ਸਿਰ ਤੇ ਸਿਹਰਾ ਲਾ ਕੇ ਚੂੜੀਆਂ ਪਾ ਕੇ ਸਡ਼ਕਾਂ ਤੇ ਘੁੰਮ ਰਿਹਾ ਲਾੜਾ !

Uncategorized

ਸਿਰ ਤੇ ਸਿਹਰਾ ਲਾ ਕੇ ਚੂੜੀਆਂ ਪਾ ਕੇ ਸਡ਼ਕਾਂ ਤੇ ਘੁੰਮ ਰਿਹਾ ਲਾੜਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਕੁਝ ਨਾ ਕੁਝ ਅਜਿਹੀਆਂ ਵੀਡੀਓ ਅਪਡੇਟ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਕ ਲਾੜੇ ਵੱਲੋਂ ਸਿਰ ਤੇ ਸਿਹਰਾ ਬੰਨ੍ਹ ਕੇ ਅਤੇ ਸੂਟ ਬੂਟ ਪਹਿਨ ਕੇ ਅਤੇ ਹੱਥਾਂ ਵਿੱਚ ਚੂੜੀਆਂ ਪਾ ਕੇ ਸ਼ਰ੍ਹੇਆਮ ਹੀ ਬਾਜ਼ਾਰਾਂ ਵਿਚ ਘੁੰਮਦਾ ਹੋਇਆ ਸੜਕਾਂ ਤੇ ਦਿਖਾਈ ਦੇ ਰਿਹਾ ਹੈ ਵੀਡੀਓ ਇਹ ਸੋਸ਼ਲ ਮੀਡੀਆ ਉੱਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਜਿਥੇ ਇਕ ਵਿਅਕਤੀ ਵੱਲੋਂ ਬਣਾਈ ਗਈ ਇਹ ਵੀਡੀਓ ਜਿਸ ਨੂੰ ਦੇਖ ਕੇ ਲੋਕ ਇਸ ਵਿਅਕਤੀ ਲਾੜੇ ਨੂੰ ਦੇਖ ਕੇ ਲੋਕ ਹਾਸੀ ਮਜ਼ਾਕ ਵੀ ਉਡਾ ਰਹੇ ਹਨ ਅਤੇ ਹੈਰਾਨ ਵੀ ਹੋ ਰਹੇ ਹਨ ਕਿ ਅਸਲ ਵਿਚ ਕੀ ਹੈ ਕਾਰਨ ਇਸ ਵਿਅਕਤੀ ਦਾ ਸ਼ਰ੍ਹੇਆਮ ਹੀ ਬਿਨਾਂ ਪੈਂਟ ਤੋਂ ਸੂਟ ਪਾ ਕੇ ਅਤੇ ਸਿਰ ਤੇ ਸਿਹਰਾ ਬੰਨ੍ਹ ਕੇ ਕਿਵੇਂ ਹੀ ਬਾਜ਼ਾਰ ਵਿੱਚ ਸ਼ਰ੍ਹੇਆਮ ਹੀ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ

ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਇਸ ਵਿਅਕਤੀ ਵੱਲੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਹ ਸਹੁਰਾ ਪਰਿਵਾਰ ਤੋਂ ਆਪਣੀ ਪਤਨੀ ਨੂੰ ਲੈ ਕੇ ਆਉਣ ਲਈ ਆਪਣੇ ਘਰ ਲਈ ਪਰਤ ਰਿਹਾ ਸੀ ਪਰ ਇਕ ਵਿਅਕਤੀ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤੀ ਗਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *