ਪੰਜਾਬੀ ਸਿੰਗਰ ਆਰਨੇਤ ਤੇ ਭਾਨਾ ਸਿੱਧੂ ਨੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰ ਦਿੱਤਾ ਵੱਡਾ ਐਲਾਨ !

Uncategorized

ਪੰਜਾਬੀ ਸਿੰਗਰ ਆਰਨੇਤ ਤੇ ਭਾਨਾ ਸਿੱਧੂ ਨੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰ ਦਿੱਤਾ ਵੱਡਾ ਐਲਾਨ !

ਦੋਸਤ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਪਰ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਇਸ ਜਹਾਨ ਤੋਂ ਜਾਣ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਨੂੰ ਬਹੁਤ ਜ਼ਿਆਦਾ ਵੱਡਾ ਘਾਟਾ ਪਿਆ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੂ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਭਾਨਾ ਸਿੱਧੂ ਅਤੇ ਆਰਨੇਤ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਹੀ ਆਰ ਨੇਤ ਦਾ ਜਨਮਦਿਨ ਆਉਣ ਵਾਲਾ ਹੈ ਅਤੇ ਭਾਨਾ ਸਿੱਧੂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਕੀ ਆਰਨੇਤ ਵੱਲੋਂ ਇਹ ਕਿਹਾ ਗਿਆ ਕਿ ਮੇਰੇ ਜਨਮ ਦਿਨ ਉੱਤੇ ਮੈਂ ਵੀ ਜਿਵੇਂ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਵਰਗੀਆਂ ਕੁਝ ਜਿਹੀਆਂ ਸ਼ਖ਼ਸੀਅਤਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਦਰੱਖਤ ਲਗਾਤਾਰ ਹੀ ਲਗਾਏ ਜਾ ਰਹੇ ਹਨ ਕਿਉਂਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਵਧਦੇ ਹੋਏ ਪ੍ਰਦੂਸ਼ਣ ਦੇ ਕਾਰਨ ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਬਿਮਾਰੀਆਂ ਨੇ ਦਸਤਕ ਦੇ ਚੁੱਕੀਆਂ ਹਨ

ਪਰ ਜਿਵੇਂ ਸਿੱਧੂ ਮੂਸੇਵਾਲਾ ਦੀ ਮਾਤਾ ਜੀ ਦੇ ਵੱਲੋਂ ਇਹ ਸਿੱਧੂ ਦੇ ਭੋਗ ਉੱਤੇ ਬੋਲ ਬੋਲੇ ਗਏ ਸੀ ਕਿ ਲੋਕਾਂ ਨੂੰ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਤੁਸੀਂ ਸਿੱਧੂ ਮੂਸੇਵਾਲਾ ਨੂੰ ਜਿਊਂਦਾ ਆਪਣੀ ਵਿਚਕਾਰ ਹਮੇਸ਼ਾ ਰੱਖਣਾ ਚਾਹੁੰਦੇ ਹੋ ਤਾਂ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਹਰ ਇੱਕ ਵਿਅਕਤੀ ਵੱਲੋਂ ਇਕ ਇਕ ਦਰੱਖਤ ਜ਼ਰੂਰ ਲਗਾਇਆ ਜਾਵੇ ਅਤੇ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅੱਜ ਆਰ ਨੇ ਕੀਤਾ ਵੱਲੋਂ ਵੀ ਇਹ ਆਪਣੀ ਜਨਮਦਿਨ ਉਤੇ ਐਲਾਨ ਕਰ ਦਿੱਤਾ ਗਿਆ ਕਿ ਮੈਂ ਮਾਤਾ ਜੀ ਦੇ ਬੋਲਾਂ ਨੂੰ ਕਾਇਮ ਰੱਖਾਂਗਾ ਅਤੇ ਜ਼ਰੂਰ ਆਪਣੇ ਜਨਮਦਿਨ ਉਤੇ ਵੱਡੇ ਪੱਧਰ ਉਤੇ ਦਰੱਖਤ ਲਗਾਏ ਜਾਣਗੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *