ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਲੈਣ ਆਈ ਸੀ ਅਧਿਕਾਰੀ !

Uncategorized

ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਲੈਣ ਆਈ ਸੀ ਅਧਿਕਾਰੀ !

ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਖੇਸ ਜ਼ਮੀਨ ਦਾ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਦਰਅਸਲ ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਅਧੀਨ ਬਣ ਰਹੀ ਦਿੱਲੀ ਕਟੜਾ ਐਕਸਪ੍ਰੈਸ ਵੀ ਲਈ ਪਿੰਡ ਧੂੰਦਾ ਵਿਖੇ ਜ਼ਮੀਨ ਦਾ ਕਬਜ਼ਾ ਲੈਣ ਦਿੱਲੀ ਠੇਕੇਦਾਰ ਸਮੇਤ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੂੰ ਕਿਸਾਨਾਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਇਸ ਦੌਰਾਨ ਸਭ ਤੋਂ ਜ਼ਿਆਦਾ ਕਿਸਾਨ ਉਸ ਇਹ ਪੜ੍ਹ ਕੇ ਪਤਾ ਲੱਗਿਆ ਕਿ ਜੇਸੀਬੀ ਦਾ ਮਾਲਿਕ ਆਪ ਵਿਧਾਇਕ ਦਾ ਰਿਸ਼ਤੇਦਾਰ ਚੌਧਰੀ

ਉਸ ਵਿਧਾਇਕ ਦਾ ਜਿਸ ਕੋਲ ਕਿਸਾਨ ਨਚਾ ਕੇ ਜ਼ਮੀਨ ਐਕੁਆਇਰ ਨਾ ਕਰਨ ਦੀਆਂ ਅਰਜ਼ੀਆਂ ਪਾ ਰਹੇ ਸੀ ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਸਾਡੀ ਜ਼ਮੀਨ ਦੇਣ ਤੋਂ ਸੀਲ ਕਰ ਕਰ ਚੁੱਕਿਆ ਪਰ ਇਸਦੇ ਬਾਵਜੂਦ ਵੀ ਪ੍ਰਸ਼ਾਸਨ ਸਾਡੇ ਨਾਲ ਧੱਕਾ ਕਰ ਸਾਡੀਆਂ ਫਸਲਾਂ ਖ਼ਰਾਬ ਕਰ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਮੌਕੇ ਕਿਸਾਨਾਂ ਦਾ ਆਖਣਾ ਸੀ ਕਿ ਐਕਸਪ੍ਰੈੱਸਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਰਕਾਰ ਵੱਲੋਂ ਯੋਗ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ

ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਹੁਣ ਤਰਨਤਾਰਨ ਦੇ ਇਲਾਕੇ ਦੇ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਅਧਿਕਾਰੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਾਨੂੰ ਬਿਨਾਂ ਪੁੱਛੇ ਹੀ ਸਾਡੇ  ਖੇਤਾਂ ਵਿੱਚ ਇਹ ਮਸ਼ੀਨਾਂ ਲਿਆ ਕੇ ਕੁਝ ਅਜਿਹੇ ਤਰੀਕੇ ਦੀਆਂ ਖੁਦਾਈਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਾਨੂੰ ਨਾ ਹੀ ਕਿਸੇ ਵੱਲੋਂ ਕੋਈ ਲਾਈਟ ਰਾਇਆ ਨਾ ਹੀ ਸਰਕਾਰ ਵੱਲੋਂ ਕੋਈ  ਅਜਿਹੀ ਮੰਗ ਕੀਤੀ ਕਿ ਤੁਹਾਡੇ ਖੇਤਾਂ ਵਿੱਚ ਅਜਿਹੀਆਂ ਚੀਜ਼ਾਂ ਲਾਗੂ ਕੀਤੀਆਂ ਜਾਣਗੀਆਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *