ਦੇਖੋ ਸਿਮਰਜੀਤ ਬੈਂਸ ਦਾ ਕਿਹੜੇ ਸਾਥੀ ਹਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ !

Uncategorized

ਦੇਖੋ ਸਿਮਰਜੀਤ ਬੈਂਸ ਦਾ ਕੀੜਾ ਸਾਥੀ ਹਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚਲਾ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਸਤ ਸਿਪਾਹੀ ਫਾਰ ਸਾਡੀ ਪੇਜ਼ ਦੀ ਅਯੋਗਤਾ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ

ਬਹੁਤ ਤੇਜ਼ੀ ਨਾਲ ਵਾਇਰਲ ਹੋਈ ਜਿੱਥੇ ਤੁਹਾਨੂੰ ਦੱਸ ਦਈਏ ਕਿ ਸਿਮਰਜੀਤ ਸਿੰਘ ਬੈਂਸ ਦੇ ਭਰਾ ਉੱਤੇ ਲੱਗੇ ਇਲਜ਼ਾਮਾਂ ਨੂੰ ਜਬਰ ਜਿਨਾਹ ਦੇ ਇਲਜ਼ਾਮਾਂ ਤੇ ੳੁਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਇਸ ਘਪਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਬਰ ਜਨਾਹ ਦੇ ਮਾਮਲੇ ਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੀਪੀਏ ਨੂੰ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਸ ਨੇ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕਰ ਲਿਆ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ ਤੂੰ ਵੀ ਔਰਤ ਨਾਲ ਜਬਰ ਜਨਾਹ

ਕੇਸ ਚ ਭਗੌੜਾ ਸੀ ਉਸ ਨੂੰ ਬੀਤੀ ਰਾਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਅੱਜ ਅਦਾਲਤ ਚ ਪੇਸ਼ ਕਰਨ ਤੋਂ ਬਾਅਦ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਇਸ ਮਾਮਲੇ ਚ ਸੱਤ ਲੋਕ ਮੁਲਜ਼ਮ ਨੇ ਜਿਨ੍ਹਾਂ ਚੋਂ ਹੁਣ ਤੱਕ ਦੋ ਕਿਉਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੇ ਭਰਾ ਦੀ ਗ੍ਰਿਫਤਾਰੀ ਤੋਂ ਬਾਅਦ ਦਬਾਅ ਚ ਆਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਦਾਲਤ ਚ ਅੱਜ ਸਮਰਪਣ ਕਰ ਸਕਦੇ ਹਨ

ਦੂਜੇ ਪਾਸੇ ਅਧਿਕਾਰੀਆਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੁਲਸ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਪੁਲਸ ਦਾ ਇਸ ਗੱਲ ਤੇ ਵੀ ਪੂਰਾ ਜ਼ੋਰ ਲੱਗਾ ਹੋਇਆ ਕਿ ਸਾਬਕਾ ਵਿਧਾਇਕ ਵੈਸੇ ਇਸ ਨੂੰ ਅਦਾਲਤ ਚ ਸਮਰਪਣ ਨਾ ਕਰਨ ਦਿੱਤਾ ਜਾਵੇ ਬਲਕਿ ਉਸ ਨੂੰ ਗ੍ਰਿਫ਼ਤਾਰ ਕਰ ਸ਼ੇਰਾ ਖ਼ੁਦ ਪੁਲਸ ਲੈਣਾ ਚਾਹੁੰਦੀ ਹੈ ਇਸ ਲਈ ਪੁਲਸ ਉਸ ਦੀ ਗ੍ਰਿਫਤਾਰੀ ਲਈ ਹਰ ਦਿਸ਼ਾ ਚ ਆਪਣੇ ਘੋੜੇ ਦੌੜਾ ਰਹੀ ਹੈ ਮਜ਼ੇ ਦੀ ਗੱਲ ਇਹ ਹੈ ਕਿ ਪੈਸਾ ਇੱਕ ਮੋਬਾਇਲ ਬੰਦ ਹੈ ਜਦ ਕਿ ਦੂਸਰਾ ਨੰਬਰ ਚਾਲੂ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *