ਦੇਖੋ ਕੌਣ ਹੈ ਉਹ ਜਿਸ ਨਾਲ ਹੋਣ ਜਾ ਰਿਹਾ ਅੱਜ ਭਗਵੰਤ ਮਾਨ ਦਾ ਵਿਆਹ !

Uncategorized

ਦੇਖੋ ਕੌਣ ਹੈ ਉਹ ਜਿਸ ਨਾਲ ਹੋਣ ਜਾ ਰਿਹਾ ਅੱਜ ਭਗਵੰਤ ਮਾਨ ਦਾ ਵਿਆਹ !

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਥੇ ਲਗਾਤਾਰ ਲੋਕਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫੈਸਲਿਆਂ ਦੇ ਚੱਲਦਿਆਂ ਹੋਇਆਂ ਚਾਚਾ ਦੇ ਵਿੱਚ ਹਨ ਉੱਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਹੀ ਪੰਜਾਬੀ ਹੈਰਾਨ ਰਹਿ ਗਏ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਇਕ ਵੱਡਾ ਫੈਸਲਾ ਸਾਹਮਣੇ ਆਇਆ

ਜਿਥੇ ਉਹ ਵਿਆਹ ਦੇ ਬੰਧਨ ਵਿੱਚ ਬੱਝੇ ਬਚਨ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਡਾਕਟਰ ਗੁਰਪ੍ਰੀਤ ਦੇ ਨਾਲ ਕੱਲ੍ਹ ਵਿਆਹ ਕੀਤਾ ਜਾਵੇਗਾ ਜੋ ਕਿ ਬਿਲਕੁਲ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਛੇ ਸਾਲ ਪਹਿਲਾਂ ਪਤਨੀ ਤੋਂ ਤਲਾਕ ਹੋ ਚੁੱਕਾ ਦੋ ਬੱਚੇ ਵੀ ਹਨ ਜੋ ਇਸ ਸਮੇਂ ਵਿਦੇਸ਼ ਵਿਚ ਰਹਿ ਰਹੇ ਹਨ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਦੇ ਬੱਚੇ ਵਿਦੇਸ਼ ਤੋਂ ਉਚੇਚੇ ਤੌਰ ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ ਉੱਥੇ ਹੀ

ਹੁਣ ਮੁੱਖਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਵੱਲੋਂ ਉਨ੍ਹਾਂ ਨੂੰ ਵਿਆਹ ਕਰਵਾਉਣ ਵਾਸਤੇ ਜ਼ੋਰ ਪਾਇਆ ਜਾ ਰਿਹਾ ਸੀ ਜਿੱਥੇ ਉਨ੍ਹਾਂ ਵੱਲੋਂ ਰਿਸ਼ਤਾ ਵੀ ਖ਼ੁਦ ਹੀ ਪਸੰਦ ਕੀਤਾ ਗਿਆ ਹੈ ਉਥੇ ਹੀ ਸੀਐਮ ਮਾਨ ਵੱਲੋਂ ਜਿੱਥੇ ਕੱਲ੍ਹ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਜਾ ਰਿਹਾ ਹੈ ਕਿਸੇ ਵਿਆਹ ਸਮਾਗਮ ਬੱਸ ਚ ਦੋਹਾਂ ਪਰਿਵਾਰਾਂ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋ ਰਹੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.