ਮੂਸੇ ਵਾਲਾ ਦੇ ਪਿੰਡ ਇਸ ਏਐਸਆਈ ਦੀ ਲੱਗੀ ਡਿਊਟੀ ਪਰ ਨਾਕੇ ਤੇ ਨਹੀਂ ਅਹਾਤੇ ਤੇ ਮਿਲੈ ਟਲੀ !

Uncategorized

ਮੂਸੇ ਵਾਲਾ ਦੇ ਪਿੰਡ ਇਸ ਏਐਸਆਈ ਦੀ ਲੱਗੀ ਡਿਊਟੀ ਪਰ ਨਾਕੇ ਤੇ ਨਹੀਂ ਅਹਾਤੇ ਤੇ ਮਿਲੈ ਟਲੀ !

ਦੋਸਤੋ ਇੱਕ ਸੋਸ਼ਲ ਮੀਡੀਆ ਉੱਤੇ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਦੱਸ ਦਈਏ ਕਿ ਪਿੰਡ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਪਿੰਡ ਮੂਸਾ ਦੇ ਵਿਚ ਉਨ੍ਹਾਂ ਦੇ ਪਰਿਵਾਰ ਦੀ ਦੇਖ ਰੇਖ ਲਈ ਬਹੁਤ ਸਾਰੇ ਅਜਿਹੇ ਪੁਲਸ ਪ੍ਰਸ਼ਾਸਨ ਵੱਲੋਂ ਕੜੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਧਨ ਹੁੰਦਾ ਸੀ ਕਿ ਵੱਖ ਵੱਖ ਵਿਭਾਗਾਂ ਵਿੱਚੋਂ ਪੁਲਿਸ ਅਧਿਕਾਰੀਆਂ ਦੀਆਂ ਉਥੇ ਮੂਸੇਵਾਲਾ ਪਿੰਡ ਵਿਚ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਪਰ ਤੁਹਾਨੂੰ ਦੱਸ ਦਈਏ

ਕਿ ਮੂਸੇ ਪਿੰਡ ਵਿਚ ਇਸ ਈ ਸੀ ਏਐਸਆਈ ਦੀ ਡਿਊਟੀ ਲੱਗੀ ਸੀ ਪਰ ਤੁਹਾਨੂੰ ਦੱਸ ਦਈਏ ਕਿ ਇਹ ਏਐਸਆਈ ਪਿੰਡ ਮੂਸਾ ਮਿਲਣ ਦੀ ਬਜਾਏ ਇਕ ਅਹਾਤੇ ਉੱਤੇ ਟੱਲੀ ਬੈਠੇ ਹੋਏ ਦਿਖਾਈ ਦਿੱਤੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਥੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਹੀ ਅਕਸਰ ਮਿਲਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਕੁੱਝ ਅਜਿਹੇ ਵਿਅਕਤੀਆਂ ਵੱਲੋਂ ਇਸ ਏਐਸਆਈ ਨੂੰ ਜਦੋਂ ਪੁੱਛਿਆ ਜਾਂਦਾ ਹੈ

ਕੀ ਤੁਸੀਂ ਆਪਣੀ ਡਿਊਟੀ ਨਹੀਂ ਕਰ ਪਰ ਤੁਹਾਨੂੰ ਦੱਸ ਦਈਏ ਕਿ ਇਸ ਪੁਲਸ ਮੁਲਾਜ਼ਮ ਵੱਲੋਂ ਕੋਈ ਜਵਾਬ ਸਵਾਲ ਨਹੀਂ ਕੀਤੇ ਜਾਂਦੇ ਕਿਉਂਕਿ ਇਨ੍ਹਾਂ ਵੱਲੋਂ ਇੰਨੀ ਜ਼ਿਆਦਾ ਦਾਰੂ ਦਾ ਸੇਵਨ ਕੀਤਾ ਹੋਇਆ ਸੀ ਕਿ ਇਨ੍ਹਾਂ ਕੋਲੋਂ ਖੜਿਆ ਵੀ ਨਹੀਂ ਜਾ ਰਿਹਾ ਸੀ ਦੋਸਤੋ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪਿੰਡ ਮੂਸਾ ਦੇ ਵਿੱਚ ਕੜੀ ਚੌਕਸੀ ਅਤੇ ਨਿਗਰਾਨੀ ਹੇਠ ਰੱਖਦਿਆਂ ਹੋਇਆਂ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਉਹਨਾਂ ਦੇ ਲਈ ਕੜੇ ਪ੍ਰਬੰਧ ਕੀਤੇ ਗਏ ਹਨ ਪੁਲਸ ਪ੍ਰਸਾਸਨ ਵੱਲੋਂ ਪਰ ਕੁਝ ਅਜਿਹੇ ਮੁਲਕ ਪੁਲਸ ਮੁਲਾਜ਼ਮ ਵੀ ਹੁੰਦੇ ਹਨ ਜਿਹੜੀ ਕਿ ਆਪਣੀ ਡਿਊਟੀ ਨਿਭਾਉਣ ਦੀ ਬਜਾਏ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਸ ਪੁਲਸ ਅਧਿਕਾਰੀ ਵੱਲੋਂ ਨਸ਼ੇ ਦੇ ਲੁਪਤ ਹੋ ਕੇ ਇਕ ਅਹਾਤੇ ਉੱਤੇ ਬੈਠੇ ਹੋਏ ਮਿਲਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *