੀਆਂ ਦੋਸਤੋ ਤੁਸੀਂ ਵੀਡੀਓ ਚ ਦੇਖ ਸਕੇ ਹਾਂ ਕਿ ਕਿਵੇਂ ਸਿੱਧੂ ਮੂਸੇਵਾਲਾ ਨੇ ਆਪਣੇ ਪ੍ਰਸੰਸਕਾਂ ਦੇ ਨਾਲ ਕੁਝ ਅਜਿਹੀਆਂ ਹਮਦਰਦੀ ਅਤੇ ਵਧੀਆ ਪਿਆਰ ਭਰੀਆਂ ਗੱਲਾਂ ਵੀ ਕੀਤੀਆਂ ਪਰ ਤੁਹਾਨੂੰ ਦੱਸ ਦਈਏ ਕਿ ਅੱਜ ਉਹੀ ਸਮਾਂ ਹੈ

ਜਦੋਂ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਨਹੀਂ ਰਹੇ ਕਿਉਂਕਿ ਕੁੱਝ ਅਜਿਹੇ ਅਨਸਰਾਂ ਵੱਲੋਂ ਸਿੱਧੂ ਮੂਸੇਵਾਲਾ ਨਾਲ ਨਾਲ ਵੈਰ ਵਿਰੋਧ ਕਰਦਿਆਂ ਹੋਇਆਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਕਿਉਂਕਿ ਦੋਸਤੋ ਸਿੱਧੂ ਮੁਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਸਨ ਪਰ ਕੁਝ ਅਜਿਹੇ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਧੜਾ ਧੜ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.