CM ਮਾਨ ਅੱਜ ਚੜ੍ਹਨਗੇ ਘੋੜੀ ਡਾ ਗੁਰਪ੍ਰੀਤ ਕੌਰ ਨਾਲ ਕਰਵਾਉਣਗੇ ਵਿਆਹ!

Uncategorized

CM ਮਾਨ ਅੱਜ ਚੜ੍ਹਨਗੇ ਘੋੜੀ ਡਾ ਗੁਰਪ੍ਰੀਤ ਕੌਰ ਨਾਲ ਕਰਵਾਉਣਗੇ ਵਿਆਹ!

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਇਕ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ਼ ਦਈਏ ਕਿ ਡਾ ਗੁਰਪ੍ਰੀਤ ਕੌਰ ਨਾਲ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਆਹ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਵੇਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਭਗਵੰਤ ਮਾਨ ਵੱਲੋਂ ਹੁਣ ਆਪਣੀ ਇੱਕ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ

ਜਿਵੇਂ ਦੋਸਤ ਹਨ ਦੱਸ ਦੇਈਏ ਕੀ ਉਨ੍ਹਾਂ ਦੀ ਪਤਨੀ ਜਿਸ ਦਾ ਕਿ ਪਹਿਲਾਂ ਪੰਜ ਸਾਲ ਪਹਿਲਾਂ ਉਨ੍ਹਾਂ ਨਾਲ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਸਨ ਅਤੇ ਉਹ ਬਾਹਰਲੇ ਦੇਸ਼ ਵਿੱਚ ਰਹਿਣ ਲੱਗ ਪਏ ਅਤੇ ਹਲ ਵਿੱਚ ਸੀਐਮ ਭਗਵੰਤ ਮਾਨ ਵੱਲੋਂ ਸਿਆਸਤ ਵਿੱਚ ਵੜ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲ ਕੇ ਪੰਜਾਬ ਵਿੱਚ ਚੋਣਾਂ ਲੜਨ ਦੇ ਕੁਝ ਅਜਿਹੇ ਮਾਹੌਲ ਵਿਚ ਵੜ ਗਏ ਅਤੇ ਉਨ੍ਹਾਂ ਦਾ ਕੁਝ ਸਮਾਂ ਏਦਾਂ ਹੀ ਲੰਘਦਾ ਗਿਆ ਪਰ ਦੋਸਤੋ ਭਗਵੰਤ ਮਾਨ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਹੀ ਕਿਹਾ ਜਾਂਦਾ ਸੀ

ਕਿ ਤੂੰ ਆਵਦੀ ਜ਼ਿੰਦਗੀ ਇਕ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਉਨ੍ਹਾਂ ਦੇ ਮਾਤਾ ਅਤੇ ਭੈਣ ਦਾ ਇਹ ਅਕਸਰ ਹੀ ਕਹਿਣਾ ਸੀ ਕਿ ਤੂੰ ਆਪਣੀ ਜ਼ਿੰਦਗੀ ਨੂੰ ਇੱਕ ਨਵੇਂ ਸ਼ੁਰੂ ਤੋਂ ਸ਼ੁਰੂ ਕਰ ਜੋ ਡਾਕਟਰ ਗੁਰਪ੍ਰੀਤ ਕੌਰ ਹੈ ਜਿਨ੍ਹਾਂ ਨਾਲ ਸੀਐਮ ਭਗਵੰਤ ਮਾਨ ਦਾ ਅੱਜ ਵਿਆਹ ਹੋਣਾ ਹੈ ਅਤੇ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਦੇ ਰਜ਼ਾਮੰਦੀ ਨਾਲ ਹੀ ਇਹ ਵਿਆਹ ਹੋਣਾ ਹੈ

ਅਤੇ ਅੱਜ ਸੀਐਮ ਭਗਵੰਤ ਮਾਨ ਦਾ ਚੰਡੀਗੜ੍ਹ ਵਿਖੇ ਵਿਆਹ ਜੋ ਕਿ ਇੱਕ ਸਿੱਧੇ ਸਾਦੇ ਤਰੀਕੇ ਨਾਲ ਪਰਿਵਾਰ ਦੀ ਮੌਜੂਦਗੀ ਦੇ ਵਿਚ ਇਹ ਵਿਆਹ ਕੀਤਾ ਜਾਵੇਗਾ ਦੋਸਤੋ ਤੁਹਾਨੂੰ ਦੱਸਦੀਏ ਕਿ ਕੁਝ ਅਜਿਹੇ ਵਿਵਾਦਾਂ ਕਾਰਨ ਭਗਵੰਤ ਮਾਨ ਦੇ ਪਹਿਲਾਂ ਵਿਆਹ ਕੀਤੇ ਜਾਣ ਤੇ ਉਨ੍ਹਾਂ ਦਾ ਤਲਾਕ ਹੋ ਗਿਆ ਸੀ ਅਤੇ ਉਹ ਲਗਾਤਾਰ ਹੀ ਇਸ ਕੇਸ ਵਿੱਚ ਚਲਦੇ ਰਹੇ ਅਤੇ ਉਨ੍ਹਾਂ ਦਾ ਤਲਾਕ ਹੋਣ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਯੂਐਸਏ ਵਿੱਚ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਸਨ ਅਤੇ ਉਹ ਵੀ ਬਾਹਰਲੇ ਵਿਦੇਸ਼ ਹੀ ਚਲੇ ਗਏ ਸਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.