ਹੋਟਲ ਦੇ ਕਮਰੇ ਚ ਮਾਪਿਆ ਆਪਣੀ ਹੀ ਧੀ ਨਾਲ ਕੀਤਾ ਕੰਮ !

Uncategorized

ਹੋਟਲ ਦੇ ਕਮਰੇ ਚ ਮਾਪਿਆ ਆਪਣੀ ਹੀ ਧੀ ਨਾਲ ਕੀਤਾ ਕੰਮ !

ਅੰਮ੍ਰਿਤਸਰ ਤੇ ਥਾਣਾ ਬੀ ਡਵੀਜ਼ਨ ਦੇ ਅਧੀਨ ਆਉਂਦੀ ਇੱਕ ਨਿੱਜੀ ਹੋਟਲ ਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਕੁਝ ਦਿਨ ਪਹਿਲਾਂ ਰਾਜਸਥਾਨ ਦੇ ਗੰਗਾਨਗਰ ਤੋਂ ਆਏ ਇਕ ਜੋੜੇ ਨੇ ਹੋਟਲ ਚ ਕਮਰਾ ਬੁੱਕ ਕਰਵਾਇਆ ਸੀ ਉਨ੍ਹਾਂ ਦੀਆਂ ਦੋ ਨਿੱਕੀਆਂ ਨਿੱਕੀਆਂ ਧੀਆਂ ਵੀ ਸਨ ਅਚਾਨਕ ਹੀ ਉਸ ਜੋੜੀ ਨੇ ਹੈਰਾਨ ਕਰ ਦੇਣ ਵਾਲਾ ਕੰਮ ਕੀਤਾ ਸੁਣੋ ਹੋਟਲ ਮਾਲਕ ਤੇ ਪੁਲੀਸ ਦੀ ਜ਼ੁਬਾਨੀ ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ

ਕਿ ਹੋਟਲ ਮਾਲਕ ਵੱਲੋਂ ਦੱਸਿਆ ਜਾ ਰਿਹਾ ਸੀ ਅਤੇ ਉਸ ਲੜਕਾ ਲੜਕੀ ਦੇ ਨਾਲ ਦੋ ਛੋਟੇ ਬੱਚੇ ਵੀ ਸਨ ਅਤੇ ਉਹ ਕੁਝ ਦਿਨਾਂ ਤੋਂ ਹੀ ਉਸ ਹੋਟਲ ਵਿਚ ਉਨ੍ਹਾਂ ਦਾ ਆਉਣਾ ਜਾਣਾ ਰਹਿੰਦਾ ਸੀ ਅਤੇ ਉਨ੍ਹਾਂ ਵੱਲੋਂ ਇਕ ਕਮਰਾ ਵੀ ਬੁੱਕ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਵੱਲੋਂ ਕਦੇ ਕਿਹਾ ਜਾਂਦਾ ਸੀ ਕਿ ਅਸੀਂ ਗੋਲਡਨ ਟੈਂਪਲ ਲਈ ਮੱਥਾ ਟੇਕਣ ਲਈ ਜਾਂਦੇ ਹਾਂ ਅਤੇ ਕਦੇ ਅਸੀਂ ਗੁਰੂ ਰਾਮਦਾਸ ਹਸਪਤਾਲ ਵਿੱਚ ਸਾਡਾ ਕਿਸੇ ਨਿੱਜੀ ਤਰੀਕੇ ਦਾ ਇਲਾਜ ਚੱਲਦਾ ਹੈ ਉੱਥੇ ਜਾਂਦੇ ਹਾਂ ਅਤੇ ਕੁਝ ਅਜਿਹੀਆਂ ਗੱਲਾਂ

ਕਰਕੇ ਅਸੀਂ ਆਪਣੇ ਬੱਚਿਆਂ ਨੂੰ ਉੱਥੇ ਨਹੀਂ ਲਿਜਾ ਸਕਦੇ ਅਤੇ ਉਹ ਹੋਟਲ ਦੇ ਕਮਰੇ ਵਿੱਚ ਹੀ ਉਨ੍ਹਾਂ ਨੂੰ ਛੱਡ ਜਾਂਦੇ ਹਨ ਪਰ ਕੁਝ ਸਮਾਂ ਹੋਈ ਹੋ ਜਾਂਦਾ ਹੈ ਜਦੋਂ ਉਹ ਹੋਟਲ ਵਿੱਚ ਵਾਪਸ ਨਹੀਂ ਆਉਂਦੇ ਅਤੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੋਟਲ ਦੇ ਮਾਲਕਾਂ ਵੱਲੋਂ ਜਦੋਂ ਉਨ੍ਹਾਂ ਦੀ ਲਗਾਤਾਰ ਉਡੀਕ ਕੀਤੀ ਜਾਂਦੀ ਹੈ ਤਾਂ ਉਹ ਨਹੀਂ ਆਉਂਦੇ ਪਰ ਹੋਟਲ ਦੇ ਮਾਲਕਾਂ ਵੱਲੋਂ ਫਿਰ ਐਕਸ਼ਨ ਲਿਆ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਜਦੋਂ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ

ਤਾਂ ਪੁਲਸ ਮੁਲਾਜ਼ਮਾਂ ਵਲੋਂ ਵੀ ਉਸੇ ਟਾਈਮ ਐਕਸ਼ਨ ਲਿਆ ਜਾਂਦਾ ਹੈ ਅਤੇ ਪੂਰੀ ਜਾਂਚ ਪੜਤਾਲ ਕਰਦੇ ਦੌਰਾਨ ਜਦੋਂ ਪਤਾ ਲੱਗਦਾ ਹੈ ਕਿ ਉਹ ਬਾਹਰਲੇ ਕੁਝ ਅਲੱਗ ਸਟੇਟ ਤੋਂ ਇੱਥੇ ਪਹੁੰਚੇ ਉਨ੍ਹਾਂ ਤੇ ਗਲਤ ਤੇ ਨਾਜਾਇਜ਼ ਤਰੀਕੇ ਨਾਲ ਉਨ੍ਹਾਂ ਦਾ ਸਬੰਧ ਹੈ ਅਤੇ ਉਨ੍ਹਾਂ ਦੇ ਮਾਂ ਬਾਪ ਨੂੰ ਇਨ੍ਹਾਂ ਬਾਰੇ ਭਿਣਕ ਲੱਗ ਗਈ ਹੈ ਤਾਂ ਉਹ ਉੱਥੇ ਹੀ ਪਹੁੰਚ ਜਾਂਦੇ ਹਨ ਅਤੇ ਉਨ੍ਹਾਂ ਨੂੰ ਸ਼ਰ੍ਹੇਆਮ ਉਨ੍ਹਾਂ ਦੇ ਮਾਤਾ ਪਿਤਾ ਵੱਲੋਂ ਪਕੜ ਲਿਆ ਜਾਂਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *