ਮੋਗਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ !

Uncategorized

ਮੋਗਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ !

ਸ਼ਹਿਰ ਦੇ ਕੋਰਟ ਕੰਪਲੈਕਸ ਵਿਚ ਉਸ ਸਮੇਂ ਹਫੜਾ ਦਫੜੀ ਦਾ ਮਾਹੌਲ ਮੱਚ ਗਿਆ ਜਦੋਂ ਨੌਜੁਆਨਾਂ ਨੇ ਕਈ ਰਾਊਂਡ ਗੋਲੀਆਂ ਚਲਾ ਦਿੱਤੀਆਂ ਪੁਲੀਸ ਸੂਤਰਾਂ ਮੁਤਾਬਕ ਇਹ ਲੋਕ ਕਿਸੇ ਗੱਲੋਂ ਆਪਸ ਵਿੱਚ ਉਲਝ ਗਏ ਜਿਸ ਤੋਂ ਬਾਅਦ ਇਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਰਾਹਤ ਦੀ ਗੱਲ ਇਹ ਰਹੀ ਕਿ ਇਸ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਮੋਗਾ ਦੀ ਕੋਰਟ ਕੰਪਲੈਕਸ ਦੇ ਬਾਹਰ ਉਸ ਸਮੇਂ ਖ਼ਰਾਬ ਹੋ ਗਿਆ ਜਦੋਂ ਦੋ ਧਿਰਾਂ ਦਰਮਿਆਨ ਅੰਨ੍ਹੇਵਾਹ ਗੋਲੀਆਂ ਚੱਲ ਪਈਆਂ ਇਹ ਮਾਮਲਾ ਗੈਂਗਵਾਰ ਦਾ ਦੱਸਿਆ ਜਾ ਰਿਹਾ ਹੈ

ਇਹ ਸਾਰੀ ਵਾਰਦਾਤ ਮੋਗਾ ਕਚਹਿਰੀਆਂ ਦੇ ਬਾਹਰ ਪਾਰਕਿੰਗ ਕੋਲ ਹੋਇਆ ਵਾਰਦਾਤ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਦੌਰਾਨ ਕਈ ਰਾਊਂਡ ਫਾਇਰ ਹੋਏ ਇਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈਆਂ ਜਿਸ ਵਿੱਚ ਕੁਝ ਨੌਜਵਾਨ ਭੱਜਦੇ ਹੋਏ ਦਿਖਾਈ ਦੇ ਰਹੇ ਨੇ ਇਸ ਵਾਰਦਾਤ ਤੋਂ ਬਾਅਦ ਉਸ ਨੌਜਵਾਨ ਨੇ ਸਭ ਕੁਝ ਦੱਸੀ ਜਿਸ ਦੇ ਨਾਲ ਸਭ ਕੁਝ ਵਾਪਰਿਆ ਜਿਸ ਨੇ ਦੱਸਿਆ

ਇਸ ਪੂਰੇ ਮਾਮਲੇ ਦੇ ਵਿੱਚ ਰਾਹਤ ਦੀ ਗੱਲ ਇਹ ਰਹੀ ਹੈ ਇਸ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਬਸ ਇਕ ਕਾਰ ਦਾ ਸ਼ੀਸ਼ਾ ਟੁੱਟਣ ਦੀ ਖਬਰ ਮਿਲੀ ਹੈ ਪੁਲੀਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅੱਜ ਦੇ ਮਾਹੌਲ ਦੀ ਗੱਲ ਕਰੀਏ ਤਾਂ ਨੌਜਵਾਨ ਪੀੜ੍ਹੀ ਚਿੜੀ ਹੈ ਉਹ ਹਰ ਗੱਲ ਪਿੱਛੇ ਫਾਇਰਿੰਗ ਕਰਨ ਲੱਗ ਜਾਂਦੀ ਹੈ ਜਿਸ ਨਾਲ ਪੰਜਾਬ ਦਾ ਮਾਹੌਲ ਦਿਨ ਬ ਦਿਨ ਖਰਾਬ ਹੁੰਦਾ ਜਾ ਰਿਹਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.