ਵੇਖੋ ਸਿੱਧੂ ਮੂਸੇਵਾਲਾ ਦੇ ਫੈਨਾ ਦਾ ਕਾਰਨਾਮਾ ਗੱਡੀ ਨੂੰ ਬਣਾ ਤਾਂ ਅਜਿਹਾ ਹੋ ਗਏ ਸਾਰੇ ਪਾਸੇ ਚਰਚੇ !

Uncategorized

ਵੇਖੋ ਸਿੱਧੂ ਮੂਸੇਵਾਲਾ ਦੇ ਫੈਨਾ ਦਾ ਕਾਰਨਾਮਾ ਗੱਡੀ ਨੂੰ ਬਣਾ ਤਾਂ ਅਜਿਹਾ ਹੋ ਗਏ ਸਾਰੇ ਪਾਸੇ ਚਰਚੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਦੁਨੀਆਂ ਵਿੱਚੋਂ ਜਾਣ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਬਹੁਤ ਜ਼ਿਆਦਾ ਵੱਡਾ ਘਾਟਾ ਮਹਿਸੂਸ ਹੋਇਆ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਇਕ ਵੱਡਾ ਝਟਕਾ ਲੱਗਿਆ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਇਸ ਵੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਸਿੱਧੂ ਮੂਸੇਵਾਲਾ ਦੇ ਇਕ ਵਿਦੇਸ਼ ਵਿਚ ਰਹਿੰਦੇ ਹੋਏ ਕਾਲੇ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਅਜਿਹੀ ਗੱਡੀ ਤਿਆਰ ਕੀਤੀ ਸੀ

ਕਿ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਤੁਸੀਂ ਉਸ ਦੀ ਗੱਡੀ ਵਿਚ ਦੇਖ ਸਕਦੇ ਹੋ ਅਤੇ ਆਮ ਹੀ ਤੁਸੀਂ ਤਾਂ ਸੁਣਿਆ ਹੀ ਹੋਵੇਗਾ ਅਤੇ ਸੁਣਦੇ ਹੀ ਹੋਵੋਗੇ ਕਿ ਸਿੱਧੂ ਮੂਸੇਵਾਲਾ ਦੇ ਧਮਾਕੇਦਾਰ ਗੀਤ ਅਕਸਰ ਹੀ ਗੱਡੀਆਂ ਵਿੱਚ ਭੱਜਦੇ ਹੋਏ ਮਿਲ ਜਾਂਦੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੁਣ ਤੁਸੀਂ ਦੇਖ ਸਕਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਲਗਾਤਾਰ ਹੀ ੳੁੁਸ ਅਜੀਬੋ ਗ਼ਰੀਬ ਗੱਡੀ ਦੇ ਵਿੱਚ ਗਾਣੇ ਵੱਜਦੇ ਹੋਈ ਤੁਸੀਂ ਸੁਣ ਸਕਦੇ ਹੋ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੱਡੀ ਦੇ ਸ਼ੀਸ਼ਿਆਂ ਉੱਤੇ ਸਿੱਧੂ ਮੂਸੇਵਾਲਾ ਦੇ ਸਕਰੀਨਾਂ ਵਿੱਚ ਗਾਣੇ ਚੱਲਦੇ ਹੋਏ ਦਿਖਾਈ ਦੇ ਰਹੇ ਹਨ

ਅਤੇ ਇਹ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇੱਕ ਵੀਰ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਪਣੇ ਜ਼ਰੀਏ ਹੀ ਸ਼ਰਧਾਂਜਲੀ ਭੇਟ ਕੀਤੀ ਗਈ ਕਿਉਂਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਵੱਡਾ ਘਾਟਾ ਮਹਿਸੂਸ ਹੋਇਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.