ਬੱਦਲ ਫਟਣ ਮਗਰੋਂ ਮਣੀਕਰਨ ਸਾਹਿਬ ਜਾਣ ਵਾਲਿਆਂ ਲਈ ਵੱਡੀ ਖਬਰ !
ਦੋਸਤੋ ਜ਼ਿਮੀਂਦਾਰ ਨੂੰ ਪਤਾ ਹੀ ਐ ਕਿ ਬਦਲਦੇ ਹੋਏ ਮੌਸਮ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਇਹ ਵੱਡੀ ਤਾਜਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਮਣੀਕਰਨ ਸਾਹਿਬ ਜਿਥੇ ਸ਼ਰਧਾਲੂਆਂ ਵੱਲੋਂ ਲਗਾਤਾਰ ਹੀ ਦਰਸ਼ਨ ਕਰਨ ਲਈ ਅਤੇ ਆਪਣੀ ਮਨੋਕਾਮਨਾ ਨੂੰ ਪੂਰੀਆਂ ਕਰਨ ਲਈ ਇਸ ਮਹੀਨੇ ਵਿਚ ਜਾਇਆ ਜਾਂਦਾ ਹੈ
ਪਰ ਤੁਹਾਨੂੰ ਦੱਸਦੀਏ ਕਿ ਉੱਥੇ ਕੁਝ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਕੁਦਰਤੀ ਮਾਰ ਦੀ ਅਜਿਹੀ ਮਾਰ ਪਈ ਹੈ ਕਿ ਉਥੇ ਬੱਦਲ ਫਟਣ ਦਾ ਇਕ ਖਬਰ ਸਾਹਮਣੇ ਆਈ ਹੈ ਜਿਥੇ ਕਿ ਇੰਨਾ ਜ਼ਿਆਦਾ ਭਾਰੀ ਭੂਚਾਲ ਆਉਣ ਕਰਕੇ ਆਸ ਪਾਸ ਦੇ ਇਲਾਕੇ ਵਿਚ ਪੂਰੀ ਹੀ ਹਾਹਾਕਾਰ ਮੱਚ ਗਈ ਤੁਸੀਂ ਤਸਵੀਰਾਂ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਸਾਰਾ ਕੁਝ ਹੀ ਢਹਿ ਢੇਰੀ ਕਰ ਦਿੱਤਾ ਇਸ ਬੱਦਲ ਫਟਣ ਕਾਰਨ ਕਿਉਂਕਿ ਦੋਸਤਾਂ ਨੂੰ ਦੱਸਦੀ
ਕਿ ਇੰਨੀ ਜ਼ਿਆਦਾ ਭਾਰੀ ਬਰਸਾਤ ਹੋਣ ਦੇ ਕਾਰਨ ਉਥੇ ਹੜ੍ਹਾਂ ਵਾਲਾ ਮਾਹੌਲ ਬਣ ਗਿਆ ਅਤੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੋਸਤੋ ਤੁਸੀਂ ਕਿਵੇਂ ਦੇਖ ਸਕਦੇ ਹੋ ਕਿ ਤਸਵੀਰਾਂ ਵਿੱਚ ਦੇ ਸਕਦੇ ਹੋ ਕਿ ਕਿਵੇਂ ਬਹੁਤ ਸਾਰੀਆਂ ਅਜਿਹੀਆਂ ਸਾਮਾਨ ਘਰ ਢਹਿ ਢੇਰੀ ਹੋ ਚੁੱਕੇ ਹਨ ਇਸ ਵੱਡੇ ਆਏ ਹੜ੍ਹ ਦੇ ਕਾਰਨ ਅਤੇ ਬੱਦਲ ਫਟਣ ਕਾਰਨ ਏਨੀ ਜ਼ਿਆਦਾ ਭਾਰੀ ਬਰਸਾਤ ਹੋਈ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ