ਪੰਜਾਬ ਚ ਇੱਥੇ ਅੱਧਾ ਦਰਜਨ ਲੋਕਾਂ ਨੇ ਕੀਤੀ ਗੋ ਲੀ ਬਾ ਰੀ-ਰੰਜਿਸ਼ ਦੇ ਚੱਲਦੇ ਕੀਤਾ ਹਮਲਾ !

Uncategorized

ਪੰਜਾਬ ਚ ਇੱਥੇ ਅੱਧਾ ਦਰਜਨ ਲੋਕਾਂ ਨੇ ਕੀਤੀ ਗੋ ਲੀ ਬਾ ਰੀ-ਰੰਜਿਸ਼ ਦੇ ਚੱਲਦੇ ਕੀਤਾ ਹਮਲਾ !

ਲੋਕਾਂ ਵਿੱਚ ਘਟ ਰਹੀ ਸਹਿਣਸ਼ੀਲਤਾ ਜਿਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀ ਅਤੇ ਉਥੇ ਬਹੁਤ ਸਾਰੇ ਲੋਕ ਪਰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਗੁੱਸਾ ਇਸ ਕਦਰ ਹਾਵੀ ਹੋ ਜਾਂਦਾ ਹੈ ਕਿ ਇਨਸਾਨ ਗੁੱਸੇ ਵਿੱਚ ਅੰਨ੍ਹਾ ਹੋ ਜਾਂਦਾ ਉਸ ਨੂੰ ਇਹ ਹੋਸਨੀ ਹੁੰਦਾ ਕਿ ਉਨ੍ਹਾਂ ਦੇ ਵੱਲੋਂ ਕੀ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਘਟਨਾਵਾਂ ਦਾ ਅੰਜਾਮ ਔਸਤ ਉਸ ਦੇ ਪ੍ਰਵਾਹ ਨੂੰ ਕੇਸਰਾਂ ਭੁਗਤਣਾ ਪਵੇਗਾ ਅੱਜ ਪੰਜ ਡੈਡੀ ਬਹੁਤ ਸਾਡੀ ਨੌਜਵਾਨ ਪੀੜ੍ਹੀ ਜਿੱਥੇ ਗ਼ਲਤ ਸੰਗਤ ਦਾ ਸਾਥ ਦੇਰੀ ਅਤੇ ਆਪਣਾ ਆਉਣ ਵਾਲਾ ਕੱਲ੍ਹ ਵੀ ਖਰਾਬ ਕਰ ਰਹੀ

ਅਤੇ ੳੁਥੇ ਅੱਗੇ ਨੌਜਵਾਨਾਂ ਦੇ ਵੱਲੋਂ ਕੁਝ ਪੈਸੇ ਅਤੇ ਨਸ਼ੇ ਦੀ ਖ਼ਾਤਰ ਅਪਰਾਧਿਕ ਘਟਨਾਵਾਂ ਦੇ ਵਿੱਚ ਪੈਰ ਰੱਖ ਲਿਆ ਜਾਂਦਾ ਅਤੇ ਹੁਣ ਪੰਜਾਬ ਚ ਅੱਧਾ ਦਰਜਨ ਤੋਂ ਵੱਧ ਲੋਕਾਂ ਵੱਲੋਂ ਗੋਲੀਬਾਰੀ ਕੀਤੀ ਗਈ ਅਤੇ ਆਪਸੀ ਰੰਜਿਸ਼ ਦੇ ਚਲਦਿਆਂ ਇਹ ਹਮਲਾ ਕੀਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਦੇ ਕੋਰਟ ਦੇ ਬਾਹਰ ਤੋਂ ਸਾਹਮਣੇ ਆਈ ਜਿਥੇ ਆਪਸੀ ਵੋਵਾ ਦੇ ਚਲਦਿਆਂ ਦੋ ਧੜਿਆਂ ਵਿਚਕਾਰ ਲੜਾਈ ਦੇ ਵਿੱਚ ਇੱਕ ਧਿਰ ਵੱਲੋਂ ਫਾਇਰਿੰਗ ਕੀਤੀ ਗਈ ਪਰ ਤੁਹਾਨੂੰ ਦੱਸ ਦਈਏ ਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਿਰ ਕਰਦੀਆਂ ਹਨ

ਕਿਸੇ ਨੂੰ ਜਾਨੀ ਅਤੇ ਮਾਲੀ ਨੁਕਸਾਨ ਤਾਂ ਨਹੀਂ ਹੋਇਆ ਪਰ ਤੁਹਾਨੂੰ ਦੱਸ ਦਈਏ ਕਿ ਇਸ ਫਾਇਰਿੰਗ ਦੌਰਾਨ ਵਧੇਰੇ ਤੌਰ ਤੇ ਇਹ ਮਾਹੌਲ ਤਣਾਅਪੂਰਨ ਬਣ ਚੁੱਕਿਆ ਹੈ ਕਿਉਂਕਿ ਦੋਸਤ ਤੁਹਾਨੂੰ ਦੱਸਦੀ ਕਿ ਕੁਝ ਲੋਕਾਂ ਦੀਅਾਂ ਅਜਿਹੀਅਾਂ ਆਪਸੀ ਰੰਜਸ਼ਾਂ ਕਰਕੇ ਆਏ ਦਿਨ ਹੀ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਤੇ ਬਹੁਤ ਜ਼ਿਆਦਾ ਮਾੜਾ ਪ੍ਰਭਾਵ ਪੈ ਰਿਹਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *