ਬੱਕਰੀਆਂ ਲੈ ਕੇ ਜਾ ਰਿਹਾ ਸੀ ਗ਼ਰੀਬ ਰੁੱਕ ਕੇ ਕਾਰ ਵਾਲੇ ਨੇ ਕੀਤਾ ਸਲਾਮ !

Uncategorized

ਬੱਕਰੀਆਂ ਲੈ ਕੇ ਜਾ ਰਿਹਾ ਸੀ ਗ਼ਰੀਬ ਰੁੱਕ ਕੇ ਕਾਰ ਵਾਲੇ ਨੇ ਕੀਤਾ ਸਲਾਮ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਵੱਡੀਆਂ ਤੋਂ ਵੱਡੀਆਂ ਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇੱਕ ਸੋਸ਼ਲ ਮੀਡੀਆ ਉੱਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਵੀਡੀਓ ਵਾਇਰਲ ਹੋ ਰਹੀ ਹੈ ਜਿੱਥੇ ਕੀ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਅਮੀਰ ਤੋਂ ਅਮੀਰ ਵਿਅਕਤੀ ਬਣਦੇ ਜਾ ਰਹੇ ਹਨ ਅਤੇ ਗ਼ਰੀਬ ਤੋਂ ਗ਼ਰੀਬ ਲੋਕ ਵੀ ਦੇਖਣ ਨੂੰ ਮਿਲ ਹੀ ਜਾਂਦੇ ਹਨ

ਅਤੇ ਅਕਸਰ ਹੀ ਅਜਿਹੇ ਗ਼ਰੀਬ ਵਿਅਕਤੀ ਆਪਣੇ ਰੋਜ਼ੀ ਰੋਟੀ ਕਮਾਉਣ ਲਈ ਆਪਣੇ ਜਿਹੇ ਛੋਟੇ ਤੋਂ ਛੋਟੇ ਕਾਰੋਬਾਰ ਚਲਾ ਲੈਂਦੇ ਹਨ ਦੋਸਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਬੱਕਰੀਆਂ ਲਈ ਲਿਜਾ ਰਿਹਾ ਇਕ ਗ਼ਰੀਬ ਵਿਅਕਤੀ ਜਿਸ ਨੂੰ ਦੇਖ ਕੇ ਤੁਸੀਂ ਵੀ ਉਸ ਵਿਅਕਤੀ ਨੂੰ ਸਲਾਮ ਕਰੋਗੇ ਅਤੇ ਅਜਿਹੇ ਵਿਅਕਤੀ ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਕਿਵੇਂ ਉਹ ਸਾਫ ਸਫਾਈ ਦਾ ਖਾਸ ਧਿਆਨ ਰੱਖਦੇ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਅਸੀਂ ਅਕਸਰ ਹੀ ਸੜਕਾਂ ਤੇ ਦੇਖਣ ਨੂੰ ਮਿਲ ਜਾਂਦਾ ਹੈ ਕਿ ਕੂੜਾ ਕਰਕਟ ਅਕਸਰ ਹੀ ਸੜਕਾਂ ਤੇ ਲੋਕਾਂ ਵੱਲੋਂ ਸ਼ਰ੍ਹੇਆਮ ਹੀ ਐਵੇਂ ਖਿੰਡਾ ਦਿੱਤਾ ਜਾਂਦਾ ਹੈ

ਜਿਸ ਨਾਲ ਗੰਦਗੀ ਜ਼ਿਆਦਾ ਫੈਲਦੀ ਹੈ ਅਤੇ ਪ੍ਰਦੂਸ਼ਣ ਬਹੁਤ ਜ਼ਿਆਦਾ ਹੁੰਦਾ ਹੈ ਪਰ ਤੁਸੀਂ ਇਸ ਵੀਡੀਓ ਵਿੱਚ ਦੇਖੋਗੇ ਕਿ ਬੱਕਰੀਆਂ ਲੈ ਕੇ ਜਾ ਰਹੇ ਇੱਕ ਗ਼ਰੀਬ ਇਨਸਾਨ ਵੱਲੋਂ ਜਿੱਥੋਂ ਜਿੱਥੋਂ ਦੀ ਬੱਕਰੀਆਂ ਸੜਕ ਉੱਤੋਂ ਦੀ ਲੰਘਦੀਆਂ ਹਨ ਤਾਂ ਉਹ ਆਪਣਾ ਮੀਂਗਣਾਂ ਕਰ ਦਿੰਦੀਆਂ ਹਨ ਪਰ ਉਸ ਵਿਅਕਤੀ ਵੱਲੋਂ ਸਡ਼ਕ ਨੂੰ ਪਿੱਛੇ ਆਉਂਦੇ ਆਉਂਦੇ ਝਾੜੂ ਨਾਲ ਸਫਾਈ ਕਰਨ ਦਾ ਖ਼ਾਸ ਧਿਆਨ ਰੱਖਿਆ ਜਾਂਦਾ ਹੈ

ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਸ ਵਿਅਕਤੀ ਵੱਲੋਂ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਝਾੜੂ ਮਾਰ ਕੇ ਸਫ਼ਾਈ ਕੀਤੀ ਜਾਂਦੀ ਹੈ ਅਤੇ ਪਿੱਛੋਂ ਗੱਡੀ ਵਿਚ ਆਉਂਦੇ ਹੋਏ ਇੱਕ ਵਿਅਕਤੀ ਵੱਲੋਂ ਇਸ ਨੂੰ ਚੁੱਕ ਕੇ ਸਲਾਮ ਕੀਤੀ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ ਬਹੁਤ ਵਧੀਆ ਅਤੇ ਚੰਗੀ ਗੱਲ ਹੈ ਕਿ ਤੁਸੀਂ ਅਜਿਹੀਆਂ ਚੀਜ਼ਾਂ ਦਾ ਖਿਆਲ ਰੱਖਦੇ ਹਾਂ ਕਿਉਂਕਿ ਅਕਸਰ ਹੀ ਵੱਡੀਆਂ ਗੱਡੀਆਂ ਰੱਖਣ ਵਾਲੇ ਲੋਕ ਤਾਂ ਅਜਿਹੀਆਂ ਚੀਜ਼ਾਂ ਵੱਲ ਝਾਕਦੇ ਵੀ ਨਹੀਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.