ਦੇਖੋ ਹੁਣ ਪੰਜਾਬ ਚ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ !

Uncategorized

ਦੇਖ ਹੁਣ ਪੰਜਾਬ ਚ ਚੱਲੀਆਂ ਅੰਨ੍ਹੇਵਾਹ ਗੋ ਲੀ ਆਂ !

ਇਸ ਵੇਲੇ ਦੀ ਵੱਡੀ ਖ਼ਬਰ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਕਸਬਾ ਖੇਮਕਰਨ ਤੋਂ ਆ ਰਹੀ ਹੈ ਜਿੱਥੇ ਉਸ ਵੇਲੇ ਹਾਹਾਕਾਰ ਮੱਚ ਗਈ ਜਦੋਂ ਅਣਪਛਾਤੇ ਵਿਅਕਤੀਆਂ ਨੇ ਇਕ ਟੈਕਸੀ ਡਰਾਈਵਰ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਖ਼ਤਮ ਕਰ ਦਿੱਤਾ ਮ੍ਰਿਤਕ ਦੀ ਪਛਾਣ ਪੈਂਤੀ ਸਾਲ ਦੇ ਸ਼ੇਰ ਮਸੀਹੇ ਵਜੋਂ ਹੋਈ ਹੈ ਮੌਕੇ ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਚ ਲੈ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ

ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਵਾਰੀ ਬਣ ਕੇ ਖੇਮਕਰਨ ਤੋਂ ਅੰਮ੍ਰਿਤਸਰ ਜਾਣ ਲਈ ਉਕਤ ਟੈਕਸੀ ਕਿਰਾਏ ਤੇ ਕੀਤੀ ਸੀ ਟਾਲੀਮੋੜ ਨੇੜੇ ਪਿੰਡ ਚੀਮਾ ਖੁਰਦ ਦੇ ਵਿਚਕਾਰ ਐੱਨ ਜੀ ਟੀ ਰੋਡ ਤੇ ਉਕਤ ਹਮਲਾਵਰਾਂ ਨੇ ਮੌਕਾ ਵੇਖ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕੰਮ ਖ਼ਤਮ ਕਰ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਪਰ ਮੌਕੇ ਤੋਂ ਫ਼ਰਾਰ ਹੋ ਗਏ ਗੋਲੀਆਂ ਲੱਗਣ ਕਾਰਨ ਗੱਡੀ ਦੇ ਸਾਰੇ ਸ਼ੀਸ਼ੇ ਟੁੱਟ ਗਏ ਮੌਕੇ ਤੇ ਇਕੱਠੇ ਹੋਏ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਿਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ।

ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਪ੍ਰਤੀ ਲੋਕਾਂ ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਪ੍ਰਾਪਤ ਜਾਣਕਾਰੀ ਅਨੁਸਾਰ ਦਮ ਦੱਸਦੀ ਹੈ ਕਿ ਅਜਿਹੀ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਕਿਸ ਸਾਜ਼ਿਸ਼ ਪਿੱਛੇ ਉਨ੍ਹਾਂ ਵੱਲੋਂ ਉਨ੍ਹਾਂ ਉੱਤੇ ਤਾਬੜਤੋੜ ਗੋ ਲੀ ਆਂ ਚਲਾਈਆਂ ਗਈਆਂ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *