ਭਗਵੰਤ ਮਾਨ ਦੇ ਵਿਆਹ ਮੌਕੇ ਪਿਆ ਭੰਗੜਾ ਹੋਇਆ ਵਾਇਰਲ !
ਇਕੱਠੇ ਹੋਏ ਲੋਕ ਪੰਜਾਬ ਦੇ ਕੌਮਾਂਤਰੀ ਭਗਵੰਤ ਸਿੰਘ ਮਾਨ ਹੁਰਾਂ ਦੇ ਵਿਆਹ ਦਾ ਚਾਅ ਨਹੀਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਪਵਿੱਤਰ ਧਾਗੇ ਚ ਬੰਨ੍ਹੇ ਗਏ ਨੇ ਤੇ ਉਸੇ ਖੁਸ਼ੀ ਚ ਵਰਕਰਾਂ ਵੱਲੋਂ ਭੰਗੜੇ ਪਾਏ ਜਾ ਰਹੇ ਨੇ ਜਿਹਦੇ ਵਿਚ ਇੱਕ ਵਰਕਰ ਨੇ ਤਾਂ ਭੰਗੜਾ ਪਾਉਂਦੀ ਪਾਉਂਦੀ ਨੇ ਅਜਿਹੇ ਸਟੈੱਮ ਕੀਤੀ ਕੇ ਦੇਖਣਾ ਹੀ ਬਣਦਾ ਸੀ ਦੋਸਤੋ ਜਿਵੇਂ ਤੁਹਾਨੂੰ ਪਤਾ ਏ ਕਿ ਸੀਐਮ ਭਗਵੰਤ ਮਾਨ ਦਾ ਸੱਤ ਜੁਲਾਈ ਨੂੰ ਚੰਡੀਗੜ੍ਹ ਸੀਐਮ ਹਾਊਸ ਵਿਖੇ ਵਿਆਹ ਸੰਪੰਨ ਹੋਇਆ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ
ਕਿ ਹੁਣ ਇਸ ਵੇਲੇ ਦੀ ਇਹ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਸੀਐਮ ਭਗਵੰਤ ਉਸ ਦੇ ਚਾਹੁਣ ਵਾਲਿਆਂ ਵੱਲੋਂ ਸੀਐਮ ਭਗਵੰਤ ਮਾਨ ਦੇ ਬਿਆਨ ਨੂੰ ਲੈ ਕੇ ਵੱਡੀਆਂ ਖ਼ਬਰਾਂ ਸਾਹਮਣੇ ਆ ਗਈਆਂ ਜਿਥੇ ਉਨ੍ਹਾਂ ਵੱਲੋਂ ਖੁਸ਼ੀ ਦੇ ਪ੍ਰਗਟਾਵੇ ਵੀ ਕੀਤੇ ਜਾ ਰਹੇ ਹਨ ਅਤੇ ਸੇਮ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀਆਂ ਲੱਖ ਲੱਖ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਕਰਦਿਆਂ ਹੋਇਆਂ ਆਪਣੇ ਵਿਆਹ ਦੇ ਬੰਧਨਾਂ ਵਿੱਚ ਇੱਕ ਵਾਰ ਫੇਰ ਤੋਂ ਵੱਜ ਚੁੱਕੇ ਹਨ ਅਤੇ ਸਾਨੂੰ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ
ਸਭ ਤੋਂ ਵੱਡਾ ਯੋਗਦਾਨ ਸੀਐਮ ਭਗਵੰਤ ਮਾਨ ਜੀ ਦੀ ਮਾਤਾ ਅਤੇ ਉਸਦੀ ਭੈਣ ਦਾ ਰਿਹਾ ਕਿ ਉਨ੍ਹਾਂ ਵੱਲੋਂ ਸ਼ਿਵਮ ਭਗਵੰਤ ਮਾਨ ਨੂੰ ਲਗਾਤਾਰ ਹਿੱਸਾ ਇਹ ਕਿਹਾ ਜਾ ਰਿਹਾ ਸੀ ਕਿ ਇੱਕ ਵਾਰ ਤੂੰ ਆਪਣੀ ਜ਼ਿੰਦਗੀ ਦੀ ਦੁਬਾਰਾ ਫਿਰ ਤੋਂ ਸ਼ੁਰੂਆਤ ਕਰੇ ਤਾਂ ਜੋ ਤੂੰ ਆਪਣੇ ਜੀਵਨ ਨੂੰ ਵਧੀਆ ਤੇ ਚੰਗੇ ਢੰਗ ਨਾਲ ਬਤੀਤ ਕਰ ਸਕੀਆਂ ਤੇ ਲੋਕਾਂ ਵੱਲੋਂ ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ