ਸੀਐਮ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਪਹਿਲੀ ਪਤਨੀ ਇਹ ਤੋੜੀ ਚੁੱਪ ਪੋਸਟ ਪਾ ਕਹੀ ਇਹ ਗੱਲ !

Uncategorized

ਸੀਐਮ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਪਹਿਲੀ ਪਤਨੀ ਇਹ ਤੋੜੀ ਚੁੱਪ ਪੋਸਟ ਪਾ ਕਹੀ ਇਹ ਗੱਲ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਲੋਕਾਂ ਵੱਲੋਂ ਪੰਜਾਬ ਦੇ ਵਾਸੀਆਂ ਵੱਲੋਂ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਸੰਪੂਰਨ ਹੋਣ ਦੀਆਂ ਵਧਾਈ ਪੱਤਰ ਦਿੱਤੇ ਜਾ ਰਹੇ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਧੁਨ ਗਾ ਸਕੀ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਦੀ ਸਭ ਤੋਂ ਵੱਡੀ ਖਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੀ ਸੀਮ ਭਗਵੰਤ ਮਾਨ ਦੀ ਮਾਤਾ ਅਤੇ ਉਸ ਦੀ ਭੈਣ ਵੱਲੋਂ ਲਗਾਤਾਰ ਹੀ ਸੀਮ ਮਾਨ ਕਿਹਾ ਜਾ ਰਿਹਾ ਸੀ ਕਿ ਤੂੰ ਆਪਣੀ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਕਰ।

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਚ ਆਉਣ ਤੋਂ ਬਾਅਦ ਬਹੁਤ ਸਾਰੇ ਵਾਅਦੇ ਪੂਰੇ ਕੀਤੇ ਗਹਿਣੇ ਸਰਕਾਰ ਵੱਲੋਂ ਵੱਖ ਵੱਖ ਅਹੁਦਿਅਾਂ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਨੇ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਸਤੇ ਲਗਾਤਾਰ ਅਜਿਹੇ ਲੋਕਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਕੀਤਾ ਜਾਂਦਾ ਹੈ

ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਆਇਦ ਨਹੀਂ ਸਾਹਮਣੇ ਆ ਜਾਂਦੀਆਂ ਨੇ ਬੀਤੇ ਦਿਨੀਂ ਜਿਥੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਆਹ ਕਰਵਾਇਆ ਗਿਆ ਹੈ ਉੱਥੇ ਰਾਜਨੀਤਕ ਜਗਤ ਦੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਵੀ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਤੇ ਮੁਬਾਰਕਬਾਦ ਦਿੱਤੀ ਗਈ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸੁਵਿਧਾ ਦੀ ਜਾਣਕਾਰੀ ਪਹਿਲਾਂ ਹੀ ਆਪਣੀ ਪਹਿਲੀ ਪਤਨੀ ਆਪਣੇ ਬੱਚਿਆਂ ਨੂੰ ਦੇ ਦਿੱਤੀ ਗਈ ਸੀ ਕਿਉਂਕਿ ਉਹ ਨਹੀਂ ਚਾਹੁੰਦੇ ਸਨ

ਕਿ ਮੀਡੀਆ ਦੇ ਜ਼ਰੀਏ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਵੱਲੋਂ ਵੀ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਹੈ ਸਭ ਤੋਂ ਚੰਗਾ ਬਦਲੇ ਉਨ੍ਹਾਂ ਨੂੰ ਇਹ ਦਿਖਾਉਣਾ ਹੈ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਤੁਹਾਡਾ ਜੀਵਨ ਬਿਹਤਰ ਹੋ ਰਿਹਾ ਹੈ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਥੇ ਸਹੁੰ ਚੁੱਕ ਸਮਾਗਮ ਚ ਉਨ੍ਹਾਂ ਦੇ ਬੱਚੇ ਸ਼ਾਮਿਲ ਹੋਏ ਸਨ ਉੱਥੇ ਲੋਕਾਂ ਵੱਲੋਂ ਇਹ ਕਿਆਸਾਂ ਲਾਈਆਂ ਜਾ ਰਹੀਆਂ ਸਨ ਕਿ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਵਾਪਸ ਆ ਸਕਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *