ਅਜੇ ਵੀ ਲੋਕ ਨਹੀਂ ਭੁੱਲੇ ਸਿੱਧੂ ਮੁਸੇਵਾਲਾ ਇਸ ਬੁੱਢੀ ਮਾਈ ਨੇ ਕੀਤਾ ਅਜਿਹਾ ਕੰਮ !

Uncategorized

ਅਜੇ ਵੀ ਲੋਕ ਨਹੀਂ ਭੁੱਲੇ ਸਿੱਧੂ ਮੁਸੇਵਾਲਾ ਇਸ ਬੁੱਢੀ ਮਾਈ ਨੇ ਕੀਤਾ ਅਜਿਹਾ ਕੰਮ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਜਿਵੇਂ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕਾਂ ਵਲੋਂ ਸਿੱਧੂ ਦੇ ਹਵੇਲੀ ਵਿੱਚ ਜਾ ਕੇ ਉਨ੍ਹਾਂ ਨਾਲ ਫੋਟੋਆਂ ਕਰਵਾਈਆਂ ਜਾਂਦੀਆਂ ਸੀ ਅਤੇ ਸਿੱਧੂ ਮੂਸੇਵਾਲ ਨੇ ਆਪਣੀ ਗਾਇਕੀ ਨਾਲ ਲੋਕਾਂ ਦੀ ਦਿਲ ਦੀ ਧੜਕਣ ਬਣੇ ਭਾਰਤ ਹਨ ਦੱਸ ਦੇਈਏ

ਕਿ ਅਜਿਹਾ ਉਣੱਤੀ ਮਈ ਦਾ ਮੰਦਭਾਗਾ ਦਿਨ ਚੜ੍ਹਿਆ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਹਮੇਸ਼ਾ ਲਈ ਸਾਡੇ ਵਿਚਕਾਰ ਨਹੀਂ ਰਹੇ ਪਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਹਮੇਸ਼ਾਂ ਹੀ ਆਪਣੀ ਚੰਗੀ ਹੁਣ ਰਤਾ ਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਧੜਕਦੇ ਰਹਿਣਗੇ ਦੋਸਤੋ ਤਨ ਦੱਸਦੀ ਕਿ ਹੁਣ ਇਸ ਬਜ਼ੁਰਗ ਔਰਤ ਵੱਲੋਂ ਸਿੱਧੂ ਮੂਸੇਵਾਲਾ ਦੀਅਾਂ ਤਸਵੀਰਾਂ ਲਿਆ ਕੇ ਕੁਝ ਅਜਿਹੇ ਬੋਲ ਸਾਂਝੇ ਕੀਤੇ ਗਏ ਹਨ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਦੁਕਾਨਾਂ ਉੱਤੇ ਖ਼ੁਸ਼ ਬਾਜ਼ਾਰਾਂ ਵਿਚ ਅਜਿਹੀਆਂ ਸਿੱਧੂ ਮੂਸੇਵਾਲਾ ਦੀਆਂ

ਇੰਨੀਆਂ ਸੋਨੀਆ ਸੋਨੀਆ ਚੰਗੀਆਂ ਚੰਗੀਆਂ ਤਸਵੀਰਾਂ ਮਿਲਦੀਆਂ ਸਨ ਅਤੇ ਉਨ੍ਹਾਂ ਨੇ ਕਿਹਾ ਕਿ ਮੇਰਾ ਜੀਅ ਕਰਦਾ ਸੀ ਮੈਂ ਸਾਰੀਆਂ ਹੀ ਤਸਵੀਰਾਂ ਹੀ ਘਰ ਲੈ ਆਵਾਂ ਦੋਸਤੋ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਲੋਕਾਂ ਦੇ ਦਿਲਾਂ ਵਿੱਚ ਅਜੇ ਵੀ ਸਿੱਧੂ ਮੂਸੇਵਾਲਾ ਦੇ ਲਈ ਉਵੇਂ ਹੀ ਪਿਆਰ ਝਲਕਦਾ ਹੈ ਜਿਵੇਂ ਸਿੱਧੂ ਮੁਸੇਵਾਲਾ ਨੂੰ ਪਹਿਲਾਂ ਹੀ ਉਨ੍ਹਾਂ ਦੀ ਗਾਇਕੀ ਦੇ ਨਾਲ ਪਸੰਦ ਕਰਦੇ ਸਨ ਅਤੇ ਸਿੱਧੂ ਮੂਸੇਵਾਲਾ ਦੇ ਅੱਜ ਵੀ ਲੋਕਾਂ ਦੇ ਕਿਰਨਾਂ ਵਿੱਚ ਗੀਤ ਵੱਜਦੇ ਰਹਿਣਗੇ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਬਜ਼ੁਰਗ ਮਾਤਾ ਵੱਲੋਂ ਸਿੱਧੂ ਮੂਸੇਵਾਲਾ ਦੀਆਂ ਕੁਝ ਅਜਿਹੀਆਂ ਤਸਵੀਰਾਂ ਲਿਆ ਕੇ ਉਨ੍ਹਾਂ ਨੇ ਆਪਣੇ ਘਰ ਵਿਚ ਲਾਉਣ ਦਾ ਫੈਸਲਾ ਲਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *